ਪੜਚੋਲ ਕਰੋ

ਕੋਰੋਨਾ ਨੇ ਇਹ ਕਾਰੋਬਾਰ ਕੀਤੇ ਢਹਿ-ਢੇਰੀ, ਹਰ ਰੋਜ਼ ਕਰੋੜਾਂ ਦਾ ਘਾਟਾ

ਕੋਰੋਨਾਵਾਇਰਸ ਕਰਕੇ ਦੇਸ਼ ਵਿੱਚ ਬਹੁਤ ਸਾਰੇ ਉਦਯੋਗਾਂ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਨੂੰ ਰੋਜ਼ਾਨਾ ਕਰੋੜਾਂ ਦਾ ਘਾਟਾ ਸਹਿਣਾ ਪੈ ਰਿਹਾ ਹੈ। ਹਵਾਬਾਜ਼ੀ ਉਦਯੋਗ ਨੂੰ ਇਸ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਮੰਨਿਆ ਜਾ ਰਿਹਾ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਭਾਰਤ ਦੇ ਘਰੇਲੂ ਉਦਯੋਗ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਸ ਵਾਰ ਹੋਟਲ ਉਦਯੋਗ, ਹਵਾਬਾਜ਼ੀ ਉਦਯੋਗ, ਰੈਸਟੋਰੈਂਟ ਉਦਯੋਗ, ਸੈਰ-ਸਪਾਟਾ ਉਦਯੋਗ ਸਭ ਇਸ ਮਹਾਮਾਰੀ ਦਾ ਸ਼ਿਕਾਰ ਹੋਏ ਹਨ ਤੇ ਇਹ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਜਹਾਜ਼ ਇੰਡਸਟਰੀ: ਲੋਕ ਯਾਤਰਾ ਕਰਨ ਤੋਂ ਝਿਜਕ ਰਹੇ ਹਨ ਤੇ ਏਅਰ ਲਾਈਨ ਕੰਪਨੀਆਂ ਨੂੰ ਕਿਰਾਏ ਘਟਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਖ਼ਬਰਾਂ ਆਈਆਂ ਕਿ ਸੀਏਪੀਏ ਨੇ ਕਿਹਾ ਹੈ ਕਿ ਜੇਕਰ ਸਰਕਾਰਾਂ ਦੀ ਕੋਈ ਮਦਦ ਨਾ ਮਿਲੀ ਤਾਂ ਦੁਨੀਆ ਭਰ ਦੀਆਂ ਹਵਾਬਾਜ਼ੀ ਕੰਪਨੀਆਂ ਦੀਵਾਲੀਆ ਹੋ ਜਾਣਗੀਆਂ। ਸੈਰ-ਸਪਾਟਾ ਉਦਯੋਗ ਦਾ ਹਾਲ: ਕੋਰੋਨਾਵਾਇਰਸ ਦੀ ਦਹਿਸ਼ਤ ਨੇ ਸੈਰ-ਸਪਾਟਾ ਉਦਯੋਗ ਨੂੰ ਪ੍ਰਭਾਵਤ ਕੀਤਾ ਹੈ। ਲੋਕਾਂ ਨੇ ਆਪਣੀ ਬੁਕਿੰਗ ਕੈਂਸਿਲ ਕਰ ਦਿੱਤੀਆਂ ਹਨ ਤੇ ਯਾਤਰਾ ਦੀਆਂ ਯੋਜਨਾਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਕਾਰਨ ਟੂਰਿਜ਼ਮ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਹੋਟਲ ਉਦਯੋਗ ਨੂੰ ਨੁਕਸਾਨ: ਲੋਕਾਂ ਨੇ ਬਾਹਰ ਖਾਣਾ ਘੱਟ ਕਰ ਦਿੱਤਾ ਹੈ, ਇਸ ਦੇ ਇਲਾਵਾ ਬਾਹਰੋਂ ਖਾਣਾ ਮੰਗਵਾਉਣਾ ਵੀ ਘੱਟ ਹੋਇਆ ਹੈ, ਜਿਸ ਕਾਰਨ ਹੋਟਲ ਉਦਯੋਗ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਫ਼ਿਲਮ ਉਦਯੋਗ/ਸਿਨੇਮਾ ਹਾਲ 'ਤੇ ਅਸਰ: ਕੋਰੋਨਾਵਾਇਰਸ ਦੇ ਕਾਰਨ ਫ਼ਿਲਮਾਂ ਦੇ ਨਿਰਮਾਣ 'ਤੇ ਅਸਰ ਪਿਆ ਹੈ ਤੇ ਸਿਨੇਮਾ ਹਾਲ, ਮਲਟੀਪਲੈਕਸ ਅਜੇ ਵੀ ਖਾਲੀ ਹਨ। ਬਹੁਤ ਸਾਰੇ ਸੂਬਿਆਂ 'ਚ ਇਨ੍ਹਾਂ ਨੂੰ ਅਗਲੇ ਹੁਕਮ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਦਾ ਅਸਰ ਫ਼ਿਲਮ ਇੰਡਸਟਰੀ 'ਤੇ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਇੰਡਸਟਰੀ ਨੂੰ ਵੀ ਭਾਰੀ ਘਾਟਾ ਝੱਲਣਾ ਪੈ ਰਿਹਾ ਹੈ। ਜੁੱਤਾ ਉਦਯੋਗ: ਜੁੱਤਾ ਉਦਯੋਗ ਦਾ 80-85 ਪ੍ਰਤੀਸ਼ਤ ਚੀਨ ਤੋਂ ਆਉਂਦਾ ਹੈ ਤੇ ਕੋਰੋਨਾ ਦੇ ਕਾਰਨ ਉਥੋਂ ਦੀ ਸਪਲਾਈ ਪ੍ਰਭਾਵਤ ਹੋਈ ਹੈ। ਇਸ ਉਦਯੋਗ ਦੀ ਵਿਕਰੀ 'ਤੇ ਬਹੁਤ ਪ੍ਰਭਾਵ ਪਿਆ ਹੈ। ਜੁੱਤਾ ਉਦਯੋਗ ਨੂੰ ਹੁਣ ਤਕ ਲਗਪਗ 15-18 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਹੈ।

ਟਾਪ ਹੈਡਲਾਈਨ

ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget