ਪੜਚੋਲ ਕਰੋ

Coronavirus: ਦੁਨੀਆ ਭਰ ‘ਚ 24 ਘੰਟਿਆਂ ‘ਚ 99 ਹਜ਼ਾਰ ਨਵੇਂ ਕੇਸ, 5 ਹਜ਼ਾਰ ਮੌਤਾਂ, 46 ਲੱਖ ਪਹੁੰਚੀ ਮਰੀਜ਼ਾਂ ਦੀ ਗਿਣਤੀ

213 ਦੇਸ਼ਾਂ ‘ਚ ਪਿਛਲੇ 24 ਘੰਟਿਆਂ ‘ਚ 99,116 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ 5,050 ਵਧੀ ਹੈ। ਵਰਲਡ ਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ 46 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ।

Coronavirus: ਕੋਰੋਨਾ ਮਹਾਂਮਾਰੀ ਵਿਸ਼ਵ ਭਰ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। 213 ਦੇਸ਼ਾਂ ‘ਚ ਪਿਛਲੇ 24 ਘੰਟਿਆਂ ‘ਚ 99,116 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ 5,050 ਵਧੀ ਹੈ। ਵਰਲਡ ਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ 46 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ ਤਿੰਨ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 17 ਲੱਖ 55 ਹਜ਼ਾਰ ਠੀਕ ਵੀ ਹੋ ਚੁਕੇ ਹਨ। ਦੁਨੀਆ ਦੇ ਲਗਭਗ 72 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ ਦਸ ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 3.3 ਮਿਲੀਅਨ ਹੈ। ਦਰਦਨਾਕ! ਦੋ ਟਰੱਕਾਂ ਦੀ ਟੱਕਰ ‘ਚ 23 ਮਜ਼ਦੂਰਾਂ ਦੀ ਮੌਤ, 15 ਜ਼ਖਮੀ ਦੁਨੀਆਂ ‘ਚ ਕਿੱਥੇ, ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆਂ ਵਿੱਚ ਕੁੱਲ ਕੇਸਾਂ ਦਾ ਇੱਕ ਤਿਹਾਈ ਹਿੱਸਾ ਅਮਰੀਕਾ ‘ਚ ਸਾਹਮਣੇ ਆਇਆ ਹੈ ਅਤੇ ਮੌਤਾਂ ਦਾ ਇੱਕ ਤਿਹਾਈ ਹਿੱਸਾ ਵੀ ਅਮਰੀਕਾ ਵਿੱਚ ਹੈ। ਅਮਰੀਕਾ ਤੋਂ ਬਾਅਦ, ਕੋਰੋਨਾ ਨੇ ਯੂਕੇ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 33,998 ਮੌਤਾਂ ਦੇ ਨਾਲ 236,711 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦੋਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਸਪੇਨ ਅਤੇ ਰੂਸ ਦੇ ਮੁਕਾਬਲੇ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਚੀਨ, ਬ੍ਰਾਜ਼ੀਲ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। Coronavirus: ਭਾਰਤ ਨੂੰ ਵੈਂਟੀਲੇਟਰ ਦਾਨ ਕਰੇਗਾ ਅਮਰੀਕਾ, ਡੋਨਲਡ ਟਰੰਪ ਨੇ ਕਿਹਾ- ਅਸੀਂ ਇੰਡੀਆ ਦੇ ਨਾਲ ਖੜ੍ਹੇ ਹਾਂ • ਅਮਰੀਕਾ: ਕੇਸ - 1,484,004, ਮੌਤਾਂ - 88,485 • ਸਪੇਨ: ਕੇਸ - 274,367, ਮੌਤਾਂ - 27,459 • ਰੂਸ: ਕੇਸ - 262,843, ਮੌਤਾਂ - 2,418 • ਯੂਕੇ: ਕੇਸ - 236,711, ਮੌਤਾਂ - 33,998 • ਇਟਲੀ: ਕੇਸ - 223,885, ਮੌਤਾਂ - 31,610 • ਬ੍ਰਾਜ਼ੀਲ: ਕੇਸ - 218,223, ਮੌਤਾਂ - 14,817 • ਫਰਾਂਸ: ਕੇਸ - 179,506, ਮੌਤਾਂ - 27,529 • ਜਰਮਨੀ: ਕੇਸ - 175,699, ਮੌਤਾਂ - 8,001 • ਤੁਰਕੀ: ਕੇਸ - 146,457, ਮੌਤਾਂ - 4,055 • ਈਰਾਨ: ਕੇਸ - 116,635, ਮੌਤਾਂ - 6,902 • ਪੇਰੂ: ਕੇਸ - 84,495, ਮੌਤਾਂ - 2,392 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget