ਪੜਚੋਲ ਕਰੋ

ਕੈਨੇਡਾ 'ਚ ਨੌਜਵਾਨਾਂ 'ਤੇ ਮੰਡਰਾ ਰਿਹਾ ਬੇਹੱਦ ਖਤਰਾ

ਕੈਨੇਡਾ ਦੇ ਨੌਜਵਾਨ ਵਰਗ 'ਤੇ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਕੋਰੋਨਾ ਦੇ ਬਹੁਤੇ ਕੇਸ ਕੈਨੇਡੀਅਨ ਨੌਜਵਾਨਾਂ ਵਿੱਚ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਸਿਹਤ ਦੇ ਸੀਨੀਅਰ ਅਧਿਕਾਰੀ ਨੇ ਦਿੱਤੀ।

ਓਟਾਵਾ: ਕੈਨੇਡਾ ਦੇ ਨੌਜਵਾਨ ਵਰਗ 'ਤੇ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਕੋਰੋਨਾ ਦੇ ਬਹੁਤੇ ਕੇਸ ਕੈਨੇਡੀਅਨ ਨੌਜਵਾਨਾਂ ਵਿੱਚ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਸਿਹਤ ਦੇ ਸੀਨੀਅਰ ਅਧਿਕਾਰੀ ਨੇ ਦਿੱਤੀ। ਸ਼ਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਕੈਨੇਡਾ ਦੇ ਮੁੱਖ ਜਨ ਸਿਹਤ ਅਧਿਕਾਰੀ ਥੇਰੇਸਾ ਟਾਮ ਦਾ ਹਵਾਲਾ ਦਿੰਦੇ ਹੋਏ, ‘20–39 ਉਮਰ ਵਰਗ ਦੇ ਨੌਜਵਾਨਾਂ ਵਿੱਚ ਸਭ ਤੋਂ ਵੱਧ ਸੰਕਰਮਣ ਦੇ ਕੇਸ ਹਨ। ਪਿਛਲੇ ਹਫਤੇ ਪੁਸ਼ਟੀ ਕੀਤੇ ਗਏ ਕੇਸਾਂ 'ਚੋਂ 63 ਪ੍ਰਤੀਸ਼ਤ 39 ਸਾਲ ਦੀ ਉਮਰ ਸਮੂਹ 'ਚ ਸੀ। ਇੰਨਾ ਹੀ ਨਹੀਂ ਮਰਦਾਂ ਵਿੱਚ ਔਰਤਾਂ ਨਾਲੋਂ ਸੰਕਰਮਣ ਦੇ ਮਾਮਲੇ ਵਧੇਰੇ ਪਾਏ ਗਏ ਹਨ। ਪ੍ਰਤੀ 1 ਲੱਖ ਆਬਾਦੀ 'ਚ 14.4 ਪ੍ਰਤੀਸ਼ਤ ਮਰਦ ਸੰਕਰਮਿਤ ਹਨ ਜਦਕਿ 13.8 ਪ੍ਰਤੀਸ਼ਤ ਔਰਤਾਂ। ਟਾਮ ਨੇ ਦੱਸਿਆ ਕਿ ਹਰ ਰੋਜ਼ ਔਸਤਨ 485 ਸੰਕਰਮਣ ਦੇ ਮਾਮਲੇ ਆ ਰਹੇ ਹਨ ਤੇ ਐਤਵਾਰ ਤੱਕ ਦੇਸ਼ ਭਰ ਵਿੱਚ ਸੰਕਰਮਣ ਦੇ ਕੁੱਲ ਕੇਸ 1 ਲੱਖ 13 ਹਜ਼ਾਰ 5 ਸੌ 56 ਹਨ ਜਦੋਂਕਿ ਦੇਸ਼ ਵਿੱਚ ਮੌਤਾਂ ਦੇ 8 ਹਜ਼ਾਰ 8 ਸੌ 85 ਕੇਸ ਦਰਜ ਹਨ। ਕੋਰੋਨਾ ਦੇ ਨਾਲ ਹੀ ਹੁਣ ਅਮਰੀਕਾ 'ਚ 'ਹੰਨਾ' ਦੀ ਤਬਾਹੀ ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਨੂੰ ਰੋਕਣ ਲਈ ਸਾਰੇ ਲੋੜੀਂਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਚਿਹਰੇ 'ਤੇ ਮਾਸਕ ਪਹਿਨਣ ਅਤੇ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਸਮੇਤ ਸਖ਼ਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮਾਰੂ ਵਾਇਰਸ ਨਾ ਸਿਰਫ ਨੌਜਵਾਨਾਂ, ਬਲਕਿ ਕਿਸੇ ਵੀ ਉਮਰ ਵਿੱਚ ਹਮਲਾ ਕਰ ਸਕਦਾ ਹੈ। ਨੌਜਵਾਨਾਂ ਨੂੰ ਵਧੇਰੇ ਗੰਭੀਰ ਸਥਿਤੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।   

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget