ਪੜਚੋਲ ਕਰੋ

ਕੋਰੋਨਾ ਖ਼ਿਲਾਫ਼ ਜੰਗ ‘ਚ ਮਿਲੀ ਕਾਮਯਾਬੀ, ਬਿਨ੍ਹਾਂ ਬੇਹੋਸ਼ ਕੀਤੇ ਆਕਸੀਜਨ ਭਰੇਗੀ ਸੀ-ਪੈਪ ਮਸ਼ੀਨ

ਕੋਰੋਨਾ ਖਿਲਾਫ ਜੂਝਣ ਲਈ ਇੱਕ ਚੰਗੀ ਖ਼ਬਰ ਹੈ। ਯੂਨੀਵਰਸਿਟੀ ਕਾਲਜ ਆਫ ਲੰਦਨ ਦੇ ਵਿਿਗਆਨੀ ਨੇ ਚਾਰ ਦਿਨਾਂ ਦੇ ਅੰਦਰ ਆਧੁਨਿਕ ਸੀ-ਪੈਪ ਮਸ਼ੀਨ ਤਿਆਰ ਕੀਤੀ ਹੈ।

ਕੋਰੋਨਾ ਖਿਲਾਫ ਜੂਝਣ ਲਈ ਇੱਕ ਚੰਗੀ ਖ਼ਬਰ ਹੈ। ਯੂਨੀਵਰਸਿਟੀ ਕਾਲਜ ਆਫ ਲੰਦਨ ਦੇ ਵਿਿਗਆਨੀ ਨੇ ਚਾਰ ਦਿਨਾਂ ਦੇ ਅੰਦਰ ਆਧੁਨਿਕ ਸੀ-ਪੈਪ ਮਸ਼ੀਨ ਤਿਆਰ ਕੀਤੀ ਹੈ। ਇਹ ਮਸ਼ੀਨ ਸਾਹ ਦੀ ਪਰੇਸ਼ਾਨੀ ਝੱਲਣ ਵਾਲੇ ਮਰੀਜ਼ਾਂ ਦੇ ਮਾਸਕ ‘ਚ ਆਕਸੀਜਨ ਤੇ ਹਵਾ ਭਰੇਗੀ ਜਿਸਨਾਲ ਮਰੀਜ਼ ਦਾ ਫੇਫੜਾ ਫੱੁਲੇਗਾ ਤੇ ਸਾਹ ਦੀ ਤਕਲੀਫ਼ ਤੋਂ ਰਾਹਤ ਮਿਲੇਗੀ। ਇਸ ਦੌਰਾਨ ਮਰੀਜ ਨੂੰ ਬੇਹੋਸ਼ ਕਰਨ ਲਈ ਦਵਾਈ ਦੇਣ ਦੀ ਲੌੜ ਨਹੀਂ ਪਵੇਗੀ ਜਿਵੇਂ ਆਈ.ਸੀ.ਯੂ. ਜਾਂ ਵੇਂਟੀਲੇਟਰ ਤੇ ਪੈਂਦੀ ਹੈ। ਬ੍ਰਿਟੇਨ ਦੀ ਮੇਡੀਸਨ ਐਂਡ ਹੈਲਥਕੇਅਰ ਪ੍ਰੋਡਕਟ ਰੇਗੂਲੇਰਟੀ ਅਜੈਂਸੀ ਨੇ ਇਸਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਹਫ਼ਤੇ ਦੇ ਅਖੀਤ ਤੱਕ ਇਸਦਾ ਪ੍ਰਯੋਗ ਕੀਤਾ ਜਾ ਸਕਦਾ ਹੈ। ਯੂਨੀਵਰਸਿਟੀ ਕਾਲਜ ਆਫ ਲੰਦਨ ਦੇ ਕ੍ਰਿਟੀਕਲ ਕੇਅਰ ਵਿਭਾਗ ਦੇ ਪ੍ਰੋ. ਟੀਮ ਬੇਕਰ ਨੇ ਦੱਸਿਆ ਕਿ ਵੇਂਟੀਲੇਟਰ ਦੀ ਗਿਣਤੀ ਸੀਮਤ ਹੈ। ਇਸ ਮਸ਼ੀਨ ਦੇ ਜ਼ਰੀਏ ਬਣਦੀ ਮਾਤਰਾ ‘ਚ ਹਵਾ ਸੀ-ਪੈਪ ਮਸ਼ੀਨ ਤੇ ਮਾਸਕ ਰਾਹੀਂ ਮਰੀਜ਼ ਦੇ ਫੇਫੜੇ ਤੱਕ ਪਹੁੰਚਾਈ ਜਾ ਸਕਦੀ ਹੈ। ਵਿਿਗਆਨੀਆਂ ਦਾ ਮੰਨਣਾ ਹੈ ਕਿ ਇਹ ਮਸ਼ੀਨਾਂ ਇੱਕ ਹਫ਼ਤੇ ਚ ਇੱਕ ਹਜ਼ਾਰ ਦੀ ਗਿਣਤੀ ਚ ਬਣਾਈਆਂ ਜਾ ਸਕਦੀਆਂ ਹਨ। ਇਹ ਵੀ ਪੜ੍ਹੋ : Coronavirus Full Updates: ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1600 ਤੋਂ ਪਾਰ, 24 ਘੰਟਿਆਂ ‘ਚ 272 ਮਰੀਜ਼ ਵਧੇ ਅੱਜ ਤੋਂ ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ, ਜਾਣੋਂ ਕਿਨ੍ਹਾਂ ਸੈਕਟਰਸ ‘ਚ ਹੋਣਗੇ ਬਦਲਾਅ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget