ਪੜਚੋਲ ਕਰੋ

ਚੀਨ 'ਚ ਕੋਰੋਨਾ ਵਾਈਰਸ ਨਾਲ ਹੁਣ ਤਕ 41 ਲੋਕਾਂ ਦੀ ਮੌਤ, ਭਾਰਤ 'ਚ ਵੀ 11 ਲੋਕਾਂ ਨੂੰ ਰੱਖੀਆ ਗਿਆ ਨਿਗਰਾਨੀ 'ਚ

ਚੀਨ 'ਚ ਕੋਰੋਨਾ ਵਾਈਰਸ ਕਰਕੇ ਹੁਣ ਤਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1300 ਤੋਂ ਜ਼ਿਆਦਾ ਲੋਕ ਇਸ ਵਾਈਰਸ ਨਾਲ ਪੀੜਤ ਹਨ। ਇਸ ਦੇ ਮੱਦੇਨਜ਼ਰ ਚੀਨ ਨੇ ਹਾਲ ਹੀ ਦੇ ਦਿਨਾਂ 'ਚ ਭਾਰਤ ਪਰਤੇ ਸੈਂਕੜੇ ਲੋਕਾਂ 'ਚ 11 ਨੂੰ ਖ਼ਤਰਨਾਕ ਕੋਰੋਨਾ ਵਾਈਰਸ ਦੇ ਸੰਕੇਤਾਂ ਕਰਕੇ ਹਸਪਤਾਲ 'ਚ ਨਿਗਰਾਨੀ 'ਚ ਰੱਖੀਆ ਗਿਆ ਹੈ।

ਨਵੀਂ ਦਿੱਲੀ: ਚੀਨ 'ਚ ਕੋਰੋਨਾ ਵਾਈਰਸ ਕਰਕੇ ਹੁਣ ਤਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1300 ਤੋਂ ਜ਼ਿਆਦਾ ਲੋਕ ਇਸ ਵਾਈਰਸ ਨਾਲ ਪੀੜਤ ਹਨ। ਇਸ ਦੇ ਮੱਦੇਨਜ਼ਰ ਚੀਨ ਨੇ ਹਾਲ ਹੀ ਦੇ ਦਿਨਾਂ 'ਚ ਭਾਰਤ ਪਰਤੇ ਸੈਂਕੜੇ ਲੋਕਾਂ '11 ਨੂੰ ਖ਼ਤਰਨਾਕ ਕੋਰੋਨਾ ਵਾਈਰਸ ਦੇ ਸੰਕੇਤਾਂ ਕਰਕੇ ਹਸਪਤਾਲ 'ਚ ਨਿਗਰਾਨੀ 'ਚ ਰੱਖੀਆ ਗਿਆ ਹੈ। ਇਨ੍ਹਾਂ 'ਚ ਸੱਤ ਲੋਕ ਕੇਰਲ, ਦੋ ਮੁੰਬਈ ਅਤੇ ਇੱਕ-ਇੱਕ ਹੈਦਰਾਬਾਦ ਅਤੇ ਬੈਂਗਲੁਰੂ 'ਚ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਇਨ੍ਹਾਂ 11 ਲੋਕਾਂ 'ਚ ਮੁੰਬਈ ਹਸਪਤਾਲ 'ਚ ਨਿਗਰਾਨੀ 'ਚ ਰੱਖੇ ਗਏ ਦੋ ਲੋਕ ਅਤੇ ਹੈਦਰਾਬਾਦ-ਬੈਂਗਲੁਰੂ 'ਚ ਰੱਖੇ ਇੱਕ-ਇੱਕ ਵਿਅਕਤੀ ਦੇ ਮਾਮਲੇ ਨੈਗਟਿਵ ਰਹੇ। ਕੇਰਲ 'ਚ ਅਧਿਕਾਰੀਆਂ ਨੇ ਦੱਸਿਆ ਕਿ 73 ਲੋਕਾਂ ਦੀ ਸਿਹਤ 'ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਕੀਤੇ ਉਹ ਕੋਰੋਨਾ ਵਾਈਰਸ ਕਰਕੇ ਪੀੜਤ ਤਾਂ ਨਹੀਂ। ਅਸਲ 'ਚ ਚੀਨ 'ਚ ਕੋਰੋਨਾ ਵਾਈਰਸ ਕਰਕੇ ਵੱਡੀ ਗਿਣਤੀ 'ਚ ਲੋਕ ਪੀੜਤ ਹੋਏ ਹਨ। ਦਿੱਲੀ ਅਤੇ ਮੁੰਬਈ ਤੋਂ ਇਲਾਵਾ ਕਲਕਤਾ, ਚੇਨਈ, ਬੈਂਗਲੁਰੂ, ਹੈਦਰਾਬਾਦ ਅਤੇ ਕੋਚੀ ਸਣੇ ਇੰਟਰਨੈਸ਼ਨਲ ਹਵਾਈ ਅੱਡਿਆਂ 'ਤੇ ਚੀਨ ਅਤੇ ਹੋਂਗਕੋਂਗ ਤੋਂ ਪਰਤੇ 20,000 ਤੋਂ ਜ਼ਿਆਦਾ ਯਾਤਰੀਆਂ ਦੀ ਥਰਮਲ ਜਾਂਚ ਕੀਤੀ ਗਈ। ਦਿੱਲੀ ਏਮਸ ਅਤੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਵੱਖ-ਵੱਖ ਵਾਰਡ ਬਣਾਏ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਇੱਕ ਅਧਿਕਾਰੀ ਮੁਤਾਬਕ ਦੇਸ਼ 'ਚ ਅਜੇ ਤਕ ਇਸ ਨਾਲ ਪੀੜਤ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਅਧਿਕਾਰੀ ਨੇ ਕਿਹਾ ਕਿ 24 ਜਨਵਰੀ ਤਕ ਚੀਨ ਤੋਂ 96 ਉਡਾਣਾਂ 'ਚ ਆਏ 20,844 ਯਾਤਰੀਆਂ ਦੀ ਏਅਰਪੋਰਟ 'ਤੇ ਜਾਂਚ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਚੀਨ 'ਚ ਭਾਰਤੀ ਦੁਤਾਵਾਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ 'ਤੇ ਵੁਹਾਨ ਤੋਂ ਹਾਲ ਹੀ 'ਚ ਪਰਤੇ ਕਰੀਬ 25 ਵਿਿਦਆਰਥੀਆਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਇਸ ਵਾਈਰਸ ਦਾ ਪਹਿਲਾ ਮਾਮਲਾ ਚੀਨ ਦੇ ਹੁਬੇਈ ਫੇਤਰ ਦੀ ਰਾਜਧਾਨੀ ਵੁਹਾਨ 'ਚ ਸਾਹਮਣੇ ਆਇਆ ਸੀ। ਵਿਗੀਆਨੀਆ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲੇ ਚੀਨ ਦੇ ਵੁਹਾਨ ਦੇ ਹੁਨਾਨ ਸੀਫੂਡ ਮਾਰਕਿਟ ਨਾਲ ਜੁੜੇ ਹਨ ਜਿੱਥੇ ਮਾਸ ਦੀ ਵਿਕਰੀ ਜ਼ਿਆਦਾ ਹੁੰਦੀ ਹੈ। ਜਦਕਿ ਇਸ ਦੇ ਫੈਲਣ ਦੇ ਅਸਲ ਕਾਰਣ ਦਾ ਅਕੇ ਪਤਾ ਨਹੀਂ ਲੱਗ ਸਕਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget