ਪੜਚੋਲ ਕਰੋ

ਭਾਰਤ ਪਹੁੰਚਿਆ ਕੋਰੋਨਾ ਵਾਈਰਸ, 11 ਦੇਸ਼ਾਂ ਦੀ ਯਾਤਰਾ 'ਤੇ ਲੱਗੇਗਾ ਬੈਨ!, ਹਾਲਾਤ ਹੋ ਸਕਦੇ ਗੰਭੀਰ

ਭਾਰਤ 'ਚ ਕੋਰੋਨਾਵਾਇਰਸ ਦੇ ਦੋ ਹੋਰ ਨਵੇਂ ਕੇਸ ਸਾਹਮਣੇ ਆਉਣ ਨਾਲ ਹਲਚਲ ਮੱਚ ਗਈ ਹੈ। ਇਹ ਕੇਸ ਦਿੱਲੀ ਤੇ ਤੇਲੰਗਾਨਾ 'ਚ ਸਾਹਮਣੇ ਆਏ ਹਨ। ਦਿੱਲੀ 'ਚ ਕੋਰੋਨਾ ਪੌਜ਼ੀਟਿਵ ਪਾਏ ਗਏ ਵਿਅਕਤੀ ਨੇ ਇਟਲੀ ਤੇ ਬ੍ਰਿਟੇਨ ਤੋਂ ਯਾਤਰਾ ਕੀਤੀ ਹੈ, ਜਦੋਂਕਿ ਦੂਜੇ ਵਿਅਕਤੀ ਦੁਲਗਾਨ ਤੋਂ ਤੇਲੰਗਾਨਾ ਵਿੱਚ ਵਾਪਸ ਆਇਆ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਭਾਰਤ 'ਚ ਕੋਰੋਨਾਵਾਇਰਸ ਦੇ ਦੋ ਹੋਰ ਨਵੇਂ ਕੇਸ ਸਾਹਮਣੇ ਆਉਣ ਨਾਲ ਹਲਚਲ ਮੱਚ ਗਈ ਹੈ। ਇਹ ਕੇਸ ਦਿੱਲੀ ਤੇ ਤੇਲੰਗਾਨਾ 'ਚ ਸਾਹਮਣੇ ਆਏ ਹਨ। ਦਿੱਲੀ 'ਚ ਕੋਰੋਨਾ ਪੌਜ਼ੀਟਿਵ ਪਾਏ ਗਏ ਵਿਅਕਤੀ ਨੇ ਇਟਲੀ ਤੇ ਬ੍ਰਿਟੇਨ ਤੋਂ ਯਾਤਰਾ ਕੀਤੀ ਹੈ, ਜਦੋਂਕਿ ਦੂਜੇ ਵਿਅਕਤੀ ਦੁਲਗਾਨ ਤੋਂ ਤੇਲੰਗਾਨਾ ਵਿੱਚ ਵਾਪਸ ਆਇਆ ਹੈ। ਅਜਿਹੀ ਸਥਿਤੀ ਵਿੱਚ ਜੇਕਰ ਸਰਕਾਰ ਤੇ ਸਿਹਤ ਮੰਤਰਾਲੇ ਨੇ ਸਾਵਧਾਨੀਆਂ ਨਾ ਵਰਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਹੁਣ ਤੱਕ ਦੁਨੀਆ ਦੇ 67 ਦੇਸ਼ਾਂ 'ਚ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 11 ਦੇਸ਼ਾਂ 'ਚ ਕੋਰੋਨਾਵਾਇਰਸ ਨਾਲ ਮੌਤਾਂ ਹੋਈਆਂ ਹਨ। ਚੀਨ, ਇਰਾਨ, ਇਟਲੀ, ਦੱਖਣੀ ਕੋਰੀਆ ਦੀ ਯਾਤਰਾ ਕਰਨਾ ਜ਼ੋਖਮ ਭਰਪੂਰ ਹੈ। ਇੱਥੇ ਯਾਤਰਾ ਨਾ ਕਰਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਪਾਨ ਤੇ ਹਾਂਗਕਾਂਗ ਦੀ ਯਾਤਰਾ ਤੋਂ ਪਹਿਲਾਂ ਵਿਚਾਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਲਗਪਗ 30 ਦੇਸ਼ਾਂ 'ਚ ਸਾਵਧਾਨੀ ਨਾਲ ਯਾਤਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਸਭ ਦੇ ਬਾਵਜੂਦ ਭਾਰਤ ਸਰਕਾਰ ਨੇ ਹੁਣ ਤੱਕ ਸਿਰਫ ਦੋ ਦੇਸ਼ਾਂ 'ਚ ਹਵਾਈ ਯਾਤਰਾ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਹੋਈ ਹੈ। ਇਹ ਦੇਸ਼ ਚੀਨ ਤੇ ਇਰਾਨ ਹਨ। ਅਜਿਹੀ ਸਥਿਤੀ 'ਚ ਮੋਦੀ ਸਰਕਾਰ ਨੂੰ ਜਲਦੀ ਹੀ 15 ਉੱਚ ਜ਼ੋਖਮ ਵਾਲੇ ਦੇਸ਼ਾਂ ਦੇ ਯਾਤਰੀਆਂ ਦੇ ਈ-ਵੀਜ਼ਾ 'ਤੇ ਪਾਬੰਦੀ ਲਾਉਣ ਦੀ ਜ਼ਰੂਰਤ ਹੈ। ਨਾਲ ਹੀ ਉਨ੍ਹਾਂ 11 ਦੇਸ਼ਾਂ ਦੀ ਯਾਤਰਾ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਦੀ ਜ਼ਰੂਰਤ ਹੈ ਜਿੱਥੇ ਵਾਇਰਸ ਨਾਲ ਮੌਤਾਂ ਹੋਈਆਂ ਹਨ। ਦੇਸ਼ ਵਿਚ ਹੁਣ ਤੱਕ ਕੋਰੋਨਵਾਇਰਸ ਦੇ ਪੰਜ ਮਾਮਲੇ ਸਾਹਮਣੇ ਆਏ ਹਨ। ਇਹ ਵੀ ਪੜ੍ਹੋ: ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 2700 ਤੋਂ ਪਾਰ, 80000 ਤੋਂ ਵੱਧ ਸੰਕਰਮਿਤ ਸਿਵਲ ਐਵੀਏਸ਼ਨ ਦੇ ਡਿਪਟੀ ਡਾਇਰੈਕਟਰ ਸੁਨੀਲ ਕੁਮਾਰ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਇਟਲੀ, ਇਰਾਨ, ਚੀਨ, ਜਾਪਾਨ, ਵੀਅਤਨਾਮ, ਦੱਖਣੀ ਕੋਰੀਆ, ਹਾਂਗ ਕਾਂਗ, ਨੇਪਾਲ, ਮਲੇਸ਼ੀਆ, ਸਿੰਗਾਪੁਰ, ਇੰਡੋਨੇਸ਼ੀਆ, ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਦੀ ਸਕ੍ਰੀਨਿੰਗ ਕਰਨ ਦੀ ਹਦਾਇਤ ਕੀਤੀ। ਇਹ ਸਲਾਹਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਾਰੀ ਕੀਤੀ ਗਈ ਹੈ, ਤਾਂ ਜੋ ਕੋਰੋਨਵਾਇਰਸ ਨੂੰ ਰੋਕਿਆ ਜਾ ਸਕੇ। ਭਾਰਤ ਸਰਕਾਰ ਦੀ ਟਰੈਵਲ ਐਡਵਾਈਜ਼ਰੀ ਮੁਤਾਬਕ ਮੌਜੂਦਾ ਵੀਜ਼ਾ ਤੇ ਈ-ਵੀਜ਼ਾ ਸਿਰਫ ਚੀਨ ਤੇ ਇਰਾਨ ਲਈ ਮੁਅੱਤਲ ਰਹਿਣਗੇ। ਇਸ ਤੋਂ ਇਲਾਵਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਉਹ ਲੋਕਾਂ ਨੂੰ ਬੇਲੋੜੇ ਚੀਨ, ਇਰਾਨ ਤੇ ਕੋਰੀਆ, ਸਿੰਗਾਪੁਰ ਤੇ ਇਟਲੀ ਦੀ ਯਾਤਰਾ ਨਾ ਕਰਨ ਲਈ ਕਹਿੰਦੇ ਹਨ। ਇਹ ਵੀ ਪੜ੍ਹੋ: ਪੂਰੀ ਦੁਨੀਆ 'ਚ ਕਰੋਨਾ ਦਾ ਕਹਿਰ, ਇਟਲੀ 'ਚ 85 ਭਾਰਤੀ ਵਿਦਿਆਰਥੀ ਨਿਗਰਾਨੀ ਹੇਠ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget