ਪੜਚੋਲ ਕਰੋ
Advertisement
ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 1100 ਦੇ ਪਾਰ, WHO ਕਰੇਗੀ ਵਾਇਰਸ ਨਾਲ ਮੁਕਾਬਲਾ
ਚੀਨ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ ਪਹੁੰਚ ਗਈ ਹੈ। ਉੱਥੇ ਹੀ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋਇਆ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਮੁਤਾਬਕ ਕੋਰੋਨਾਵਾਇਰਸ ਨਾਲ ਹੁਣ ਤੱਕ 1,100 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹੁਣ ਤੱਕ 42,708 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਨਵੀਂ ਦਿੱਲੀ: ਚੀਨ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ ਪਹੁੰਚ ਗਈ ਹੈ। ਉੱਥੇ ਹੀ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋਇਆ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਮੁਤਾਬਕ ਕੋਰੋਨਾਵਾਇਰਸ ਨਾਲ ਹੁਣ ਤੱਕ 1,100 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹੁਣ ਤੱਕ 42,708 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟ੍ਰੇਡੋਸ ਐਡਰੇਨੋਮ ਗੈਬਰੇਅਸ ਨੇ ਕਿਹਾ ਹੈ ਕਿ WHO ਦੀ ਇੰਟਰਨੈਸ਼ਨਲ ਟੀਮ ਚੀਨ 'ਚ ਸਹਿਯੋਗੀਆਂ ਨਾਲ ਮਿਲ ਕੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰੇਗੀ। ਉਨ੍ਹਾਂ ਕਿਹਾ ਕਿ WHO ਦੀ ਇੰਟਰਨੈਸ਼ਨਲ ਐਕਸਪਰਟ ਟੀਮ ਦੇ ਕੁੱਝ ਲੋਕ ਚੀਨ ਪਹੁੰਚ ਚੁੱਕੇ ਹਨ। ਉਹ ਚੀਨ ਦੇ ਨਾਲ ਕੋਰੋਨਾਵਾਇਰਸ ਦਾ ਮੁਕਾਬਲਾ ਕਰਨਗੇ। ਗੈਬਰੇਅਸ ਨੇ ਦੱਸਿਆ ਕਿ ਇਸ ਟੀਮ 'ਚ 10 ਤੋਂ 15 ਮੈਂਬਰ ਹਨ। ਉਹ ਚੀਨੀ ਸ਼ਹਿਯੋਗੀਆਂ ਨਾਲ ਮਿਲ ਕੇ ਕੰਮ ਕਰਨਗੇ।China virus death toll reaches 1,110, reports AFP news agency quoting government. #CoronaVirus
— ANI (@ANI) February 12, 2020
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement