ਪੜਚੋਲ ਕਰੋ

ਚੰਡੀਗੜ੍ਹ 'ਚ ਸਾਹਮਣੇ ਆਇਆ ਕੋਰੋਨਾਵਾਇਰਸ ਦਾ ਇੱਕ ਹੋਰ ਕੇਸ, ਨੌਜਵਾਨ ‘ਚ ਕੋਵਿਡ-19 ਦੀ ਪੁਸ਼ਟੀ

ਬਿਊਟੀਫੁੱਲ ਸਿਟੀ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ‘ਚ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੋਵਿਡ-19 ਦੇ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ।

ਚੰਡੀਗੜ੍ਹ: ਬਿਊਟੀਫੁੱਲ ਸਿਟੀ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ‘ਚ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੋਵਿਡ-19 ਦੇ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ‘ਚ ਕੋਰੋਨਾ ਦੇ ਚਾਰ ਮਰੀਜ਼ ਤੇ ਪੰਚਕੂਲਾ ‘ਚ ਇੱਕ ਮਰੀਜ਼ ਪਾਇਆ ਗਿਆ ਸੀ। ਇਸ ਤਰ੍ਹਾਂ ਟ੍ਰਾਈਸਿਟੀ ‘ਚ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ। ਪੰਜਾਬ ਤੇ ਚੰਡੀਗੜ੍ਹ ‘ਚ ਕੋਰੋਨਾ-ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 28 ਹੋ ਗਈ ਹੈ। ਸੋਮਵਾਰ ਨੂੰ ਸ਼ਹਿਰ ਦੇ ਇੱਕ 21 ਸਾਲਾ ਵਿਅਕਤੀ ਦੇ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ। ਲੌਕਡਾਉਨ ਦੇ ਬਾਵਜੂਦ ਕੋਵਿਡ-19 ਦਾ ਨਵਾਂ ਮਾਮਲਾ ਸਾਹਮਣੇ ਆਉਣ ਕਾਰਨ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀ ਚਿੰਤਤ ਹਨ। ਇਸ ਨੌਜਵਾਨ ਨੂੰ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ‘ਚ ਹੁਣ ਤੱਕ ਕੋਵਿਡ-19 ਦੇ 21 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਸੂਬੇ ਦੇ ਨਵਾਂਸ਼ਹਿਰ ਵਿੱਚ ਕੋਵਿਡ-19 ਪਾਜ਼ੇਟਿਵ ਹੋਣ ਕਰਕੇ ਇੱਕ ਮਰੀਜ਼ ਦੀ ਮੌਤ ਹੋਈ ਸੀ। ਉਸ ਸਮੇਂ ਤੋਂ 13 ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਰਾਜ ਵਿੱਚ ਵੱਡੀ ਗਿਣਤੀ ਵਿੱਚ ਸ਼ੱਕੀ ਮਰੀਜ਼ਾਂ ਦੀ ਵੀ ਰਿਪੋਰਟ ਕੀਤੀ ਗਈ ਹੈ।

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget