ਪੜਚੋਲ ਕਰੋ

ਕੋਰੋਨਾਵਾਇਰਸ ਦਾ ਪ੍ਰਭਾਵ: ਦਸ ਦਿਨਾਂ ‘ਚ  ਭਾਰਤ ਦੀ ਊਰਜਾ ਦੀ ਖਪਤ ਵਿੱਚ ਆਈ 26 ਪ੍ਰਤੀਸ਼ਤ ਦੀ ਗਿਰਾਵਟ, ਬੈਂਕਾਂ ਦੀ ਬ੍ਰਾਂਚ ‘ਚ ਵੀ ਘੱਟ ਆ ਰਹੇ ਲੋਕ

ਲੌਕਡਾਊਨ ਕਾਰਨ ਬਿਜਲੀ ਦੀ ਮੰਗ ‘ਚ ਭਾਰੀ ਕਮੀ ਆਈ ਹੈ ਅਤੇ ਬਿਜਲੀ ਖੇਤਰ ਨੂੰ ਇਸ ਨਾਲ ਝਟਕਾ ਲੱਗ ਸਕਦਾ ਹੈ। ਬੈਂਕਾਂ ਨੇ ਆਰਬੀਆਈ ਨੂੰ ਲਿਖਿਆ – ਬ੍ਰਾਂਚਜ਼ ‘ਚ ਗਤੀਵਿਧੀਆਂ ਘਟੀਆਂ ਹਨ, ਨਾ ਤਾਂ ਆਰਟੀਜੀਐਸ ਹੋ ਰਿਹਾ ਹੈ, ਅਤੇ ਨਾ ਹੀ ਚੈੱਕ ਕਲੀਅਰਿੰਗ ਹੋ ਰਹੀ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੋਰੋਨਾਵਾਇਰਸ ਕਰਕੇ ਹੋਏ ਲੌਕਡਾਊਨ ‘ਚ 18 ਮਾਰਚ ਤੋਂ ਲੈ ਕੇ ਹੁਣ ਤਕ ਭਾਰਤ ਦੀ ਰੋਜ਼ਾਨਾ ਬਿਜਲੀ ਦੀ ਖਪਤ ਦਸ ਦਿਨਾਂ ਤੋਂ ਵੀ ਘੱਟ ਸਮੇਂ ‘ਚ 26 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਪਾਵਰ ਸਿਸਟਮ ਆਪ੍ਰੇਸ਼ਨ ਕਾਰਪੋਰੇਸ਼ਨ (ਪੋਸੋਕੋ) ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਅੰਕੜਿਆਂ ਵਿੱਚ ਇਹ ਗਿਰਾਵਟ ਵੇਖਣ ਨੂੰ ਮਿਲੀ। ਇਹ ਕੋਰੋਨਾਵਾਇਰਸ ਦੇ ਫੈਲਣ ਦੇ ਬਾਅਦ ਆਰਥਿਕ ਗਤੀਵਿਧੀਆਂ ਵਿੱਚ ਆਈ ਗਿਰਾਵਟ ਕਰਕੇ ਹੋਇਆ ਹੈ। ਗਿਰਾਵਟ ਨੇ ਸਪਾਟ ਪਾਵਰ ਦੀਆਂ ਕੀਮਤਾਂ ਨੂੰ ਦੋ ਸਾਲਾਂ ਤੋਂ ਵੀ ਘੱਟ ਸਮੇਂ ‘ਚ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਲਿਆ ਹੈ ਅਤੇ ਇਸ ਕਾਰਨ ਹੋਰ ਵਿੱਤੀ ਪਰੇਸ਼ਾਨੀਆਂ ਦਾ ਸਾਹਮਣਾਵੀ ਕਰਨਾ ਪੈ ਸਕਦਾ ਹੈ। ਪੋਸਕੋ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਨੇ ਦੱਸਿਆ ਕਿ ਬਿਜਲੀ ਮੰਤਰਾਲੇ ਦੀ ਅਗਵਾਈ ਹੇਠ ਚੱਲ ਰਹੇ ਰਾਜ ਉਦਯੋਗ ਨੇ ਦੇਸ਼ ਦੀ ਸਮੁੱਚੀ ਊਰਜਾ ਦੀ ਖਪਤ ਨੂੰ 18 ਮਾਰਚ ਨੂੰ 3,586 ਗੀਗਾਵਾਟ ਅਵਰ (GWh) ਤੋਂ ਘਟ ਕੇ ਵੀਰਵਾਰ ਨੂੰ 2,652 ਗੀਗਾਵਾਟ ਕਰ ਦਿੱਤਾ। ਇਸ ਸਮੇਂ ਦੌਰਾਨ ਰੋਜ਼ਾਨਾ ਊਰਜਾ ਦੀ ਖਪਤ ਵਿੱਚ 15% ਤੋਂ 26% ਤਕ ਦੀ ਗਿਰਾਵਟ ਹੋ ਗਈ ਹੈ। ਕੋਰੋਨਾਵਾਇਰਸ ਦਾ ਪ੍ਰਭਾਵ: ਦਸ ਦਿਨਾਂ ‘ਚ  ਭਾਰਤ ਦੀ ਊਰਜਾ ਦੀ ਖਪਤ ਵਿੱਚ ਆਈ 26 ਪ੍ਰਤੀਸ਼ਤ ਦੀ ਗਿਰਾਵਟ, ਬੈਂਕਾਂ ਦੀ ਬ੍ਰਾਂਚ ‘ਚ ਵੀ ਘੱਟ ਆ ਰਹੇ ਲੋਕ ਕੋਰੋਨਵਾਇਰਸ ਮਹਾਮਾਰੀ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪਿਛਲੇ ਮੰਗਲਵਾਰ ਨੂੰ 21 ਦਿਨਾਂ ਰਾਸ਼ਟਰੀ ਲੌਕਡਾਊਨ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਊਰਜਾ ਖਪਤਕਾਰ ਦੇਸ਼ ਹੈ, ਪਰ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਬਿਜਲੀ ਦੀ ਮੰਗ ਘਟ ਰਹੀ ਹੈ। ਡਿਲੋਇਟ ਇੰਡੀਆ ਦੇ ਸਹਿਭਾਗੀ ਸ਼ੁਭ੍ਰਾਂਸ਼ੁ ਪਟਨਾਇਕ ਨੇ ਦੱਸਿਆ ਕਿ ਲੌਕਡਾਊਨ ਦਾ ਪੂਰਾ ਅਸਰ ਹੁਣ ਊਰਜਾ ਦੀ ਖਪਤ 'ਤੇ ਦਿਖਾਈ ਦੇ ਰਿਹਾ ਹੈ ਪਰ ਬਿਜਲੀ ਦੀ ਖਪਤ ਮੌਜੂਦਾ ਪੱਧਰ ਤੋਂ ਵੀ ਘੱਟ ਜਾਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ, “ਇਹ ਗਿਰਾਵਟ ਮੁੱਖ ਤੌਰ ‘ਤੇ ਉਦਯੋਗਿਕ ਅਤੇ ਵਪਾਰਕ ਬੰਦ ਹੋ ਜਾਣ ਕਾਰਨ ਹੈ। ਅਸੀਂ ਪੂਰਾ ਪ੍ਰਭਾਵ ਵੇਖ ਰਹੇ ਹਾਂ।" ਇਸ ਦੇ ਨਾਲ ਹੀ ਐਸਬੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਰੇ ਬੈਂਕਾਂ ਦੀਆਂ 80% ਬ੍ਰਾਂਚਾਂ ਲੌਕਡਾਊਨ ਵਿੱਚ ਵੀ ਖੋਲ੍ਹੀਆਂ ਗਈਆਂ ਸੀ। ਪਰ ਹਰ ਬੈਂਕ ‘ਚ ਔਸਤਨ 15-20 ਲੋਕ ਪਹੁੰਚ ਰਹੇ ਹਨ। ਇਸਦੇ ਬਾਅਦ ਬੈਂਕਾਂ ਨੇ ਆਰਬੀਆਈ ਨੂੰ ਲਿਖਿਆ ਹੈ ਕਿ ਬ੍ਰਾਂਚਾਂ ਵਿੱਚ ਗਤੀਵਿਧੀਆਂ ਘੱਟ ਗਈਆਂ ਹਨ। ਨਾ ਹੀ ਆਰਟੀਜੀਐਸ ਅਤੇ ਨਾ ਹੀ ਚੈੱਕ ਕਲੀਅਰਿੰਗ ਹੋ ਰਹੀ ਹੈ। ਈਐਸਆਈ ਅਤੇ ਈਐਮਆਈ ਲਈ ਜੈਨਰੇਟ ਹੋਣ ਵਾਲੀ ਕਲੀਅਰਿੰਗ ਵੀ ਮੁੰਬਈ ਤੋਂ ਹੀ ਕੀਤੀ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget