ਪੜਚੋਲ ਕਰੋ

ਕੋਰੋਨਾਵਾਇਰਸ ਨਾਲ ਇਟਲੀ ਦਾ ਚੀਨ ਨਾਲੋਂ ਵੀ ਬੁਰਾ ਹਾਲ, ਹੁਣ ਤੱਕ ਸਭ ਤੋਂ ਵੱਧ ਮੌਤਾਂ, ਅਮਰੀਕਾ 'ਚ ਵੀ ਵਿਗੜੇ ਹਾਲਾਤ

ਇਟਲੀ ‘ਚ ਚੀਨ ਨਾਲੋਂ ਜ਼ਿਆਦਾ ਜਾਨਾਂ ਗਈਆਂ ਹਨ। ਇਟਲੀ ‘ਚ 427 ਹੋਰ ਲੋਕਾਂ ਦੀ ਮੌਤ ਨਾਲ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 3405 ਤੱਕ ਪਹੁੰਚ ਗਈ ਹੈ। ਉਧਰ, 14 ਹਜ਼ਾਰ 339 ਪੀੜਤਾਂ ਤੇ 217 ਮੌਤਾਂ ਨਾਲ ਅਮਰੀਕਾ ਕੋਰੋਨਾਵਾਇਰਸ ਨਾਲ 6ਵਾਂ ਸਭ ਤੋਂ ਵੱਧ ਸੰਕਰਮਿਤ ਦੇਸ਼ ਬਣ ਗਿਆ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਖ਼ਤਰਨਾਕ ਕੋਰੋਨਾਵਾਇਰਸ ਦਾ ਆਤੰਕ ਦੁਨੀਆ ਭਰ 'ਚ ਵਧਦਾ ਜਾ ਰਿਹਾ ਹੈ। ਕੁੱਲ ਕੇਸ ਢਾਈ ਲੱਖ ਦੇ ਨੇੜੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਇਟਲੀ ‘ਚ ਚੀਨ ਨਾਲੋਂ ਜ਼ਿਆਦਾ ਜਾਨਾਂ ਗਈਆਂ ਹਨ। ਇਟਲੀ ‘ਚ 427 ਹੋਰ ਲੋਕਾਂ ਦੀ ਮੌਤ ਦੇ ਨਾਲ, ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 3405 ਤੱਕ ਪਹੁੰਚ ਗਈ ਹੈ। ਚੀਨ ‘ਚ 3245 ਲੋਕ ਮਾਰੇ ਗਏ ਹਨ। ਅਮਰੀਕਾ ‘ਚ ਮੌਤਾਂ ਦਾ ਸਿਲਸਿਲਾ ਨਹੀਂ ਰੁਕ ਰਿਹਾ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 200 ਦੇ ਅੰਕੜੇ ਨੂੰ ਪਾਰ ਕਰ ਗਈ ਹੈ ਤੇ ਸੰਕਰਮਿਤ ਲੋਕਾਂ ਦੀ ਗਿਣਤੀ 14,000 ਨੂੰ ਪਾਰ ਕਰ ਗਈ ਹੈ। ਸਿਹਤ ਸੰਭਾਲ ਅਧਿਕਾਰੀਆਂ ਤੇ ਨੇਤਾਵਾਂ ਨੇ ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਨੂੰ ਕਾਬੂ ਕਰਨ ਲਈ ਉਪਰਾਲੇ ਤੇਜ਼ ਕਰ ਦਿੱਤੇ ਹਨ। 14 ਹਜ਼ਾਰ 339 ਪੀੜਤਾਂ ਤੇ 217 ਮੌਤਾਂ ਨਾਲ ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਸੰਕਰਮਿਤ 6ਵਾਂ ਦੇਸ਼ ਬਣ ਗਿਆ ਹੈ। ਹੋਰ ਦੇਸਾਂ ਦਾ ਹਾਲ? ਚੀਨ ‘ਚ ਸੰਕਰਮਣ ਦੇ ਮਾਮਲੇ 81193 ਅਤੇ 3248 ਮੌਤਾਂ, ਇਟਲੀ ‘ਚ 41035 ਸੰਕਰਮਿਤ ਤੇ 3405 ਮੌਤਾਂ, ਇਰਾਨ ‘ਚ 18407 ਸੰਕਰਮਿਤ ਤੇ 1284 ਮੌਤਾਂ, ਸਪੇਨ ਵਿੱਚ 18077 ਸੰਕਰਮਿਤ ਤੇ 831 ਮੌਤਾਂ, ਜਰਮਨੀ ਵਿੱਚ 15320 ਸੰਕਰਮਿਤ ਤੇ 44 ਮੌਤਾਂ ਤੇ ਫਰਾਂਸ ਵਿੱਚ 10995 ਸੰਕਰਮਿਤ ਤੇ 372 ਮੌਤਾਂ ਹੋਈਆਂ ਹਨ। ਕੋਰੋਨਾਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਆਸਟਰੇਲੀਆ ਤੇ ਨਿਊਜ਼ੀਲੈਂਡ ਨੇ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਹਨ ਤੇ ਬਾਹਰੋਂ ਦਾਖਲੇ 'ਤੇ ਪਾਬੰਦੀ ਲਾ ਦਿੱਤੀ ਹੈ। ਵੀਰਵਾਰ ਨੂੰ ਇਹ ਪਹਿਲਾ ਮੌਕਾ ਹੈ ਜਦੋਂ ਤਕਰੀਬਨ ਤਿੰਨ ਮਹੀਨੇ ਪਹਿਲਾਂ ਚੀਨ ਦੇ ਵੁਹਾਨ ਸ਼ਹਿਰ ਵਿੱਚ ਕੋਰੋਨਾਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਣ ਦਾ ਇੱਕ ਵੀ ਘਰੇਲੂ ਕੇਸ ਨਹੀਂ ਆਇਆ। ਭਾਰਤ ‘ਚ ਹਾਲਾਤ? ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 195 ਹੋ ਗਈ ਹੈ, ਜਿਨ੍ਹਾਂ ਵਿੱਚ 32 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਕੋਰੋਨਾ ਤੋਂ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ ਵੀ ਚਾਰ ਹੋ ਗਈ ਹੈ। ਦੇਸ਼ ਵਿੱਚ ਸਭ ਤੋਂ ਵੱਧ ਸੰਕਰਮਿਤ ਮਹਾਰਾਸ਼ਟਰ ਵਿੱਚ ਹੈ। ਇੱਥੇ 47 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਰਲਾ ‘ਚ 28 ਲੋਕਾਂ ਕੋਰੋਨਾਵਾਇਰਸ ਸੰਕਰਮਣ ਪਾਇਆ ਗਿਆ ਹੈ। ਦੂਜੇ ਸੂਬਿਆਂ ਦੀ ਗੱਲ ਕਰੀਏ ਤਾਂ 17 ਲੋਕ ਦਿੱਲੀ ਵਿੱਚ, ਉੱਤਰ ਪ੍ਰਦੇਸ਼ ਵਿੱਚ 19, ਕਰਨਾਟਕ ਵਿੱਚ 15, ਲੱਦਾਖ ਵਿੱਚ 10, ਪੱਛਮੀ ਬੰਗਾਲ ਵਿੱਚ 1, ਹਰਿਆਣਾ ਵਿੱਚ 17, ਛੱਤੀਸਗੜ੍ਹ ਵਿੱਚ 1 ਤੇ ਗੁਜਰਾਤ ਵਿੱਚ ਦੋ ਵਿਅਕਤੀ ਇਸ ਨਾਲ ਪੀੜਤ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget