ਪੜਚੋਲ ਕਰੋ

ਕੋਰੋਨਾਵਾਇਰਲ ਨਾਲ ਲੜਨ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ

ਦੇਸ਼ ’ਚ ਕਈ ਥਾਂਵਾਂ ’ਤੇ ਕਰੋਨਾਵਾਇਰਸ ਦੇ ਮਰੀਜ਼ ਸਾਹਮਣੇ ਆਉਣ ਮਗਰੋਂ ਪੰਜਾਬ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪਟਿਆਲਾ ਸਣੇ ਸੂਬੇ ਦੇ ਕਈ ਹੋਰ ਸ਼ਹਿਰਾਂ ’ਚ 50 ਤੋਂ ਵੱਧ ਸ਼ੱਕੀ ਮਰੀਜ਼ ਸਾਹਮਣੇ ਆਏ ਹਨ।

ਚੰਡੀਗੜ੍ਹ: ਦੇਸ਼ ’ਚ ਕਈ ਥਾਂਵਾਂ ’ਤੇ ਕਰੋਨਾਵਾਇਰਸ ਦੇ ਮਰੀਜ਼ ਸਾਹਮਣੇ ਆਉਣ ਮਗਰੋਂ ਪੰਜਾਬ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪਟਿਆਲਾ ਸਣੇ ਸੂਬੇ ਦੇ ਕਈ ਹੋਰ ਸ਼ਹਿਰਾਂ ’ਚ 50 ਤੋਂ ਵੱਧ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੀ ਮੈਡੀਕਲ ਜਾਂਚ ਮਗਰੋਂ ਹੁਣ ਤੱਕ ਸੂਬੇ ਦੇ ਕਿਸੇ ਵੀ ਵਿਅਕਤੀ ਦੇ ਕਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਫੇਰ ਵੀ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੁਝ ਆਦੇਸ਼ ਜਾਰੀ ਕਰਕੇ ਸੂਬੇ ਦੇ ਸਮੂਹ ਸਰਕਾਰੀ ਅਦਾਰਿਆਂ ’ਚ ਬਾਇਓਮੀਟਰਿਕ ਰਾਹੀਂ ਹਾਜ਼ਰੀ ਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਨਾਲ ਹੀ ਪੁਰਾਣੀ ਪ੍ਰਥਾ ਤਹਿਤ ਹੀ ਅਧਿਕਾਰੀਆਂ ਤੇ ਮੁਲਾਜ਼ਮਾਂ ਆਦਿ ਦੀ ਹਾਜ਼ਰੀ ਲਵਾਉਣ ਦੀ ਤਾਕੀਦ ਕੀਤੀ ਹੈ। ਅਜਿਹੀ ਕਾਰਵਾਈ ਕਰੋਨਾਵਾਇਰਸ ਦੇ ਬਚਾਅ ਲਈ ਜ਼ਰੂਰੀ ਹੈ। ਛਾਤੀ ਤੇ ਸਾਹ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਕਿਹਾ ਕਿ ਸਾਵਧਾਨੀਆਂ ਵਰਤਣ ਦੀ ਲੋੜ ਹੈ। ਲੋਕਾਂ ਨੂੰ ਭੀੜ-ਭੜੱਕੇ ’ਚ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਪੰਜਾਬ ਸਰਕਾਰ ਦੇਸ਼ਾਂ ਤੇ ਰਾਜਾਂ ਵਿੱਚੋਂ ਪਰਤ ਰਹੇ ਵਿਅਕਤੀਆਂ ’ਤੇ ਵਿਸ਼ੇਸ਼ ਤੌਰ ’ਤੇ ਨਿਗ੍ਹਾ ਰੱਖ ਰਹੀ ਹੈ। ਇਹ ਵੀ ਪੜ੍ਹੋ:    Coronavirus: ਭਾਰਤ 'ਚ ਕੋਰੋਨਾਵਾਇਰਸ ਦੇ 30 ਕੇਸ ਪੌਜ਼ਟਿਵ, ਵਿਸ਼ਵ 'ਚ 2,241 ਨਵੇਂ ਮਾਮਲੇ, ਹੁਣ ਤਕ 3282 ਮੌਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਸਿਹਤ ਵਿਭਾਗ ਨੂੰ ਪੂਰੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਦਾ ਹੁਕਮ ਦਿੱਤਾ। ਉਨ੍ਹਾਂ ਲੋਕਾਂ ਨੂੰ ਇਹਤਿਆਤ ਵਜੋਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਰੋਨਵਾਇਰਸ ਨਾਲ ਨਜਿੱਠਣ ਲਈ ਸੂਬੇ ਦੀ ਤਿਆਰੀ ਦਾ ਜਾਇਜ਼ਾ ਲਿਆ। ਇਸ ਉੱਚ ਪੱਧਰੀ ਬੈਠਕ 'ਚ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਿਹਤ ਵਿਭਾਗ ਦੇ ਮੁੱਖ ਦਫ਼ਤਰ 'ਚ ਇੱਕ ਰਾਜ ਪੱਧਰੀ ਕੰਟਰੋਲ ਰੂਮ (ਫ਼ੋਨ ਨੰਬਰ -88720-90029 / 0172-2920074) ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਕਿਸੇ ਸ਼ਿਕਾਇਤ ਜਾਂ ਸੰਕਟ ਦੀ ਸਥਿਤੀ 'ਚ ਤੁਰੰਤ ਕਾਰਵਾਈ ਕੀਤੀ ਜਾ ਸਕੇ। 43 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਭਰ ’ਚ ਹੁਣ ਤੱਕ 52 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 43 ਵਿਅਕਤੀਆਂ ਦੇ ਮੈਡੀਕਲ ਟੈਸਟ ਨੈਗੇਟਿਵ ਮਿਲੇ ਹਨ ਜਦੋਂ ਕਿ ਨੌਂ ਹੋਰਨਾਂ ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ 6 ਮਾਰਚ ਨੂੰ ਆਉਣੀਆਂ ਹਨ। ਉਨ੍ਹਾਂ ਦੱਸਿਆ ਕਿ 70 ਹਜ਼ਾਰ ਵਿਅਕਤੀਆਂ ਦੀ ਜਾਂਚ ਹੋ ਚੁੱਕੀ ਹੈ ਅਤੇ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿਚੱ ਵਿਸ਼ੇਸ਼ ਵਾਰਡ ਬਣਾ ਕੇ 649 ਬੈੱਡ ਤਿਆਰ ਕਰਵਾਏ ਗਏ ਹਨ ਜਦਕਿ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ’ਚ ਅਜਿਹੇ 30 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਮੱਸਿਆ ਨਾਲ ਨਿਪਟਾਰੇ ਲਈ ਮੁੱਖ ਮੰਤਰੀ ਵੱਲੋਂ ਫੰਡਾਂ ਦਾ ਵੀ ਖੁੱਲ੍ਹਾ ਪ੍ਰਬੰਧ ਕੀਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget