ਪੜਚੋਲ ਕਰੋ

ਚੀਨ ਨੇ ਜਿੱਤੀ ਕੋਰੋਨਾਵਾਇਰਸ ਖਿਲਾਫ ਜੰਗ! ਜ਼ਿੰਦਗੀ ਨੂੰ ਪਟੜੀ 'ਤੇ ਚਾੜ੍ਹਨ ਲਈ ਖੋਲ੍ਹੇ 1119 ਐਕਸਪ੍ਰੈਸ ਵੇਅ

ਚੀਨ ਦੇ ਦੋ ਸ਼ਹਿਰਾਂ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ‘ਤੇ ਹੁਣ ਉੱਥੇ ਇੱਕ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ ਪਰ ਬਾਕੀ ਦੁਨੀਆ ਅਜੇ ਵੀ ਇਸ ਦੀ ਚਪੇਟ ‘ਚ ਹੈ। ਚੀਨ ਨੇ ਆਪਣੇ ਇੱਥੇ ਹਾਲਾਤ ਸੁਧਾਰਨ ਤੋਂ ਬਾਅਦ ਹੁਣ ਟ੍ਰੈਫਿਕ ਵਿਵਸਥਾ ਨੂੰ ਬਹਾਲ ਕਰਨਾ ਸ਼ੂਰੂ ਕਰ ਦਿਤਾ ਹੈ।

ਬੀਜਿੰਗ: ਚੀਨ ਦੇ ਦੋ ਸ਼ਹਿਰਾਂ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ‘ਤੇ ਹੁਣ ਉੱਥੇ ਇੱਕ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ ਪਰ ਬਾਕੀ ਦੁਨੀਆ ਅਜੇ ਵੀ ਇਸ ਦੀ ਚਪੇਟ ‘ਚ ਹੈ। ਚੀਨ ਨੇ ਆਪਣੇ ਇੱਥੇ ਹਾਲਾਤ ਸੁਧਾਰਨ ਤੋਂ ਬਾਅਦ ਹੁਣ ਟ੍ਰੈਫਿਕ ਵਿਵਸਥਾ ਨੂੰ ਬਹਾਲ ਕਰਨਾ ਸ਼ੂਰੂ ਕਰ ਦਿਤਾ ਹੈ। ਗਲੋਬਲ ਟਾਈਮਸ ਦੀ ਰਿਪੋਰਟ ਮੁਤਾਬਕ ਚੀਨ ‘ਚ ਜਦ ਕੋਰੋਨਾ ਦਾ ਸੰਕਰਮਣ ਸਿਖਰ ‘ਤੇ ਸੀ, ਉਸ ਦੌਰਾਨ ਚੀਨ ਨੇ ਆਪਣੇ ਇੱਥੇ 1119 ਐਕਸਪ੍ਰੈਸ ਵੇਅ ਬੰਦ ਕਰ ਦਿੱਤੇ ਸੀ, ਇਨ੍ਹਾਂ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਇਨ੍ਹਾਂ ਐਕਸਪ੍ਰੈਸ ਵੇ ਦੀ ਮਦਦ ਨਾਲ ਚੀਨ ਦੇ ਲੋਕ ਸ਼ਹਿਰ ਤੋਂ ਸੜਕ ਦੇ ਰਸਤੇ ਬਾਹਰ ਨਿਕਲ ਸਕਦੇ ਹਨ। ਹਾਲਾਤ ਪਹਿਲਾਂ ਵਾਂਗ ਕਰਨ ਲਈ ਚੀਨ ਵੱਲੋਂ ਬਹੁਤ ਸਾਵਧਾਨੀਆਂ ਵਰਤੀਆਂ ਗਈਆਂ। ਚੀਨ ਨੇ ਕੋਰੋਨਾ ‘ਤੇ ਕਾਬੂ ਪਾਉਣ ਲਈ ਸਭ ਤੋਂ ਪਹਿਲਾਂ ਲੋਕਾਂ ਦੇ ਆਉਣ-ਜਾਣ ‘ਤੇ ਰੋਕ ਲਾ ਦਿੱਤੀ। ਲੋਕਾਂ ਨੂੰ ਘਰਾਂ ‘ਚ ਬੰਦ ਕਰ ਦਿੱਤਾ ਗਿਆ। ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਸੈਨੇਟਾਈਜ਼ਰ ਦਾ ਛਿੜਕਾਓ ਕੀਤਾ ਗਿਆ। ਇਹ ਵੀ ਪੜ੍ਹੋ: ਜਿਮ, ਸਟੇਡੀਅਮ, ਸੜਕਾਂ ਦੇ ਕੰਡੇ ਤੇ ਹੋਰਨਾਂ ਥਾਂਵਾਂ ‘ਤੇ ਹਸਪਤਾਲ ਬਣਾ ਦਿੱਤੇ ਗਏ। ਜਨਤਕ ਥਾਂਵਾਂ ‘ਤੇ ਲੋਕਾਂ ਨੂੰ ਇਕੱਠੇ ਹੋਣ ‘ਤੇ ਰੋਕ ਲਾ ਦਿੱਤੀ। ਹੁਣ ਆਲਮ ਇਹ ਹੈ ਕਿ ਚੀਨ ‘ਚ ਕੋਰੋਨਾ ਸੰਕਰਮਣ ਦੇ ਮਰੀਜ਼ ਸਿੰਗਲ ਡਿਜਟ ‘ਚ ਆ ਚੁੱਕੇ ਹਨ। 14 ਮਾਰਚ ਤੱਕ 3199 ਲੋਕਾਂ ਦੀ ਮੌਤ ਹੋ ਚੁੱਕੀ ਸੀ, ਇਸ ਨਾਲ 80,844 ਲੋਕ ਸੰਕਰਮਣ ਦਾ ਸ਼ਿਕਾਰ ਹੋਏ ਸੀ। ਇਸ ਦੇ ਨਾਲ ਹੀ 54 ਹਜ਼ਾਰ 278 ਲੋਕ ਠੀਕ ਹੋ ਕੇ ਆਪਣੇ ਘਰ ਵਾਪਸ ਚਲੇ ਗਏ ਹਨ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget