ਪੜਚੋਲ ਕਰੋ

ਹੁਣ ਭਾਰਤ 'ਚ ਕਰੋਨਾ ਕੋਰੋਨਾਵਾਇਰਸ ਦਾ ਕਹਿਰ, 13 ਮਾਮਲਿਆਂ ਦੀ ਪੁਸ਼ਟੀ, ਸਰਕਾਰ ਨੇ ਸੱਦੀ ਹੰਗਾਮੀ ਮੀਟਿੰਗ

ਦੇਸ਼ 'ਚ ਹੁਣ ਤੱਕ ਕੋਰੋਨਵਾਇਰਸ ਨਾਲ ਸੰਕਰਮਣ ਦੇ 13 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਆਗਰਾ ਵਿੱਚ 6, ਤੇਲੰਗਾਨਾ ਤੇ ਦਿੱਲੀ ਵਿੱਚ 1-1, ਜੈਪੁਰ ਵਿੱਚ ਇਟਲੀ ਦੇ 2 ਨਾਗਰਿਕ ਤੇ ਤਿੰਨ ਕੇਰਲ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ।

ਨਵੀਂ ਦਿੱਲੀ: ਦੇਸ਼ 'ਚ ਹੁਣ ਤੱਕ ਕੋਰੋਨਵਾਇਰਸ ਨਾਲ ਸੰਕਰਮਣ ਦੇ 13 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਆਗਰਾ ਵਿੱਚ 6, ਤੇਲੰਗਾਨਾ ਤੇ ਦਿੱਲੀ ਵਿੱਚ 1-1, ਜੈਪੁਰ ਵਿੱਚ ਇਟਲੀ ਦੇ 2 ਨਾਗਰਿਕ ਤੇ ਤਿੰਨ ਕੇਰਲ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ। ਦੂਜੇ ਪਾਸੇ, ਸਾਵਧਾਨੀ ਦੇ ਤੌਰ 'ਤੇ ਐਨਸੀਆਰ ਦੇ 5 ਸਕੂਲ ਮੰਗਲਵਾਰ ਤੋਂ ਬੰਦ ਕੀਤੇ ਗਏ ਹਨ। ਦਿੱਲੀ ਸਰਕਾਰ 3.5 ਲੱਖ ਐਨ 95 ਮਾਸਕ ਦਾ ਪ੍ਰਬੰਧ ਕਰ ਰਹੀ ਹੈ। ਮੰਗਲਵਾਰ ਨੂੰ ਨੋਇਡਾ ਦੇ ਸ਼੍ਰੀਰਾਮ ਮਿਲਨੀਅਮ ਸਕੂਲ ਦੇ ਦੋ ਵਿਦਿਆਰਥੀਆਂ 'ਚ ਸੰਕਰਮਣ ਦੀ ਪੁਸ਼ਟੀ ਕੀਤੀ ਗਈ ਸੀ। ਇਸ ਤੋਂ ਬਾਅਦ ਗੌਤਮ ਬੁੱਧ ਨਗਰ ਦੇ ਮੁੱਖ ਮੈਡੀਕਲ ਅਫਸਰ ਅਨੁਰਾਗ ਭਾਰਗਵ ਦੀ ਸਲਾਹ ਤੋਂ ਬਾਅਦ ਸਕੂਲ ਸ਼ੁੱਕਰਵਾਰ ਲਈ ਬੰਦ ਕਰ ਦਿੱਤਾ ਗਿਆ। ਦੋਵੇਂ ਸੰਕਰਮਿਤ ਵਿਦਿਆਰਥੀ ਦਿੱਲੀ ਦੇ ਵਸਨੀਕ ਸੀ। ਇਸ ਦੇ ਨਾਲ ਹੀ ਵਸੰਤ ਵਿਹਾਰ 'ਚ ਸਥਿਤ ਸ੍ਰੀ ਰਾਮ ਸਕੂਲ ਵੀਰਵਾਰ ਤੋਂ ਬੰਦ ਹੋ ਗਿਆ ਹੈ ਤੇ ਗੁੜਗਾਓਂ ਵਿੱਚ ਅਰਾਵਲੀ ਤੇ ਮਾਲਸਾਰੀ ਵਿੱਚ ਇਸ ਦਾ ਕੈਂਪਸ 9 ਮਾਰਚ ਤੋਂ ਬੰਦ ਕਰ ਦਿੱਤਾ ਗਿਆ ਹੈ। ਸਕੂਲ ਪ੍ਰਬੰਧਕ ਨੇ ਦੱਸਿਆ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਦੌਰਾਨ ਸਕੂਲ ਸਵੱਛ ਬਣਾਇਆ ਜਾਵੇਗਾ। ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲਗਪਗ 70 ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਆਗਰਾ ਦੇ 6 ਲੋਕ ਤੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਏ 44 ਲੋਕ ਸ਼ਾਮਲ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕਿਹਾ, "ਸਰਕਾਰ ਸ਼ਹਿਰ ਨੂੰ ਸਾਫ ਕਰਨ ਲਈ ਸਾਰੇ ਢੁਕਵੇਂ ਕਦਮ ਚੁੱਕ ਰਹੀ ਹੈ। 25 ਸਰਕਾਰੀ ਹਸਪਤਾਲਾਂ ਵਿੱਚ ਵੱਖ-ਵੱਖ ਵਾਰਡ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 19 ਸਰਕਾਰੀ ਤੇ ਛੇ ਨਿੱਜੀ ਹਸਪਤਾਲ ਸ਼ਾਮਲ ਹਨ।”

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget