ਪੜਚੋਲ ਕਰੋ

ਹਰਿਆਣਾ ਤੱਕ ਪਹੁੰਚਿਆ ਕੋਰਨਾ ਦਾ ਕਹਿਰ, ਭਾਰਤ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 73 'ਤੇ ਪਹੁੰਚੀ

ਭਾਰਤ 'ਚ ਦਿਨ-ਬ-ਦਿਨ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਹੁਣ ਭਾਰਤ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 73 'ਤੇ ਪਹੁੰਚ ਗਈ ਹੈ।

ਨਵੀਂ ਦਿੱਲੀ: ਭਾਰਤ 'ਚ ਦਿਨ-ਬ-ਦਿਨ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ।

ਹੁਣ ਭਾਰਤ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 73 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਇਨ੍ਹਾਂ 73 'ਚੋਂ 16 ਵਿਦੇਸ਼ੀ ਨਾਗਰਿਕ ਹਨ। ਇਸ ਪ੍ਰਕੋਪ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਉੱਧਰ ਲਖਨਊ 'ਚ ਵੀ ਪਹਿਲਾਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ: ਚੀਨ ਤੇ ਇਟਲੀ ਮਗਰੋਂ ਕਤਰ 'ਚ ਕਰੋਨਾ ਦਾ ਕਹਿਰ, ਇੱਕ ਹੀ ਦਿਨ 'ਚ 238 ਮਾਮਲਿਆਂ ਦੀ ਪੁਸ਼ਟੀ ਪਟਨਾ 'ਚ 4 ਸ਼ੱਕੀ ਪਾਏ ਗਏ ਹਨ। ਉੱਧਰ ਗਾਜ਼ੀਆਬਾਦ 'ਚ ਕੋਰੋਨਾ ਦੇ ਇੱਕ ਮਾਮਲੇ ਦੀ ਪੁਸ਼ਟੀ ਹੋ ਗਈ ਹੈ। ਦੁਨੀਆ ਭਰ 'ਚ 118,000 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 4300 ਦੇ ਕਰੀਬ ਪਹੁੰਚ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget