ਪੜਚੋਲ ਕਰੋ

90 ਸਾਲਾ ਬਜ਼ੁਰਗ ਔਰਤ ਨੇ ਨਹੀਂ ਲਿਆ ਵੈਂਟੀਲੇਟਰ, ਹੋ ਗਈ ਮੌਤ, ਜਾਣੋ ਹੁਣ ਲੋਕ ਕਿਉਂ ਕਰ ਰਹੇ ਨੇ ਤਾਰੀਫ

ਸੁਜ਼ੈਨ ਨੂੰ ਭੁੱਖ ਨਾ ਲੱਗਣ ਅਤੇ ਸਾਹ ਲੈਣ ‘ਚ ਮੁਸ਼ਕਲ ਆਉਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਕੋਰੋਨਾਵਾਇਰਸ ਤੋਂ ਸੰਕਰਮਿਤ ਪਾਈ ਗਈ ਸੀ ਅਤੇ ਉਸ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਸੀ। ਹਾਲਾਂਕਿ, ਉਸ ਦੀ ਸਿਹਤ ਵਿਗੜ ਗਈ ਅਤੇ ਦੋ ਦਿਨਾਂ ਬਾਅਦ ਉਸਦੀ ਮੌਤ ਹੋ ਗਈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਦੁਨੀਆ ਭਰ ‘ਚ ਵੈਂਟੀਲੇਟਰਾਂ ਅਤੇ ਹੋਰ ਮੈਡੀਕਲ ਉਪਕਰਣਾਂ ਦੀ ਘਾਟ ਹੋ ਗਈ ਹੈ। ਦੱਸ ਦੇਈਏ ਕਿ ਕੋਵਿਡ-19 ਦੇ ਇਲਾਜ ‘ਚ ਵੈਂਟੀਲੇਟਰ ਦੀ ਲੋੜ ਉਸ ਵੇਲੇ ਪੈਂਦੀ ਹੈ ਜਦੋਂ ਮਰੀਜ਼ ਆਪਣੇ ਆਪ ਸਾਹ ਨਹੀਂ ਲੈ ਪਾਉਂਦੀ। ਅਜਿਹੇ ਸਮੇਂ ਜਦੋਂ ਵੈਂਟੀਲੇਟਰ ਲੋਕਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇੱਕ 90 ਸਾਲਾ ਔਰਤ ਨੇ ਵੈਂਟੀਲੇਟਰ ਲੈਣ ਤੋਂ ਇਨਕਾਰ ਕਰ ਦਿੱਤਾ ਕਿ ਇਸ ਨਾਲ ਕਿਸੇ ਨੌਜਵਾਨ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਖ਼ਬਰਾਂ ਅਨੁਸਾਰ, ਬੈਲਜੀਅਮ ਦੇ ਬਿਨਕੋਮ ਦੀ ਰਹਿਣ ਵਾਲੀ ਸੁਜ਼ੈਨ ਹਾਈਲਾਰਟਸ ਨੇ ਉਸ ਦੇ ਇਲਾਜ ਲਈ ਵੈਂਟੀਲੇਟਰ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਬਜ਼ੁਰਗ ਔਰਤ ਨੇ ਕਥਿਤ ਤੌਰ 'ਤੇ ਡਾਕਟਰਾਂ ਨੂੰ ਕਿਹਾ, "ਮੈਂ ਸਾਹ ਲੈਣ ਦਾ ਆਰਟੀਫਿਸ਼ਲ ਤਰੀਕਾ ਨਹੀਂ ਵਰਤਣਾ ਚਾਹੁੰਦੀ। ਇੱਕ ਨੌਜਵਾਨ ਮਰੀਜ਼ ਲਈ ਇਸ ਨੂੰ ਰੱਖੋ। ਮੈਂ ਪਹਿਲਾਂ ਹੀ ਚੰਗੀ ਜ਼ਿੰਦਗੀ ਬਤੀਤ ਕਰ ਲਈ ਹੈ।" ਦੱਸ ਦਈਏ ਕਿ ਸੁਜ਼ੈਨ ਨੂੰ ਭੁੱਖ ਨਾ ਲੱਗਣ ਅਤੇ ਸਾਹ ਲੈਣ ਵਿੱਚ ਮੁਸ਼ਕਲ ਆਉਣ ਦੀ ਸ਼ਿਕਾਇਤ ਕਰਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਕੋਰੋਨਾਵਾਇਰਸ ਤੋਂ ਸੰਕਰਮਿਤ ਪਾਈ ਗਈ ਸੀ ਅਤੇ ਉਸ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਸੀ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਦੋ ਦਿਨਾਂ ਬਾਅਦ ਉਸਦੀ ਮੌਤ ਹੋ ਗਈ।
ਸੁਜ਼ੈਨ ਦੀ ਧੀ ਨੇ ਕਿਹਾ ਕਿ ਉਸਨੂੰ ਸਮਝ ਨਹੀਂ ਆ ਰਹੀ ਕਿ ਉਸਦੀ ਮਾਂ ਕਿਵੇਂ ਸੰਕਰਮਿਤ ਹੋ ਗਈ। ਉਸਨੇ ਕਿਹਾ ਕਿ ਉਸਦੀ ਮਾਂ ਘਰ ਸੀ ਅਤੇ ਲੌਕਡਾਊਨ ਦੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਸੀ। ਦੱਸ ਦਈਏ ਕਿ ਵੈਂਟੀਲੇਟਰ ਨਾ ਯੂਜ਼ ਕਰਨ ਕਰਕੇ ਹਰ ਕੋਈ ਹੁਣ 90 ਸਾਲਾਂ ਦੀ ਬਜ਼ੁਰਗ ਔਰਤ ਦੀ ਸ਼ਲਾਘਾ ਕਰ ਰਿਹਾ ਹੈ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਸੁਜੈਨ ਵਰਗੇ ਲੋਕਾਂ ਦੇ ਕਾਰਨ, ਮੁਸ਼ਕਲ ਸਮੇਂ ਵਿੱਚ ਮਾਨਵਤਾ ਵਿੱਚ ਵਿਸ਼ਵਾਸ ਮੁੜ ਬਹਾਲ ਹੋਇਆ।

ਟਾਪ ਹੈਡਲਾਈਨ

ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Spurious liquor Case: ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...
ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...
Delhi Building Collapse : ਸਤਿਆ ਨਿਕੇਤਨ ਬਿਲਡਿੰਗ ਹਾਦਸੇ 'ਚ ਮਾਲਕ ਰਾਜਸਥਾਨ ਤੋਂ ਕਾਬੂ , ਹੁਣ ਤੱਕ 7 ਮੌਤਾਂ
Delhi Building Collapse : ਸਤਿਆ ਨਿਕੇਤਨ ਬਿਲਡਿੰਗ ਹਾਦਸੇ 'ਚ ਮਾਲਕ ਰਾਜਸਥਾਨ ਤੋਂ ਕਾਬੂ , ਹੁਣ ਤੱਕ 7 ਮੌਤਾਂ
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget