ਪੜਚੋਲ ਕਰੋ

ਕੋਰੋਨਾ ਰੋਕਣ ਲਈ ਹਰ ਕੋਈ ਪਾਈ ਫਿਰਦਾ ਮਾਸਕ, ਪਰ ਕੋਈ ਨਹੀਂ ਜਾਣਦਾ ਇਹ ਸੱਚ

ਦੁਨੀਆ ਭਰ 'ਚ ਵਧ ਰਹੇ ਕੋਰੋਨਾਵਾਇਰਸ ਤੋਂ ਬਚਣ ਲਈ ਮਾਸਕ ਮਹੱਤਵਪੂਰਨ ਬਚਾਅ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਹਾਲਾਂਕਿ ਲੈਂਸੈੱਟ ਜਰਨਲ ਵਿੱਚ ਪ੍ਰਕਾਸ਼ਤ ਤਾਜ਼ਾ ਰਿਲੀਜ਼ ਸੁਝਾਅ ਦਿੰਦੀ ਹੈ ਕਿ ਵਾਇਰਸ ਇੱਕ ਸਰਜੀਕਲ ਮਾਸਕ ‘ਤੇ ਹਫਤੇ ਲਈ ਜ਼ਿੰਦਾ ਰਹਿੰਦਾ ਹੈ।

ਬੀਜਿੰਗ: ਦੁਨੀਆ ਭਰ 'ਚ ਵਧ ਰਹੇ ਕੋਰੋਨਾਵਾਇਰਸ ਤੋਂ ਬਚਣ ਲਈ ਮਾਸਕ ਮਹੱਤਵਪੂਰਨ ਬਚਾਅ ਦੇ ਰੂਪ ਵਿੱਚ ਸਾਹਮਣੇ ਆਇਆ ਹੈ।  ਹਾਲਾਂਕਿ ਲੈਂਸੈੱਟ ਜਰਨਲ ਵਿੱਚ ਪ੍ਰਕਾਸ਼ਤ ਤਾਜ਼ਾ ਰਿਲੀਜ਼ ਸੁਝਾਅ ਦਿੰਦੀ ਹੈ ਕਿ ਵਾਇਰਸ ਇੱਕ ਸਰਜੀਕਲ ਮਾਸਕ ‘ਤੇ ਹਫਤੇ ਲਈ ਜ਼ਿੰਦਾ  ਰਹਿੰਦਾ ਹੈ। ਹਾਂਗਕਾਂਗ ਦੀ ਯੂਨੀਵਰਸਿਟੀ ਦੇ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਜੇਕਰ ਇਸ ਨੂੰ ਅਨੁਕੂਲ ਵਾਤਾਵਰਣ ਮਿਲ ਜਾਵੇ ਤਾਂ ਵਾਇਰਸ ਜ਼ਿਆਦਾ ਦੇਰ ਤੱਕ ਜਿਉਂਦਾ ਰਹੇਗਾ। ਇਹ ਪਤਾ ਕਰਨ ਲਈ ਟੈਸਟ ਕੀਤਾ ਗਿਆ ਸੀ ਕਿ ਇਹ ਕਮਰੇ ਦੇ ਤਾਪਮਾਨ ਤੇ ਵੱਖੋ ਵੱਖ ਤਾਪਮਾਨਾਂ ‘ਤੇ ਕਿੰਨਾ ਚਿਰ ਜੀਅ ਸਕਦਾ ਹੈ।  ਇਸ ਤੋਂ ਪਤਾ ਚੱਲਿਆ ਕਿ ਇਹ ਪ੍ਰਿੰਟਿੰਗ ਤੇ ਟਿਸ਼ੂ ਪੇਪਰ 'ਤੇ ਤਿੰਨ ਘੰਟੇ ਤੋਂ ਵੀ ਘੱਟ ਰਹਿੰਦਾ ਹੈ। ਲੱਕੜ ਤੇ ਕੱਪੜੇ ‘ਤੇ ਅਗਲੇ ਦਿਨ ਮਰਦਾ ਹੈ। ਗਲਾਸ ਤੇ ਬੈਂਕਨੋਟ ‘ਤੇ ਚਾਰ ਦਿਨਾਂ ਲਈ ਜ਼ਿੰਦਾ ਰਹਿੰਦਾ ਹੈ, ਜਦੋਂਕਿ ਸਟੀਲ ਤੇ ਪਲਾਸਟਿਕ ਦੀ ਸਤਹ ਚਾਰ ਤੋਂ ਸੱਤ ਦਿਨਾਂ ਤੱਕ ਟਿਕ ਸਕਦਾ ਹੈ। ਮਾਸਕ ‘ਤੇ 7 ਦਿਨ ਤੱਕ ਬਾਅਦ ਵੀ ਪਾਇਆ ਗਿਆ ਵਾਇਰਸ: ਵਿਗਿਆਨੀਆਂ ਮੁਤਾਬਕ ਇਹ ਸਰਜੀਕਲ ਮਾਸਕ 'ਤੇ ਇਹ ਵਾਇਰਸ ਸੱਤ ਦਿਨਾਂ ਬਾਅਦ ਵੀ ਹੈਰਾਨੀਜਨਕ ਤਰੀਕੇ ਨਾਲ ਪਾਇਆ ਗਿਆ। ਇਸ ਲਈ ਜ਼ਰੂਰੀ ਹੈ ਕਿ ਮਾਸਕ ਪਾ ਕੇ ਉਸ ਨੂੰ ਹੇਠ ਨਾ ਲਾਓ। ਹੱਥ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਮਾਸਕ ਨੂੰ ਲਾਓ। ਵਿਗਿਆਨੀਆਂ ਨੇ ਇਹ ਵੀ ਜਾਂਚ ਕੀਤੀ ਹੈ ਕਿ ਬਾਹਰੋਂ ਸਾਮਾਨ ਲਿਆਉਂਦੇ ਸਮੇਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਖਰੀਦਦਾਰੀ ਕਰਕੇ ਲਿਆਏ ਬੈਗ ਵਿੱਚ ਜੇ ਖਰਾਬ ਹੋਣ ਵਾਲੀ ਚੀਜ਼ ਨਹੀਂ ਹੈ ਤਾਂ ਇਸ ਨੂੰ ਖਾਲੀ ਕਰਨ ਤੋਂ ਪਹਿਲਾਂ ਇੱਕ ਦਿਨ ਲਈ ਪਏ ਰਹਿਣ ਦਿਓ। ਇਹ ਵਾਇਰਸ ਨੂੰ ਕਾਫ਼ੀ ਹੱਦ ਤੱਕ ਰੋਕ ਦੇਵੇਗਾ।
 ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget