ਪੜਚੋਲ ਕਰੋ

Coronavirus: ਲੌਕ ਡਾਊਨ ‘ਚ ਵੀ ਮਿਲੇਗੀ ਪੂਰੀ ਤਨਖਾਹ

ਕੋਰੋਨਾਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੁਣ ਤੱਕ 979 ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚ 25 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟੇ ‘ਚ 106 ਮਾਮਲੇ ਸਾਹਮਣੇ ਆਏ ਹਨ ਤੇ 6 ਲੋਕਾਂ ਦੀ ਮੌਤ ਹੋਈ ਹੈ।

  ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੁਣ ਤੱਕ 979 ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚ 25 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟੇ ‘ਚ 106 ਮਾਮਲੇ ਸਾਹਮਣੇ ਆਏ ਹਨ ਤੇ 6 ਲੋਕਾਂ ਦੀ ਮੌਤ ਹੋਈ ਹੈ। ਲਵ ਅਗਰਵਾਲ ਨੇ ਦੱਸਿਆ ਕਿ ਨਿਮਹਾਨਸ ਨੇ ਕੋਰੋਨਾਵਾਇਰਸ ਦੇ ਕਹਿਰ ਕਾਰਨ ਮਾਨਸਿਕ ਮੁੱਦਿਆ ਦੇ ਹੱਲ ਲਈ ਟੋਲ ਫ੍ਰੀ ਨੰਬਰ ਲਾਂਚ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ 5 ਦਿਨਾਂ ‘ਚ ਜ਼ਰੂਰੀ ਚੀਜ਼ਾਂ ਜਿਵੇਂ ਕਣਕ, ਖੰਡ, ਨਮਕ, ਕੋਲਾ, ਪੈਟਰੋਲੀਅਮ ਆਦਿ ਪਹੁੰਚਾਉਣ ਵਾਲੀਆਂ 1.25 ਲੱਖ ਵੈਗਨ ਦਾ ਸੰਚਾਲਨ ਭਾਰਤੀ ਰੇਲਵੇ ਵਲੋਂ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਦੱਸਿਆ ਕਿ ਫਸੇ ਹੋਏ ਮਜ਼ਦੂਰਾਂ ਲਈ ਖਾਣੇ ਤੇ ਰਹਿਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਲਈ ਸੂਬਿਆਂ, ਯੂਨੀਅਨ ਸੂਬਿਆਂ ਲਈ ਪੈਸੇ ਦਿੱਤੇ ਗਏ ਹਨ। ਮਕਾਨ ਮਾਲਿਕ ਕਿਰਾਏ ਦੇ ਘਰਾਂ ‘ਚ ਰਹਿਣ ਵਾਲੇ ਮਜ਼ਦੂਰਾਂ ਤੋਂ ਲੌਕ ਡਾਊਨ ਦੇ ਸਮੇਂ ਦੌਰਾਨ ਕਿਰਾਏ ਬਾਰੇ ਨਹੀਂ ਪੁੱਛ ਸਕਦੇ, ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਨਹੀਂ ਕਿਹਾ ਜਾ ਸਕਦਾ। ਇੰਪਲਾਇਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਮਜ਼ਦੂਰਾਂ ਨੂੰ ਬੰਦ ਦੇ ਅੰਤਰਾਲ ਲਈ ਕਟੌਤੀ ਬਿਨ੍ਹਾਂ ਪੂਰੀ ਮਜ਼ਦੂਰੀ ਦਿੱਤੀ ਜਾਵੇ। ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ: ਪੰਜਾਬ ‘ਚ NRIs ਦੇ ਰੱਦ ਹੋਣਗੇ ਪਾਸਪੋਰਟ! ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਸੂਬੇ ਦੀਆਂ ਜੇਲ੍ਹਾਂ ਚੋਂ ਕੈਦੀਆਂ ਦੀ ਰਿਹਾਈ ਸ਼ੁਰੂ

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

Embed widget