ਪੜਚੋਲ ਕਰੋ

ਕੋਰੋਨਾਵਾਇਰਸ ਦਾ ਕਹਿਰ: ਦੇਸ਼ ਭਰ 'ਚ 31 ਤੱਕ ਰੇਲਾਂ ਬੰਦ

ਕੋਰੋਨਾਵਾਇਰਸ ਕਾਰਨ ਭਾਰਤੀ ਰੇਲਵੇ ਦਾ ਨੇ ਵੱਡਾ ਫੈਸਲਾ ਲਿਆ ਹੈ। ਭਾਰਤੀ ਰੇਲਵੇ ਨੇ ਅੱਜ 22 ਮਾਰਚ ਅੱਧੀ ਰਾਤ ਤੋਂ 31 ਮਾਰਚ ਤੱਕ ਸਾਰੀਆਂ ਟਰੇਨਾਂ ਰੱਦ ਕਰਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਸਿਰਫ ਮਾਲ ਗੱਡੀਆਂ ਹੀ ਚੱਲਣਗੀਆਂ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਰੇਲਵੇ ਵੀ ਇਸ ‘ਚ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਭਾਰਤੀ ਰੇਲਵੇ ਦਾ ਨੇ ਵੱਡਾ ਫੈਸਲਾ ਲਿਆ ਹੈ। ਭਾਰਤੀ ਰੇਲਵੇ ਨੇ ਅੱਜ 22 ਮਾਰਚ ਅੱਧੀ ਰਾਤ ਤੋਂ 31 ਮਾਰਚ ਤੱਕ ਸਾਰੀਆਂ ਟਰੇਨਾਂ ਰੱਦ ਕਰਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਸਿਰਫ ਮਾਲ ਗੱਡੀਆਂ ਹੀ ਚੱਲਣਗੀਆਂ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਰੇਲਵੇ ਵੀ ਇਸ ‘ਚ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਇਸ ਦੇ ਮੱਦੇਨਜ਼ਰ ਰੇਲ ਮੰਤਰਾਲੇ ਵੱਲੋਂ ਸ਼ਨੀਵਾਰ ਰਾਤ 12 ਵਜੇ ਤੋਂ ਅੱਜ ਐਤਵਾਰ ਰਾਤ 10 ਵਜੇ ਤੱਕ ਦੇਸ਼ ‘ਚ ਰੇਲ ਅਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਬੰਦ ਰੱਖਣ ਦਾ ਫੈਸਲਾ ਲਿਆ। ਰੇਲ ਮੰਤਰਾਲੇ ਵੱਲੋਂ ਸਾਰੇ ਜਨਰਲ ਮੈਨੇਜਰਾਂ ਨੂੰ ਜਾਰੀ ਨਿਰਦੇਸ਼ ਮੁਤਾਬਕ 21-22 ਮਾਰਚ ਦੇ ਤੈਅ ਅੰਤਰਾਲ ਦੌਰਾਨ ਕੋਈ ਵੀ ਜ਼ੋਨ ਆਪਣੇ ਇੱਥੇ ਕੋਈ ਟਰੇਨ ਨਹੀਂ ਚਲਾਏਗਾ। ਦੇਸ਼ ਵਿੱਚ ਕੋਰੋਨਾਵਾਇਰਸ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਪਹਿਲੀ ਵਾਰ ਇੱਕ ਦਿਨ ਵਿੱਚ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ 'ਚ ਸ਼ਨੀਵਾਰ ਰਾਤ ਨੂੰ ਇੱਕ 63 ਸਾਲਾ ਮਰੀਜ਼ ਦੀ ਮੌਤ ਹੋ ਗਈ ਸੀ। ਉਸ ਨੂੰ ਪਹਿਲਾਂ ਹੀ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੀ ਬਿਮਾਰੀ ਸੀ। ਇਸ ਤੋਂ ਬਾਅਦ ਐਤਵਾਰ ਨੂੰ ਪਟਨਾ ਵਿੱਚ 38 ਸਾਲਾ ਸੈਫ ਅਲੀ ਦੀ ਮੌਤ ਹੋ ਗਈ। ਹਾਲ ਹੀ ਵਿੱਚ ਉਹ ਕਤਰ ਤੋਂ ਆਇਆ ਸੀ ਤੇ 20 ਮਾਰਚ ਨੂੰ ਏਮਜ਼ ਵਿੱਚ ਦਾਖਲ ਹੋਇਆ ਸੀ। ਸੈਫ ਸ਼ੂਗਰ ਦਾ ਮਰੀਜ਼ ਸੀ, ਉਸ ਦੀ ਕਿਡਨੀ ਵੀ ਖਰਾਬ ਸੀ। ਇਹ ਵੀ ਪੜ੍ਹੋ: Coronavirus: ਕਨਿਕਾ ਕਪੂਰ ਦੇ ਨਖਰਿਆਂ ਤੋਂ ਡਾਕਟਰ ਪ੍ਰੇਸ਼ਾਨ, ਹਸਪਤਾਲ 'ਚ ਮਰੀਜ਼ ਨਹੀਂ ਸਟਾਰ ਹੀ ਸਮਝਦੀ ਗਾਇਕਾ ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget