ਪੜਚੋਲ ਕਰੋ

ਡੀਆਰਡੀਓ ਨੇ ਤਿਆਰ ਕੀਤਾ ਐਨ-99 ਮਾਸਕ, ਸੁਰੱਖਿਆ ਲਈ ਪੰਜ ਹਨ ਪਰਤਾਂ

ਕੋਰੋਨਾਵਾਇਰਸ: ਡੀਆਰਡੀਓ ਡੀਜੀ ਏਕੇ ਸਿੰਘ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਮਾਸਕ ਐਨ-99 ਵਧੇਰੇ ਸੁਰੱਖਿਅਤ ਹੈ।

ਮੁੰਬਈ: ਡੀਆਰਡੀਓ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਇੱਕ ਬਹੁਤ ਪ੍ਰਭਾਵਸ਼ਾਲੀ ਮਾਸਕ ਤਿਆਰ ਕੀਤਾ ਹੈ। ਇਹ N-99 ਦੇ ਤੌਰ ‘ਤੇ ਜਾਣਿਆ ਜਾਵੇਗਾ। ਡੀਆਰਡੀਓ ਡੀਜੀ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਇਹ ਮਾਸਕ ਐਨ-95 ਨਾਲੋਂ ਵਧੇਰੇ ਸੁਰੱਖਿਅਤ ਹੈ। ਡੀਆਰਡੀਓ ਦੇ ਲਾਈਫ ਸਾਇੰਸਜ਼ ਡਵੀਜ਼ਨ ਦੇ ਡਾਇਰੈਕਟਰ ਜਨਰਲ ਏਕੇ ਸਿੰਘ ਨੇ ਦੱਸਿਆ ਕਿ ਇਸ ਐਨ-99 ਮਾਸਕ ਨੂੰ ਗਵਾਲੀਅਰ ‘ਚ ਸਥਿਤ ਡੀਆਰਡੀਓ ਲੈਬ, ਡੀਆਰਡੀਓ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਮਾਸਕ ‘ਚ ਸੁਰੱਖਿਆ ਦੀਆਂ ਪੰਜ ਪਰਤਾਂ ਹਨ। ਟੈਕਸਟਾਈਲ ਮੰਤਰਾਲੇ ਦੇ ਨਾਲ ਮਿਲ ਕੇ ਦੋ ਨਿੱਜੀ ਕੰਪਨੀਆਂ ਇਸ ਮਾਸਕ ਨੂੰ ਤਿਆਰ ਕਰ ਰਹੀਆਂ ਹਨ। ਇਹ ਕੰਪਨੀਆਂ ਮੁੰਬਈ ਅਤੇ ਕੋਲਕਾਤਾ ਵਿੱਚ ਹਨ। ਡੀਆਰਡੀਓ ਨੇ ਤਿਆਰ ਕੀਤਾ ਐਨ-99 ਮਾਸਕ, ਸੁਰੱਖਿਆ ਲਈ ਪੰਜ ਹਨ ਪਰਤਾਂ ਏਕੇ ਸਿੰਘ ਨੇ ਦੱਸਿਆ ਕਿ ਅਗਲੇ 4-5 ਦਿਨਾਂ ‘ਚ ਇਹ ਐਨ-99 ਮਾਸਕ ਸਰਕਾਰੀ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਏਕੇ ਸਿੰਘ ਨੇ ਦਾਅਵਾ ਕੀਤਾ ਕਿ ਇਹ ਮਾਸਕ ਕੋਰੋਨਾਵਾਇਰਸ ਦੇ 99 ਪ੍ਰਤੀਸ਼ਤ ਤੱਕ ਲੜਨ ਦੀ ਸਮਰੱਥਾ ਰੱਖਦਾ ਹੈ। ਦੱਸ ਦੇਈਏ ਕਿ ਗਵਾਲੀਅਰ ਵਿੱਚ ਸਥਿਤ ਰੱਖਿਆ ਖੋਜ ਅਤੇ ਵਿਕਾਸ ਸਥਾਪਨਾ (ਡੀਆਰਡੀਈ) ਲੈਬ ਭਾਰਤ ਦੀ ਇੱਕ ਚੁਣੀ ਗਈ ਬਾਇਓਸੈਫਟੀ ਲੈਬ ਹੈ ਜੋ ਰਸਾਇਣਕ ਅਤੇ ਜੀਵ-ਵਿਗਿਆਨਕ ਹਥਿਆਰਾਂ ਵਿਰੁੱਧ ਲੜਨ ਲਈ ਟੈਕਨੋਲੋਜੀ ਤਿਆਰ ਕਰਦੀ ਹੈ। ਹਾਲ ਹੀ ਵਿੱਚ ਡੀਆਰਡੀਈ ਲੈਬ ਦੇ ਵਿਸ਼ੇਸ਼ ਫਾਰਮੂਲੇਸ਼ਨ ਦੀ ਸੈਨੇਟਾਇਜ਼ਰ ਅਤੇ ਫਲੋਰ ਸਫਾਈ ਲਈ ਕੀਟਾਣੂਨਾਸ਼ਕ ਵੀ ਤਿਆਰ ਕੀਤਾ ਗਿਆ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News : BA ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ
Punjab News : BA ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ
Big News: ਮੋਦੀ ਕੈਬਨਿਟ ਵਿੱਚੋਂ ਅਸਤੀਫਾ ਦੇਣਗੇ 2 ਮੰਤਰੀ ? ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਛਿੜੀ ਚਰਚਾ, ਜਾਣੋ ਵਜ੍ਹਾ...
ਮੋਦੀ ਕੈਬਨਿਟ ਵਿੱਚੋਂ ਅਸਤੀਫਾ ਦੇਣਗੇ 2 ਮੰਤਰੀ ? ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਛਿੜੀ ਚਰਚਾ, ਜਾਣੋ ਵਜ੍ਹਾ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget