ਪੜਚੋਲ ਕਰੋ

ਭਾਰਤ ‘ਚ ਲੌਕਡਾਊਨ ਪਾਰਟ-2, ਜਾਣੋ ਕਿਸ-ਕਿਸ ਨੂੰ ਮਿਲੇਗਾ ਰਾਹਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਲੌਕਡਾਊਨ ਪਾਰਟ-2 ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਲੌਕਡਾਊਨ ਪਾਰਟ-2 ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਹੈ ਕਿ 3 ਮਈ ਤੱਕ ਹਰ ਦੇਸ਼ ਵਾਸੀ ਨੂੰ ਲੌਕਡਾਊਨ ‘ਚ ਰਹਿਣਾ ਹੋਵੇਗਾ। ਜਾਣੋ ਖਾਸ ਗੱਲਾਂ: Ø ਲੌਕਡਾਊਨ ਸਬੰਧੀ ਕੁਝ ਦਿਸ਼ਾ-ਨਿਰਦੇਸ਼ ਕੱਲ੍ਹ ਯਾਨੀ 15 ਅਪਰੈਲ ਨੂੰ ਜਾਰੀ ਕੀਤੇ ਜਾਣਗੇ। Ø 20 ਅਪ੍ਰੈਲ ਤੱਕ ਹਰ ਸੂਬੇ ਦੀ ਕਰੜੀ ਜਾਂਚ ਕੀਤੀ ਜਾਏਗੀ। Ø ਜਿੱਥੇ ਕੋਈ ਨਵਾਂ ਕੇਸ ਨਹੀਂ, ਉੱਥੇ 20 ਅਪਰੈਲ ਤੋਂ ਛੋਟ ਹੋਵੇਗੀ। Ø ਘਰ ਤੋਂ ਬਾਹਰ ਨਿਕਲਣ ਦੇ ਨਿਯਮ ਬਹੁਤ ਨਿੱਜੀ ਹੋਣਗੇ। Ø ਚੁਣੀਆਂ ਥਾਂਵਾਂ 'ਤੇ ਗਰੀਬ ਲੋਕਾਂ ਨੂੰ ਕੁਝ ਸ਼ਰਤਾਂ ਨਾਲ ਛੋਟ ਮਿਲੇਗੀ। Ø ਦੇਸ਼ ਵਿੱਚ 220 ਲੈਬਜ਼ ਕੰਮ ਕਰ ਰਹੀਆਂ ਹਨ। Ø ਫਿਲਹਾਲ ਦੇਸ਼ ‘ਚ 1 ਲੱਖ ਤੋਂ ਜ਼ਿਆਦਾ ਬੈੱਡ ਤਿਆਰ ਹਨ। Ø ਲੌਕਡਾਊਨ ਪਹਿਲਾਂ ਨਾਲੋਂ ਵਧੇਰੇ ਸਖਤੀ ਨਾਲ ਲਾਗੂ ਕੀਤਾ ਜਾਵੇਗਾ। Ø ਹੌਟਸਪੌਟ ਵਾਲੇ ਖੇਤਰਾਂ ਦੀ ਨਿਗਰਾਨੀ ਕੀਤੀ ਜਾਏਗੀ। Ø ਦੇਸ਼ ਵਿੱਚ ਰਾਸ਼ਨ ਤੋਂ ਲੈ ਕੇ ਦਵਾਈ ਤੱਕ ਕਾਫ਼ੀ ਸਟਾਕ ਹੈ। Ø ਜਿਨ੍ਹਾਂ ਨੂੰ ਪੁਰਾਣੀ ਬਿਮਾਰੀ ਹੈ, ਉਨ੍ਹਾਂ ਨੂੰ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। Ø ਮਾਸਕ ਤੇ ਸਮਾਜਕ ਦੂਰੀ ਦਾ ਖਿਆਲ ਰੱਖੋ। Ø 3 ਮਈ ਨੂੰ ਦੂਜੇ ਪੜਾਅ ਨੇ ਲੌਕਡਾਊਨ ‘ਚ 19 ਦਿਨਾਂ ਦਾ ਵਾਧਾ ਕੀਤਾ ਗਿਆ ਹੈ। Ø ਕਿਸੇ ਨੂੰ ਵੀ ਬਰਖਾਸਤ ਨਹੀਂ ਕੀਤਾ ਜਾਣਾ ਚਾਹੀਦਾ। Ø ਘਰੇ ਬਣੇ ਮਾਸਕ ਦੀ ਵਰਤੋਂ ਕਰੋ। Ø ਛੋਟ ਵਧਾਉਣ ਲਈ ਆਯੂਸ਼ ਮੰਤਰਾਲੇ ਦੇ ਸੁਝਾਵਾਂ ਨੂੰ ਲਾਗੂ ਕਰੋ। Ø ਅਰੋਗਿਆ ਸੇਤੂ ਐਪ ਨੂੰ ਨਿਸ਼ਚਤ ਰੂਪ ਤੋਂ ਡਾਊਨਲੋਡ ਕਰੋ। Ø ਭਾਰਤ ਨੇ ਏਅਰਪੋਰਟ 'ਤੇ ਸਮੇਂ 'ਤੇ ਸਕ੍ਰੀਨਿੰਗ ਸ਼ੁਰੂ ਕੀਤੀ। Ø ਅਸੀਂ 21 ਦਿਨ ਸਮੇਂ ਤੇ ਲੌਕਡਾਉਨ ਕਰਨ ਦਾ ਫੈਸਲਾ ਕੀਤਾ Ø 550 ਕੇਸਾਂ ਦੇ ਪਹੁੰਚਦਿਆਂ ਹੀ ਦੇਸ਼ ਵਿੱਚ ਲਾਕਡਾਉਨ ਲਾਗੂ ਕੀਤਾ ਗਿਆ Ø ਭਾਰਤ ਦੀ ਸਥਿਤੀ ਵਿਸ਼ਵ ਦੇ ਹੋਰ ਵੱਡੇ ਦੇਸ਼ਾਂ ਨਾਲੋਂ ਬਿਹਤਰ ਹੈ। Ø ਲੋਕ ਆਪਣੇ ਤਿਉਹਾਰ ਨੂੰ ਲੌਕਡਾਊਨ ਵਿੱਚ ਸਾਦਗੀ ਨਾਲ ਮਨਾ ਰਹੇ ਹਨ। Ø ਭਾਰਤ ਨੇ ਸਮੱਸਿਆ ਦੇ ਵਧਣ ਦਾ ਇੰਤਜ਼ਾਰ ਨਹੀਂ ਕੀਤਾ। Ø ਜਦੋਂ 100 ਮਰੀਜ਼ ਸੀ ਤਾਂ ਆਈਸੋਲੇਸ਼ਨ ਦਾ ਇੰਤਜ਼ਾਮ ਕੀਤਾ ਗਿਆ ਸੀ। Ø ਦੇਸ਼ ਵਾਸੀਆਂ ਦੀ ਜ਼ਿੰਦਗੀ ਤੋਂ ਬਿਹਤਰ ਹੋਰ ਕੁਝ ਨਹੀਂ। Ø ਸੂਬਾ ਸਰਕਾਰਾਂ ਨੇ ਵੀ ਬਹੁਤ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੈ। Ø ਲੌਕਡਾਊਨ ਤੇ ਦੂਰੀ ਬਣਾਈ ਰੱਖਣ ਨੇ ਬਹੁਤ ਮਦਦ ਕੀਤੀ।

ਟਾਪ ਹੈਡਲਾਈਨ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget