ਪੜਚੋਲ ਕਰੋ

ਕੋਰੋਨਾਵਾਇਰਸ ਨੇ ਬੰਦ ਕਰਵਾਏ CONDOM ਬਨਾਉਣ ਵਾਲੇ ਕਾਰਖਾਨੇ, ਸਪਲਾਈ ‘ਚ ਆ ਸਕਦੀ ਹੈ ਕਮੀ

ਕੋਰੋਨਾਵਾਇਰਸ ਕਾਰਨ ਲੌਕਡਾਊਨ ‘ਚ ਦੁਨੀਆ ਬਰ ‘ਚ ਕੰਡੋਮ ਦੀ ਕਮੀ ਆ ਸਕਦੀ ਹੈ। ਦੁਨੀਆ ਦੀ ਸਭ ਤੋਂ ਵੱਡੀ ਕੰਡੋਮ ਉਤਪਾਦਕ ਕੰਪਨੀ ਨੇ ਕਿਹਾ ਹੈ ਕਿ ਲੌਕ ਡਾਊਨ ਦੇ ਚਲਦਿਆਂ ਅਸੀਂ ਉਤਪਾਦਨ ਬੰਦ ਕਰਨ ਨੂੰ ਮਜਬੂਰ ਹੋ ਗਏ ਹਾਂ। ਮਲੇਸ਼ੀਆ ਦਾ ਕਾਰੇਕਸ ਬੀਐਚਡੀ ਵਿਸ਼ਵ ਪੱਧਰ ‘ਤੇ ਹਰ ਪੰਜ ਕੰਡੋਮ ‘ਚੋਂ ਇੱਕ ਬਨਾਉਂਦਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਲੌਕਡਾਊਨ ‘ਚ ਦੁਨੀਆ ਬਰ ‘ਚ ਕੰਡੋਮ ਦੀ ਕਮੀ ਆ ਸਕਦੀ ਹੈ। ਦੁਨੀਆ ਦੀ ਸਭ ਤੋਂ ਵੱਡੀ ਕੰਡੋਮ ਉਤਪਾਦਕ ਕੰਪਨੀ ਨੇ ਕਿਹਾ ਹੈ ਕਿ ਲੌਕ ਡਾਊਨ ਦੇ ਚਲਦਿਆਂ ਅਸੀਂ ਉਤਪਾਦਨ ਬੰਦ ਕਰਨ ਨੂੰ ਮਜਬੂਰ ਹੋ ਗਏ ਹਾਂ। ਮਲੇਸ਼ੀਆ ਦਾ ਕਾਰੇਕਸ ਬੀਐਚਡੀ ਵਿਸ਼ਵ ਪੱਧਰ ‘ਤੇ ਹਰ ਪੰਜ ਕੰਡੋਮ ‘ਚੋਂ ਇੱਕ ਬਨਾਉਂਦਾ ਹੈ। ਕੋਰੋਨਾਵਾਇਰਸ ਦਾ ਪ੍ਰਸਾਰ ਰੋਕਣ ਲਈ ਸਰਕਾਰ ਵਲੋਂ ਲਗਾਏ ਗਏ ਲੌਕਡਾਊਨ ਦੀ ਵਜ੍ਹਾ ਨਾਲ ਇੱਕ ਹਫਤੇ ਤੋਂ ਜ਼ਿਆਦਾ ਸਮੇਂ ਤੱਕ ਕੰਪਨੀ ਨੇ ਆਪਣੇ ਤਿੰਨ ਮਲੇਸ਼ੀਆਈ ਕਾਰਖਾਨਿਆਂ ‘ਚ ਇੱਕ ਵੀ ਕੰਡੋਮ ਦਾ ਉਤਪਾਦਨ ਨਹੀਂ ਕੀਤਾ। ਹਾਲਾਂਕਿ ਕੰਪਨੀ ਨੂੰ ਵਿਸ਼ੇਸ਼ ਛੁਟ ਤੇ ਸਿਰਫ 50 ਫੀਸਦ ਕਰਮਚਾਰੀਆਂ ਦੇ ਨਾਲ ਉਤਪਾਦਨ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਮੁੱਖ ਕਾਰਜਕਾਰੀ ਅਧਿਕਾਰੀ ਗੋਹ ਮਿਆ ਨੇ ਕਿਹਾ ਲੋੜ ਦੇ ਨਾਲ ਮੰਗਾਂ ਨੂੰ ਪੂਰਾ ਕਰਨ ਵਾਲੇ ਕਾਰਖਾਨਿਆ ਨੂੰ ਸਮਾਂ ਲਗੇਗਾ। ਗੋਹ ਮਿਆ ਨੇ ਕਿਹਾ, “ਅਸੀਂ ਕੰਡੋਮ ਦੀ ਗਲੋਬਲ ਕਮੀ ਦਾ ਸਾਹਮਣਾ ਕਰ ਰਹੇ ਹਾਂ, ਜੋ ਕਿ ਬਹੁਤ ਭਿਆਨਕ ਹੈ।” ਉਨ੍ਹਾਂ ਕਿਹਾ ਕਿ ਮੇਰੀ ਚਿੰਤਾ ਇਹ ਹੈ ਕਿ ਕਮੀ ਸਿਰਫ ਹਫਤਿਆਂ ਤੱਕ ਨਹੀਂ ਬਲਕਿ ਮਹੀਨਿਆਂ ਤੱਕ ਚੱਲ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget