ਪੜਚੋਲ ਕਰੋ

ਕੋਰੋਨਾ ਨੇ ਅਮਰੀਕਾ ਨੂੰ ਬੁਰੀ ਤਰ੍ਹਾਂ ਝੰਬਿਆ, ਮਰੀਜ਼ਾਂ ਦੀ ਗਿਣਤੀ 51% ਤੱਕ ਵਧੀ

ਦੁਨੀਆ ਦੇ 194 ਦੇਸ਼ ਕੋਰੋਨਾ ਦੀ ਚਪੇਟ ‘ਚ ਹਨ। ਇਸ ਨਾਲ 18 ਹਜ਼ਾਰ 905 ਲੋਕਾਂ ਦੀ ਮੌਤ ਹੋ ਚੁਕੀ ਹੈ। 4 ਲੱਖ 22 ਹਜ਼ਾਰ 913 ਸੰਕਰਮਿਤ ਹਨ। 1 ਲੱਖ 9 ਹਜ਼ਾਰ 143 ਮਰੀਜ਼ ਠੀਕ ਵੀ ਹੋਏ ਹਨ। ਅਮਰੀਕਾ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ ਰਫਤਾਰ ਨਾਲ ਵੱਧ ਰਹੇ ਹਨ। ਸੀਐਨਐਨ ਮੁਤਾਬਕ 4 ਮਾਰਚ ਤੋਂ ਸੰਕਰਮਣ ਦੇ ਮਾਮਲੇ ਹਰ ਦਿਨ 23% ਤੱਕ ਵਧੇ ਹਨ।

ਵਾਸ਼ਿੰਗਟਨ: ਦੁਨੀਆ ਦੇ 194 ਦੇਸ਼ ਕੋਰੋਨਾ ਦੀ ਚਪੇਟ ‘ਚ ਹਨ। ਇਸ ਨਾਲ 18 ਹਜ਼ਾਰ 905 ਲੋਕਾਂ ਦੀ ਮੌਤ ਹੋ ਚੁਕੀ ਹੈ। 4 ਲੱਖ 22 ਹਜ਼ਾਰ 913 ਸੰਕਰਮਿਤ ਹਨ। 1 ਲੱਖ 9 ਹਜ਼ਾਰ 143 ਮਰੀਜ਼ ਠੀਕ ਵੀ ਹੋਏ ਹਨ। ਅਮਰੀਕਾ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ ਰਫਤਾਰ ਨਾਲ ਵੱਧ ਰਹੇ ਹਨ। ਸੀਐਨਐਨ ਮੁਤਾਬਕ 4 ਮਾਰਚ ਤੋਂ ਸੰਕਰਮਣ ਦੇ ਮਾਮਲੇ ਹਰ ਦਿਨ 23% ਤੱਕ ਵਧੇ ਹਨ। 18 ਤੋਂ 19 ਮਾਰਚ ਤੱਕ ਅਮਰੀਕਾ ‘ਚ ਸੰਕਰਮਣ ਦੇ ਮਾਮਮਿਲਆਂ ‘ਚ ਇੱਕ ਦਿਨ ‘ਚ 51% ਦਾ ਵਾਧਾ ਹੋਇਆ ਹੈ। ਉੱਥੇ ਹੀ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਅਮਰੀਕਾ ਕੋਰੋਨਾਵਾਇਰਸ ਮਹਾਮਾਰੀ ਦਾ ਕੇਂਦਰ ਬਣ ਸਕਦਾ ਹੈ। ਕੋਰੋਨਾ ਕਰਕੇ ਅਮਰੀਕੀ ਅਰਥਵਿਵਸਥਾ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਨਾਲ ਨਜਿੱਠਣ ਲਈ ਅਮਰੀਕਾ ਸੀਨੇਟ ‘ਚ ਬੁੱਧਵਾਰ ਨੂੰ 2 ਟ੍ਰਿਲੀਅਨ ਡਾਲਰ ਦਾ ਰਾਹਤ ਪੈਕੇਜ ਪਾਸ ਕੀਤਾ ਗਿਆ ਹੈ। ਉੱਧਰ ਜੇਨੇਵਾ ‘ਚ ਵਿਸ਼ਵ ਸਿਹਤ ਸੰਗਠਨ ਦੇ ਬੁਲਾਰੇ ਨੇ ਕਿਹਾ ਹੈ ਕਿ ਅਮਰੀਕਾ ‘ਚ ਸੰਕਰਮਣ ਦੀ ਰਫਤਾਰ ਤੇਜ਼ੀ ਨਾਲ ਵਧੀ ਹੈ। ਉੱਥੇ ਹੀ ਬੁੱਧਵਾਰ ਸਵੇਰੇ 54 ਹਜ਼ਾਰ 808 ਲੋਕ ਸੰਕਰਮਿਤ ਹੋਏ ਹਨ। ਦੇਸ਼ ‘ਚ ਸੰਕਰਮਣ ਦਾ ਪਹਿਲਾ ਮਾਮਲਾ 21 ਜਨਵਰੀ ਨੂੰ ਸਾਹਮਣੇ ਆਇਆ ਸੀ। ਹੁਣ ਤੱਕ 704 ਲੋਕਾਂ ਦੀ ਜਾਨ ਜਾ ਚੁਕੀ ਹੈ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget