ਪੜਚੋਲ ਕਰੋ

ਕੋਰੋਨਾਵਾਇਰਸ: ਜਾਣੋ ਸੂਬੇ ਦੇ ਕਿੰਨੇ ਜ਼ਿਲ੍ਹੇ ਰੈੱਡ, ਓਰੇਂਜ ਅਤੇ ਗ੍ਰੀਨ ਜ਼ੋਨ ‘ਚ, ਨਾਲ ਹੀ 17 ਮਈ ਤਕ ਵਧਾ ਗਿਆ ਹੈ ਲੌਕਡਾਊਨ

ਦੇਸ਼ ‘ਚ ਤਿੰਨ ਮਈ ਨੂੰ ਖ਼ਤਮ ਹੋਣ ਰਹੇ ਲੌਕਡਾਊਨ-2 ਤੋਂ ਬਾਅਦ 319 ਜ਼ਿਲ੍ਹਿਆਂ ‘ਚ ਛੋਟ ਦਿੱਤੀ ਜਾ ਸਕਦੀ ਹੈ। ਇਹ ਸਾਰੇ ਜ਼ਿਲ੍ਹੇ ਗ੍ਰੀਨ ਜ਼ੋਨ ‘ਚ ਹਨ।

ਨਵੀਂ ਦਿੱਲੀ: 3 ਮਈ ਨੂੰ ਲੌਕਡਾਊਨ ਦੀ ਆਖਰੀ ਤਾਰੀਖ ਸੀ ਜਿਸ ਨੂੰ ਹੁਣ 17 ਮਈ ਤਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਨੇ ਸ਼ੁੱਕਰਵਾਰ ਨੂੰ ਭਵਿੱਖ ਦੀ ਕਾਰਵਾਈ ਲਈ 130 ਰੈੱਡ, 284 ਓਰੇਂਜ ਅਤੇ 319 ਜਿਲ੍ਹਿਆਂ ਨੂੰ ਗ੍ਰੀਨ ਜ਼ੋਨ ‘ਚ ਪਾਉਣ ਦੀ ਇੱਕ ਮੁਕੰਮਲ ਸੂਚੀ ਜਾਰੀ ਕੀਤੀ ਹੈ। ਜਾਣੋ ਸੂਬੇ ਦੇ ਕਿੰਨੇ ਜ਼ਿਲ੍ਹੇ ਹਨ ਕਿਹੜੀ ਜ਼ੋਨ ‘ਚ: ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਦੇ 3 ਜ਼ਿਲ੍ਹੇ ਰੈੱਜ ਜ਼ੋਨ ਵਿੱਚ, 15 ਓਰੇਂਜ, 4 ਗ੍ਰੀਨ ਜ਼ੋਨ ‘ਚ ਰੱਖੇ ਗਏ ਹਨ। * ਚੰਡੀਗੜ੍ਹ ਨੂੰ ਰੈੱਡ ਜ਼ੋਨ ‘ਚ ਬਰਕਰਾਰ ਰੱਖਿਆ ਗਿਆ ਹੈ। * ਪੰਜਾਬ ਦੇ ਰੈੱਡ ਜ਼ੋਨ ਜ਼ਿਲ੍ਹੇ ਜਲੰਧਰ, ਪਟਿਆਲਾ ਅਤੇ ਲੁਧਿਆਣਾ ਹਨ। ਗੱਲ ਗੁਆਂਢੀ ਸੂਬੇ ਹਰਿਆਣਾ ਦੀ ਕਰੀਏ ਤਾਂ ਹਰਿਆਣਾ ਦੇ ਰੈੱਡ ਜ਼ੋਨ ਜ਼ਿਲ੍ਹੇ ਸੋਨੀਪਤ ਅਤੇ ਫਰੀਦਾਬਾਦ ਹਨ। ਹਰਿਆਣਾ ਦੇ ਦੋ ਜ਼ਿਲ੍ਹੇ ਰੈੱਡ ਜ਼ੋਨ, 18 ਓਰੇਂਜ ਅਤੇ ਦੋ ਗ੍ਰੀਨ ਜ਼ੋਨ ‘ਚ ਹਨ। ਹਿਮਾਚਲ ਦੇ ਕਿਸੇ ਵੀ ਜ਼ਿਲ੍ਹੇ ਨੂੰ ਰੈੱਡ ਜ਼ੋਨ ਵਿਚ ਨਹੀਂ ਰੱਖਿਆ ਗਿਆ। ਹਿਮਾਚਲ ‘ਚ ਛੇ ਜ਼ਿਲ੍ਹੇ ਓਰੇਂਜ ਜ਼ੋਨ ਤੇ ਛੇ ਗ੍ਰੀਨ ਜ਼ੋਨ ‘ਚ ਹਨ। ਇਸ ਦੇ ਨਾਲ ਹੀ ਰਾਜਧਾਨੀ ਸ਼ਿਮਲਾ ਗ੍ਰੀਨ ਜ਼ੋਨ ਵਿਚ ਸ਼ਾਮਲ ਹੈ। ਜੰਮੂ-ਕਸ਼ਮੀਰ ਦੇ ਚਾਰ ਜ਼ਿਲ੍ਹੇ ਰੈੱਡ ਜ਼ੋਨ ਹਨ (ਬਾਂਦੀਪੋਰਾ, ਸ਼ੋਪੀਆਂ, ਅਨੰਤਨਾਗ, ਸ੍ਰੀਨਗਰ), 12 ਓਰੇਂਜ ਤੇ ਚਾਰ ਜ਼ਿਲ੍ਹੇ ਗ੍ਰੀਨ ਜ਼ੋਨ ‘ਚ ਹਨ। ਲੱਦਾਖ ਜ਼ਿਲ੍ਹੇ ਦੋਵੇਂ ਜ਼ਿਲ੍ਹੇ ਓਰੇਂਜ ਜ਼ੋਨ ਵਿਚ ਹਨ। ਕੋਰੋਨਾ ਫ੍ਰੀ ਸਟੇਟ: ਦੇਸ਼ ‘ਚ ਅੱਠ ਰਾਜ ਹਨ, ਜਿਥੇ ਸਾਰੇ ਜ਼ਿਲ੍ਹੇ ਗ੍ਰੀਨ ਜ਼ੋਨ ਵਿਚ ਹਨ। ਯਾਨੀ ਇਹ ਸੂਬੇ ਕੋਰੋਨਾ ਮੁਕਤ ਹਨ। ਇਨ੍ਹਾਂ ਸੂਬਿਆਂ ਦੇ ਨਾਂ ਅਰੁਣਾਚਲ ਪ੍ਰਦੇਸ਼, ਗੋਆ, ਮਣੀਪੁਰ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਡੀਯੂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget