Coronavirus: ਲੌਕ ਡਾਊਨ ‘ਚ ਵੀ ਮਿਲੇਗੀ ਪੂਰੀ ਤਨਖਾਹ
ਏਬੀਪੀ ਸਾਂਝਾ
Updated at:
29 Mar 2020 07:04 PM (IST)
ਕੋਰੋਨਾਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੁਣ ਤੱਕ 979 ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚ 25 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟੇ ‘ਚ 106 ਮਾਮਲੇ ਸਾਹਮਣੇ ਆਏ ਹਨ ਤੇ 6 ਲੋਕਾਂ ਦੀ ਮੌਤ ਹੋਈ ਹੈ।
NEXT
PREV
ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੁਣ ਤੱਕ 979 ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚ 25 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟੇ ‘ਚ 106 ਮਾਮਲੇ ਸਾਹਮਣੇ ਆਏ ਹਨ ਤੇ 6 ਲੋਕਾਂ ਦੀ ਮੌਤ ਹੋਈ ਹੈ।
ਲਵ ਅਗਰਵਾਲ ਨੇ ਦੱਸਿਆ ਕਿ ਨਿਮਹਾਨਸ ਨੇ ਕੋਰੋਨਾਵਾਇਰਸ ਦੇ ਕਹਿਰ ਕਾਰਨ ਮਾਨਸਿਕ ਮੁੱਦਿਆ ਦੇ ਹੱਲ ਲਈ ਟੋਲ ਫ੍ਰੀ ਨੰਬਰ ਲਾਂਚ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ 5 ਦਿਨਾਂ ‘ਚ ਜ਼ਰੂਰੀ ਚੀਜ਼ਾਂ ਜਿਵੇਂ ਕਣਕ, ਖੰਡ, ਨਮਕ, ਕੋਲਾ, ਪੈਟਰੋਲੀਅਮ ਆਦਿ ਪਹੁੰਚਾਉਣ ਵਾਲੀਆਂ 1.25 ਲੱਖ ਵੈਗਨ ਦਾ ਸੰਚਾਲਨ ਭਾਰਤੀ ਰੇਲਵੇ ਵਲੋਂ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਦੱਸਿਆ ਕਿ ਫਸੇ ਹੋਏ ਮਜ਼ਦੂਰਾਂ ਲਈ ਖਾਣੇ ਤੇ ਰਹਿਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਲਈ ਸੂਬਿਆਂ, ਯੂਨੀਅਨ ਸੂਬਿਆਂ ਲਈ ਪੈਸੇ ਦਿੱਤੇ ਗਏ ਹਨ। ਮਕਾਨ ਮਾਲਿਕ ਕਿਰਾਏ ਦੇ ਘਰਾਂ ‘ਚ ਰਹਿਣ ਵਾਲੇ ਮਜ਼ਦੂਰਾਂ ਤੋਂ ਲੌਕ ਡਾਊਨ ਦੇ ਸਮੇਂ ਦੌਰਾਨ ਕਿਰਾਏ ਬਾਰੇ ਨਹੀਂ ਪੁੱਛ ਸਕਦੇ, ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਨਹੀਂ ਕਿਹਾ ਜਾ ਸਕਦਾ। ਇੰਪਲਾਇਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਮਜ਼ਦੂਰਾਂ ਨੂੰ ਬੰਦ ਦੇ ਅੰਤਰਾਲ ਲਈ ਕਟੌਤੀ ਬਿਨ੍ਹਾਂ ਪੂਰੀ ਮਜ਼ਦੂਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ :
ਕੋਰੋਨਾ ਦੀ ਦਹਿਸ਼ਤ: ਪੰਜਾਬ ‘ਚ NRIs ਦੇ ਰੱਦ ਹੋਣਗੇ ਪਾਸਪੋਰਟ!
ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਸੂਬੇ ਦੀਆਂ ਜੇਲ੍ਹਾਂ ਚੋਂ ਕੈਦੀਆਂ ਦੀ ਰਿਹਾਈ ਸ਼ੁਰੂ

- - - - - - - - - Advertisement - - - - - - - - -