ਪੜਚੋਲ ਕਰੋ

GoAir ਨੇ ਸਾਰੀਆਂ ਅੰਤਰ ਰਾਸ਼ਟਰੀ ਉਡਾਣਾਂ ਨੂੰ ਕੀਤਾ ਮੁਅੱਤਲ, ਕੇਂਦਰੀ ਰੇਲਵੇ ਨੇ 23 ਰੇਲ ਗੱਡੀਆਂ ਵੀ ਰੱਦ

ਕੋਰੋਨਾਵਾਇਰਸ: ਇੱਕ ਰੇਲਵੇ ਅਧਿਕਾਰੀ ਨੇ ਕਿਹਾ ਕਿ ਕੇਂਦਰੀ ਰੇਲਵੇ ਨੇ ਕੋਵਿਡ -19 ਦੇ ਸਾਵਧਾਨੀ ਦੇ ਉਪਾਅ ਕਾਰਨ 23 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕੇਸ ਨਿਰੰਤਰ ਵੱਧ ਰਿਹਾ ਹੈ ਅਤੇ ਇਸੇ ਕਾਰਨ ਲੋਕ ਯਾਤਰਾ ਕਰਨ ਤੋਂ ਪਰਹੇਜ਼ ਕਰ ਰਹੇ ਹਨ। ਇਸ ਦੌਰਾਨ ਗੋਏਅਰ ਨੇ 17 ਮਾਰਚ ਤੋਂ 15 ਅਪ੍ਰੈਲ ਤੱਕ ਦੀਆਂ ਸਾਰੀਆਂ ਅੰਤਰ ਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰੀ ਰੇਲਵੇ ਨੇ 23 ਰੇਲ ਗੱਡੀਆਂ ਦੇ ਸੰਚਾਲਨ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਰੇਲਵੇ ਨੇ ਕੋਵਿਡ-19 ਦੇ ਸਾਵਧਾਨੀ ਉਪਾਵਾਂ ਕਾਰਨ 23 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਸੀ ਅਤੇ ਸੀਟਾਂ ਖਾਲੀ ਰਹੀਆਂ। GoAir ਬਿਆਨ: ਘਰੇਲੂ ਏਅਰ ਲਾਈਨ ਗੋਏਅਰ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਉਡਾਣਾਂ ਦੀ ਗਿਣਤੀ ਵਿੱਚ ਕਮੀ ਕਰਕੇ ਕੰਪਨੀ ਆਪਣੇ ਕਰਮਚਾਰੀਆਂ ਨੂੰ ਹੌਲੀ ਹੌਲੀ ਬਗੈਰ ਤਨਖਾਹ ਤੋਂ ਛੁੱਟੀ ‘ਤੇ ਭੇਜੇਗੀ। ਕੋਰੋਨਾਵਾਇਰਸ ਸੰਕਟ ਕਰਕੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ। ਇਸ ਨਾਲ ਗਲੋਬਲ ਏਅਰ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ। ਕੰਪਨੀ ਨੇ ਇੱਕ ਬਿਆਨ ‘ਚ ਕਿਹਾ ਕਿ ਇਸ ਸਮੇਂ ਹਵਾਈ ਆਵਾਜਾਈ ‘ਚ ਆ ਰਹੀ ਤੇਜ਼ੀ ਨਾਲ ਗਿਰਾਵਟ ਦਾ ਉਨ੍ਹਾਂ ਕਦੇ ਤਜ਼ਰਬਾ ਨਹੀਂ ਕੀਤਾ ਸੀ। ਇਸ ਦੇ ਮੱਦੇਨਜ਼ਰ ਉਸ ਨੇ 17 ਮਾਰਚ ਤੋਂ 15 ਅਪ੍ਰੈਲ ਤੱਕ ਆਪਣੀਆਂ ਸਾਰੀਆਂ ਅੰਤਰ ਰਾਸ਼ਟਰੀ ਉਡਾਣਾਂ ਰੋਕਣ ਦਾ ਐਲਾਨ ਕੀਤਾ ਹੈ। ਦੇਸ਼ ‘ਚ ਹੁਣ ਤੱਕ ਕੋਰੋਨਾਵਾਇਰਸ ਦੇ 137 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 3 ਲੋਕਾਂ ਦੀ ਮੌਤ ਇਸ ਕਾਰਨ ਹੋਈ ਹੈ। ਇਸ ਦੇ ਨਾਲ ਹੀ 14 ਲੋਕ ਬਿਮਾਰੀ ਤੋਂ ਬਾਅਦ ਠੀਕ ਹੋ ਗਏ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...
Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget