ਪੜਚੋਲ ਕਰੋ

ਕੋਰੋਨਾਵਾਇਰਸ ਦਾ ਕਹਿਰ ਬੇਲਗਾਮ, 2112 ਲੋਕਾਂ ਦੀ ਮੌਤ, ਹੁਣ ਵਿਗਿਆਨੀਆਂ ਨੇ ਲੱਭਿਆ ਤੋੜ

ਚੀਨ 'ਚ ਕੋਰੋਨਾਵਾਇਰਸ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ। ਲੋਕ ਬੁਰੀ ਤਰ੍ਹਾਂ ਨਾਲ ਸਹਿਮੇ ਹੋਏ ਹਨ। ਇਸ ਦਰਮਿਆਨ ਹੁਣ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2112 ਤੱਕ ਪਹੁੰਚ ਗਈ ਹੈ।

ਨਵੀਂ ਦਿੱਲੀ: ਚੀਨ 'ਚ ਕੋਰੋਨਾਵਾਇਰਸ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ। ਲੋਕ ਬੁਰੀ ਤਰ੍ਹਾਂ ਨਾਲ ਸਹਿਮੇ ਹੋਏ ਹਨ। ਇਸ ਦਰਮਿਆਨ ਹੁਣ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2112 ਤੱਕ ਪਹੁੰਚ ਗਈ ਹੈ। ਪੂਰੇ ਚੀਨ 'ਚ 74 ਹਜ਼ਾਰ ਤੋਂ ਵੀ ਜ਼ਿਆਦਾ ਲੋਕ ਇਸ ਬਿਮਾਰੀ ਨਾਲ ਜੂਝ ਰਹੇ ਹਨ। ਸਿਰਫ ਇਕੱਲੇ ਹੁਬੇਈ 'ਚ ਹੀ 2029 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ ਨਾਲ ਲਗਾਤਾਰ ਮੌਤਾਂ ਦੀ ਖ਼ਬਰ ਦਰਮਿਆਨ ਦੱਖਣੀ-ਪੱਛਮੀ ਚੀਨ 'ਚ ਚੋਂਗਪਿੰਗ ਨਗਰ 'ਚ ਵਾਇਰਸ ਨਾਲ ਸੰਕਰਮਿਤ ਇੱਕ ਸੱਤ ਮਹੀਨੇ ਦੇ ਬੱਚੇ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਾਨਲੇਵਾ ਕੋਰੋਨਾਵਾਇਰਸ ਦਾ ਟੀਕਾ ਤੇ ਇਲਾਜ ਖੋਜਣ 'ਚ ਇੱਕ ਵੱਡੀ ਸਫਲਤਾ ਮਿਲੀ ਹੈ। ਅਮਰੀਕਾ ਦੇ ਵਿਗਿਆਨੀਆਂ ਨੇ ਇਸ ਦਾ 3ਡੀ ਏਟਾਮਿਕ ਸਕੇਲ ਮੈਪ ਤਿਆਰ ਕਰ ਲਿਆ ਹੈ। ਯੂਨੀਵਰਸਿਟੀ ਆਫ ਟੈਕਸਸ ਸਕੇਲ ਤੇ ਨੈਸ਼ਨਲ ਇੰਸਟੀਟਊਟ ਆਫ ਹੈਲਥ ਦੇ ਵਿਗਿਆਨੀਆਂ ਨੇ ਚੀਨ ਦੇ ਵਿਗਿਆਨੀਆਂ ਵੱਲੋਂ ਉਪਲਬਧ ਕਰਾਏ ਵਾਇਰਸ ਦੇ ਜੇਨੇਟਿਕ ਕੋਡ ਦੀ ਮਦਦ ਨਾਲ ਇਹ ਸਫਲਤਾ ਹਾਸਲ ਕੀਤੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਉਥਲ-ਪੁਥਲ ਜਾਰੀ! ਚਰਨਜੀਤ ਚੰਨੀ ਨੂੰ ਲੈ ਕੀ ਫੈਸਲਾ ਕਰਨਗੇ ਰਾਹੁਲ ਗਾਂਧੀ? ਮੀਟਿੰਗ 'ਤੇ ਟਿਕੀਆਂ ਨਜ਼ਰਾਂ...
ਪੰਜਾਬ ਕਾਂਗਰਸ 'ਚ ਸਿਆਸੀ ਉਥਲ-ਪੁਥਲ ਜਾਰੀ! ਚਰਨਜੀਤ ਚੰਨੀ ਨੂੰ ਲੈ ਕੀ ਫੈਸਲਾ ਕਰਨਗੇ ਰਾਹੁਲ ਗਾਂਧੀ? ਮੀਟਿੰਗ 'ਤੇ ਟਿਕੀਆਂ ਨਜ਼ਰਾਂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget