ਪੜਚੋਲ ਕਰੋ

ਕੋਰੋਨਾਵਾਇਰਸ: ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਸਰੀ, 15 ਜਨਵਰੀ ਤੋਂ ਬਾਅਦ ਚੀਨ ਤੋਂ ਪਰਤਣ ਵਾਲਿਆਂ ਨੂੰ ਜਾਂਚ ਦੇ ਨਿਰਦੇਸ਼

ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਚੰਡੀਗੜ੍ਹ ਸਿਹਤ ਵਿਭਾਗ ਨੇ ਐਡਵਾਇਸਰੀ ਜਾਰੀ ਕੀਤੀ ਹੈ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਇਹ ਨਵੀਂ ਬਿਮਾਰੀ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਚੰਡੀਗੜ੍ਹ ਸਿਹਤ ਵਿਭਾਗ ਨੇ ਐਡਵਾਇਸਰੀ ਜਾਰੀ ਕੀਤੀ ਹੈ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਇਹ ਨਵੀਂ ਬਿਮਾਰੀ ਹੈ। ਸ਼ੁਰੂਆਤੀ ਲੱਛਣ ਜਿਵੇਂ ਤੇਜ਼ ਬੁਖਾਰ, ਖੰਘ ਤੇ ਸਾਹ ਲੇਣ 'ਚ ਤਕਲੀਫ ਹੋਵੇ ਤਾਂ ਤੁਰੰਤ ਜਾਂਚ ਕਰਵਾਓ। 15 ਜਨਵਰੀ ਤੋਂ ਬਾਅਦ ਚੀਨ ਤੋਂ ਵਾਪਿਸ ਆਏ ਭਾਰਤੀ ਨਾਗਰਿਕਾਂ ਨੂੰ ਕੋਰੋਨਾਵਾਇਰਸ ਦੇ ਜ਼ਰੂਰੀ ਟੈਸਟ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵਿਭਾਗ ਨੇ ਨੈਸ਼ਨਲ ਟੋਲ ਫ੍ਰੀ ਨੰਬਰ 011-23978046 ਵੀ ਜਾਰੀ ਕੀਤਾ ਹੈ। ਜੀਐਮਐਸਐਚ 16 ਦੇ ਡਾਇਰੈਕਟਰ ਜੀ ਦੀਵਾਨ ਨੇ ਇਸ ਨਾਲ ਸੰਬੰਧਿਤ ਯੂਟੀ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ। ਇਸ 'ਚ ਵਾਇਰਸ ਸੰਬੰਧਿਤ ਜਾਣਕਾਰੀ ਦੇ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪੜ੍ਹੋ: ਆਖਰ ਕਿ ਨੇ ਕੋਰੋਨਾਵਾਇਰਸ ਦੇ ਮੁੱਢਲੇ ਲੱਛਣ, ਕਰੋ ਇਹ ਰੋਕਥਾਮ ਉੁਪਾਅ ਕਰੋ ਇਹ ਵਾਇਰਸ ਦੇ ਰੋਕਥਾਮ ਉਪਾਅ : - ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਜਾਂ ਸੈਨਟਾਈਜ਼ਰ ਨਾਲ ਸਾਫ਼ ਕਰੋ। - ਖੰਘ ਤੇ ਛਿੱਕ ਆਉਣ ਵੇਲੇ, ਆਪਣੀ ਨੱਕ ਤੇ ਮੂੰਹ ਨੂੰ ਰੁਮਾਲ ਨਾਲ ਢੱਕੋ। -ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪ੍ਰਹੇਜ਼ ਕਰੋ। -ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ। ਜਾਨਵਰਾਂ ਦੇ ਸੰਪਰਕ ਵਿੱਚ ਘੱਟ ਆਓ। ਇਹ ਵੀ ਪੜ੍ਹੋ: ਮੋਗਾ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget