ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ ‘ਚ ਬਿੱਲ ਗੇਟਸ ਨੇ ਦੁਨੀਆ ਨੂੰ ਸਿਖਾਇਆ ਅਹਿਮ ਸਬਕ

ਦੁਨੀਆ ‘ਚ ਕੋਰੋਨਾਵਾਇਰਸ ਦੀ ਮਹਾਮਾਰੀ ਨੇ ਹਰ ਇੱਕ ਨੂੰ ਨਵੇਂ ਸਿਰੇ ਤੋਂ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਮੈਡੀਕਲ ਜਗਤ ਵੀ ਇਸ ਦਾ ਇਲਾਜ ਲੱਭਣ ‘ਚ ਜੁਟਿਆ ਹੋਇਆ ਹੈ। ਉੱਥੇ ਹੀ ਬਿੱਲ ਗੇਟਸ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਨੇ ਭੁੱਲੇ ਹੋਏ ਸਬਕ ਨੂੰ ਯਾਦ ਕਰਵਾਇਆ ਹੈ। ਅਜਿਹੇ ‘ਚ ਇਹ ਸਾਡੇ ‘ਤੇ ਹੈ ਕਿ ਅਸੀਂ ਇਸ ਨੂੰ ਯਾਦ ਰੱਖਦੇ ਹਾਂ ਜਾਂ ਭੁੱਲ ਜਾਂਦੇ ਹਾਂ।

ਚੰਡੀਗੜ੍ਹ: ਦੁਨੀਆ ‘ਚ ਕੋਰੋਨਾਵਾਇਰਸ ਦੀ ਮਹਾਮਾਰੀ ਨੇ ਹਰ ਇੱਕ ਨੂੰ ਨਵੇਂ ਸਿਰੇ ਤੋਂ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਮੈਡੀਕਲ ਜਗਤ ਵੀ ਇਸ ਦਾ ਇਲਾਜ ਲੱਭਣ ‘ਚ ਜੁਟਿਆ ਹੋਇਆ ਹੈ। ਉੱਥੇ ਹੀ ਬਿੱਲ ਗੇਟਸ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਨੇ ਭੁੱਲੇ ਹੋਏ ਸਬਕ ਨੂੰ ਯਾਦ ਕਰਵਾਇਆ ਹੈ। ਅਜਿਹੇ ‘ਚ ਇਹ ਸਾਡੇ ‘ਤੇ ਹੈ ਕਿ ਅਸੀਂ ਇਸ ਨੂੰ ਯਾਦ ਰੱਖਦੇ ਹਾਂ ਜਾਂ ਭੁੱਲ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਹਰ ਘਟਨਾ ਪਿੱਛੇ ਇੱਕ ਉਦੇਸ਼ ਹੁੰਦਾ ਹੈ। ਹੁਣ ਇਹ ਸਾਡੇ ‘ਤੇ ਹੈ ਕਿ ਇਸ ਨੂੰ ਅਸੀਂ ਚੰਗਾ ਜਾਂ ਬੁਰਾ ਸਮਝਦੇ ਹਾਂ। ਬਿੱਲ ਦਾ ਕਹਿਣਾ ਹੈ ਕਿ ਮਹਾਮਾਰੀ ਨੇ ਸਾਨੂੰ ਦੱਸਿਆ ਹੈ ਕਿ ਅਸੀਂ ਸਾਰੇ ਬਰਾਬਰ ਹਾਂ। ਅਸੀਂ ਸਾਰੇ ਇੱਕ-ਦੂਸਰੇ ਨਾਲ ਜੁੜੇ ਹੋਏ ਹਾਂ। ਭਾਵੇਂ ਅਸੀਂ ਕਿਸੇ ਵੀ ਧਰਮ ਨੂੰ ਮੰਨਦੇ ਹੋਈਏ ਜਾਂ ਸਾਡਾ ਪੇਸ਼ਾ ਕੁਝ ਵੀ ਹੋਵੇ। ਅਸੀਂ ਕਿਸੇ ਵੀ ਮੁਲਕ ਦੇ ਰਹਿਣ ਵਾਲੇ ਹੋਈਏ ਪਰ ਅਸੀਂ ਸਾਰੇ ਇੱਕ-ਦੂਸਰੇ ਤੋਂ ਪ੍ਰਭਾਵਿਤ ਹੁੰਦੇ ਹਾਂ। ਮੁਲਕ ਦੀਆਂ ਸਰਹੱਦਾਂ ‘ਤੇ ਅਸੀਂ ਝੂਠੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੱਤੀਆਂ ਹੋਣ ਪਰ ਇਸ ਵਾਇਰਸ ਨੂੰ ਪਛਾਨਣ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ। ਗੇਟਸ ਨੇ ਅੱਗੇ ਕਿਹਾ ਕਿ ਕੋਰੋਨਾਵਾਇਰਸ ਨੇ ਸਾਨੂੰ ਜਾਗਰੂਕ ਕਰ ਦਿੱਤਾ ਹੈ ਕਿ ਸਾਡੀ ਸਿਹਤ ਕਿੰਨੀ ਕੀਮਤੀ ਹੈ। ਜੇਕਰ ਅਸੀਂ ਦੇਖਭਾਲ ਨਹੀਂ ਕਰਦੇ ਤਾਂ ਬਿਮਾਰ ਪੈਣਾ ਲਾਜ਼ਮੀ ਹੈ। ਸੀਮਤ ਜ਼ਿੰਦਗੀ ‘ਚ ਸਭ ਤੋਂ ਜ਼ਰੂਰੀ ਹੈ ਕਿ ਇੱਕ-ਦੂਸਰੇ ਦੀ ਮਦਦ ਕਰੋ ਤੇ ਖਾਸਕਰ ਉਨ੍ਹਾਂ ਦਾ ਜੋ ਬਿਮਾਰ ਹਨ। ਅਸੀਂ ਭਾਵੇਂ ਜਿੰਨੇ ਮਰਜ਼ੀ ਭੌਤਿਕ ਕਿਉਂ ਨਾ ਹੋਈਏ, ਪਰ ਸਾਡਾ ਕੰਮ ਅਜਿਹਾ ਹੋਣਾ ਚਾਹੀਦਾ ਹੈ ਜੋ ਕਿਸੇ ਦੇ ਕੰਮ ਆ ਸਕੇ। ਸਾਨੂੰ ਆਪਣੇ ਹੰਕਾਰ ‘ਤੇ ਕਾਬੂ ਰੱਖਣਾ ਚਾਹੀਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਆਪਣੀਆਂ ਗਲਤੀਆਂ ਤੋਂ ਸਿੱਖਿਆ ਜਾਵੇ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਮੁਸੀਬਤ ਤੋਂ ਬਾਅਦ ਆਸਾਨੀ ਆਉਂਦੀ ਹੈ। ਜੀਵਨ ਚੱਕਰ ਇਸੇ ਤਰ੍ਹਾਂ ਚੱਲਦਾ ਰਹਿੰਦਾ ਹੈ।
ਕੋਰੋਨਾ ਦੀ ਦਹਿਸ਼ਤ ‘ਚ ਬਿੱਲ ਗੇਟਸ ਨੇ ਦੁਨੀਆ ਨੂੰ ਸਿਖਾਇਆ ਅਹਿਮ ਸਬਕ
 
ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget