ਪੜਚੋਲ ਕਰੋ

ਸ਼ੇਅਰ ਮਾਰਕਿਟ ਖੁੱਲ੍ਹਦੇ ਹੀ ਹੋਇਆ ਧਮਾਕਾ, ਸੈਂਸੇਕਸ 1700 ਤੋਂ ਵੱਧ ਤੇ ਨਿਫਟੀ 500 ਅੰਕਾਂ ਨਾਲ ਡਿੱਗਿਆ

ਕੋਰੋਨਾਵਾਇਰਸ ਦੇ ਖਤਰੇ ਨਾਲ ਭਾਰਤੀ ਸ਼ੇਅਰ ਬਾਜ਼ਾਰ 'ਚ ਫਿਰ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬਜ਼ਾਰ ਖੁੱਲ੍ਹਦੇ ਹੀ ਸੈਂਸੇਕਸ 1700 ਤੋਂ ਵੱਧ ਅੰਕਾਂ ਨਾਲ ਹੇਠਾਂ ਆ ਗਿਆ। ਉੱਥੇ ਹੀ ਨਿਫਟੀ ਕਰੀਬ 500 ਅੰਕ ਨਾਲ ਡਿੱਗਿਆ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਖਤਰੇ ਨਾਲ ਭਾਰਤੀ ਸ਼ੇਅਰ ਬਾਜ਼ਾਰ 'ਚ ਫਿਰ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬਜ਼ਾਰ ਖੁੱਲ੍ਹਦੇ ਹੀ ਸੈਂਸੇਕਸ 1700 ਤੋਂ ਵੱਧ ਅੰਕਾਂ ਨਾਲ ਹੇਠਾਂ ਆ ਗਿਆ। ਉੱਥੇ ਹੀ ਨਿਫਟੀ ਕਰੀਬ 500 ਅੰਕ ਨਾਲ ਡਿੱਗਿਆ। ਅਮਰੀਕੀ ਤੇ ਜਪਾਨੀ ਸ਼ੇਅਰ ਬਜ਼ਾਰ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਘਰੇਲੂ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਵੀ ਭਾਰੀ ਉਤਾਰ-ਚੜਾਅ ਦੇਖਣ ਨੂੰ ਮਿਲ ਰਹੇ ਸੀ। ਹਾਲਾਂਕਿ ਸੈਸ਼ਨ ਦੇ ਅੰਤ 'ਚ ਸੈਂਸੇਕਸ 62 ਅੰਕਾਂ ਦੇ ਮਾਮੂਲੀ ਵਾਧੇ ਨਾਲ 35,6597 'ਤੇ, ਜਦਕਿ ਨਿਫਟੀ ਪਿਛਲੇ ਸੈਸ਼ਨ ਦੇ ਮੁਕਾਬਲੇ ਕਰੀਬ ਸੱਤ ਅੰਕ ਉੱਪਰ 10,458 'ਤੇ ਬੰਦ ਹੋਇਆ। ਇਹ ਵੀ ਪੜ੍ਹੋ: ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਜ਼ਾਰ 'ਚ ਅੰਤਰਾਸ਼ਟਰੀ ਬਜ਼ਾਰ ਤੋਂ ਮਿਲੇ ਸੰਕੇਤਾਂ ਤੇ ਕੱਚੇ ਤੇਲ ਦੇ ਭਾਅ 'ਚ ਉਤਾਰ-ਚੜਾਅ ਦਾ ਅਸਰ ਬਣਿਆ ਰਿਹਾ। ਇਹ ਵੀ ਪੜ੍ਹੋ: ਬਾਜ਼ਾਰ ਖੁੱਲ੍ਹਦੇ ਹੀ ਸੈਂਸੇਕਸ ਤੇ ਨਿਫਟੀ ਨੂੰ ਵੱਡਾ ਝਟਕਾ, ਯੈੱਸ ਬੈਂਕ ਦੇ ਸ਼ੇਅਰ 'ਚ ੳਛਾਲ

ਟਾਪ ਹੈਡਲਾਈਨ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੂਨ 2026

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ, AAP ਦੇ ਮੰਤਰੀ ਤੇ MLA ਲਿਖਤੀ ਜਵਾਬ ਸੌਂਪਣਗੇ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ

Embed widget