ਪੜਚੋਲ ਕਰੋ

ਲੌਕਡਾਊਨ 'ਚ ਢਿੱਲ ਦਿੰਦਿਆਂ ਹੀ ਕੋਰੋਨਾ ਨੇ ਢਾਹਿਆ ਕਹਿਰ, 24 ਘੰਟਿਆਂ 'ਚ 5611 ਨਵੇਂ ਕੇਸ, 140 ਮੌਤਾਂ

ਹੁਣ ਤੱਕ ਇਕ ਲੱਖ 6 ਹਜ਼ਾਰ 750 ਲੋਕ ਸੰਕਰਮਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 3303 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਲੌਕਡਾਊਨ (Lockdown) 'ਚ ਢਿੱਲ ਦਿੰਦਿਆਂ ਹੀ ਕੋਰੋਨਾ (Coronavirus) ਦਾ ਕਹਿਰ ਵਧ ਗਆ ਹੈ। ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਇੱਕਦਮ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 5611 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਉਧਰ, ਪਿਛਲੇ 24 ਘੰਟਿਆਂ ਵਿੱਚ 140 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਇੱਕ ਲੱਖ 6 ਹਜ਼ਾਰ 750 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 3303 ਲੋਕਾਂ ਦੀ ਮੌਤ ਹੋ ਚੁੱਕੀ ਹੈ। 42 ਹਜ਼ਾਰ 298 ਲੋਕ ਠੀਕ ਵੀ ਹੋਏ ਹਨ। ਹੁਣ ਜਾਣੋ ਕਿ ਤੁਹਾਡੇ ਸੂਬੇ ‘ਚ ਕੋਰੋਨਾਵਾਇਰਸ ਦਾ ਹਾਲ। ਕਿਸ ਸੂਬੇ ਵਿੱਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 1325, ਗੁਜਰਾਤ ਵਿੱਚ 719, ਮੱਧ ਪ੍ਰਦੇਸ਼ ਵਿੱਚ 258, ਪੱਛਮੀ ਬੰਗਾਲ ਵਿੱਚ 250, ਰਾਜਸਥਾਨ ਵਿੱਚ 143, ਉੱਤਰ ਪ੍ਰਦੇਸ਼ ਵਿੱਚ 128, ਆਂਧਰਾ ਪ੍ਰਦੇਸ਼ ਵਿੱਚ 52, ਤਾਮਿਲਨਾਡੂ ਵਿੱਚ 84, ਤੇਲੰਗਾਨਾ ਵਿੱਚ 38 ਹਨ। , ਕਰਨਾਟਕ ਵਿੱਚ 40, ਪੰਜਾਬ ਵਿੱਚ 38, ਜੰਮੂ ਅਤੇ ਕਸ਼ਮੀਰ ਵਿੱਚ 17, ਹਰਿਆਣਾ ਵਿੱਚ 14, ਬਿਹਾਰ ਵਿੱਚ 9, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 5, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 3, ਅਸਾਮ ਵਿੱਚ 4 ਤੇ ਮੇਘਾਲਿਆ ਵਿੱਚ ਇੱਕ ਮੌਤ ਹੋਈ ਹੈ। ਭਾਰਤ ਵਿੱਚ 111 ਦਿਨਾਂ ਵਿੱਚ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ‘ਚ ਮੌਤ ਦਰ 3 ਫੀਸਦ ਦੇ ਨੇੜੇ ਹੈ। ਇਸ ਦੇ ਨਾਲ ਹੀ, ਭਾਰਤ ‘ਚ ਮੌਤ ਦਰ ਅਤੇ ਪ੍ਰਤੀ ਲੱਖ ਅਬਾਦੀ ਮੌਤ ਬਾਕੀ ਦੁਨੀਆ ਤੋਂ ਘੱਟ ਹੈ। ਭਾਰਤ ‘ਚ ਹੁਣ ਤਕ ਪ੍ਰਤੀ ਲੱਖ ਆਬਾਦੀ ਵਿਚ ਤਕਰੀਬਨ 0.2 ਮੌਤਾਂ ਹੋਈਆਂ। ਪੂਰੀ ਦੁਨੀਆ ਵਿਚ ਪ੍ਰਤੀ ਲੱਖ ਆਬਾਦੀ ਵਿਚ 4.1 ਮੌਤਾਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget