ਪੜਚੋਲ ਕਰੋ

ਕੀ ਕੋਰੋਨਾ ਮਰੀਜ਼ਾਂ ਦਾ ਇਲਾਜ ਇਸ ਬਿਮਾਰੀ ਨਾਲ ਠੀਕ ਹੋਣ ਵਾਲੇ ਮਰੀਜ਼ ਦੇ ਖੂਨ ਨਾਲ ਹੋ ਸਕਦਾ ਹੈ?

ਕੋਰੋਨਾਵਾਇਰਸ ਦੀ ਮਹਾਮਾਰੀ ਨੂੰ ਰੋਕਣ ਲਈ ਇਸ ਦਾ ਇਲਾਜ ਲੱਭਿਆ ਜਾ ਰਿਹਾ ਹੈ। ਅਜਿਹੇ ‘ਚ ਇਹ ਵੀ ਸਵਾਲ ਸਾਹਮਣੇ ਆ ਰਿਹਾ ਹੈ ਕਿ ਕੀ ਕੋਰੋਨਾਵਾਇਰਸ ਕਾਰਨ ਗੰਭੀਰ ਰੂਪ ਨਾਲ ਬਿਮਾਰ ਹੋਣ ਵਲੇ ਲੋਕਾਂ ਦਾ ਇਲਾਜ ਇਸ ਨਾਲ ਠੀਕ ਹੋਣ ਵਾਲੇ ਮਰੀਜ਼ ਦੇ ਖੂਨ ਨਾਲ ਸੰਭਵ ਹੈ?

ਕੋਰੋਨਾਵਾਇਰਸ ਦੀ ਮਹਾਮਾਰੀ ਨੂੰ ਰੋਕਣ ਲਈ ਇਸ ਦਾ ਇਲਾਜ ਲੱਭਿਆ ਜਾ ਰਿਹਾ ਹੈ। ਅਜਿਹੇ ‘ਚ ਇਹ ਵੀ ਸਵਾਲ ਸਾਹਮਣੇ ਆ ਰਿਹਾ ਹੈ ਕਿ ਕੀ ਕੋਰੋਨਾਵਾਇਰਸ ਕਾਰਨ ਗੰਭੀਰ ਰੂਪ ਨਾਲ ਬਿਮਾਰ ਹੋਣ ਵਲੇ ਲੋਕਾਂ ਦਾ ਇਲਾਜ ਇਸ ਨਾਲ ਠੀਕ ਹੋਣ ਵਾਲੇ ਮਰੀਜ਼ ਦੇ ਖੂਨ ਨਾਲ ਸੰਭਵ ਹੈ? ਇਸ ਦਰਮਿਆਨ ਅਮਰੀਕਾ ‘ਚ ਇੱਕ ਨਵਾਂ ਪ੍ਰਯੋਗ ਅਜੇ ਸ਼ੁਰੂਅਤੀ ਪੱਧਰ ‘ਤੇ ਦੇਖਿਆ ਜਾ ਰਿਹਾ ਹੈ। ਅਮਰੀਕਾ ‘ਚ ਪ੍ਰਮਾਣਿਕ ਸੰਸਥਾਵਾਂ ਨੇ ਡਾਕਟਰਾਂ ਨੂੰ ਕੋਰੋਨਾ ਨਾਲ ਠਕਿ ਹੋਣ ਵਾਲੇ ਮਰੀਜ਼ਾਂ ਦੇ ਖੁਨ ਨਾਲ ਇਲਾਜ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਤਾਂ ਜੋ ਉਨ੍ਹਾਂ ਦੇ ਪਲਾਜ਼ਮਾ ਨਾਲ ਕੋਰੋਨਾ ਪੀੜਤਾਂ ਦਾ ਇਲਾਜ ਕੀਤਾ ਜਾ ਸਕੇ। ਮਸ਼ਹੂਰ ਅਮਰੀਕੀ ਸੰਸਥਾ ਫੂਡ ਐਂਡ ਡਰੱਗਸ ਐਡਮੀਨੀਸਟਰੇਸ਼ਨ ਨੇ ਪਿਛਲੇ ਮਹੀਨੇ ਇੱਕ ਨੋਟੀਫੀਕੇਸ਼ਨ ਕਾਰੀ ਕੀਤਾ ਹੈ। ਜਿਸ ‘ਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਕੋਵਿਡ-19 ਕੋਨੋਵੇਲੇਸੇਂਟ ਪਲਾਜ਼ਮਾ ਨਾਲ ਇਲਾਜ ਕਰਨ ਦੀ ਇਜਾਜ਼ਤ ਦੀ ਗੱਲ ਕਹੀ ਸੀ। ਪਰ ਕਿਸੇ ਵੀ ਮਰੀਜ਼ ਦੇ ਇਲਾਜ ਤੋਂ ਪਹਿਲਾਂ ਉਸ ਦੀ ਇਜਾਜ਼ਤ ਲੈਣਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਮੈਡੀਕਲ ਮਾਹਿਰਾਂ ਦਾ ਕਹਿਣਾ ਹੈ ਕਿ ਜਦ ਪਹਿਲੀ ਵਾਰ ਵਾਇਰਸ ਇਨਸਾਨੀ ਸ਼ਰੀਰ ‘ਤੇ ਹਮਲਾਵਰ ਹੁੰਦਾ ਹੈ ਤਾਂ ਉਸ ਵੇਲੇ ਸ਼ਰੀਰ ਦੀਆਂ ਸਾਰੀਆਂ ਪ੍ਰਤੀਰੋਧਕ ਕਿਿਰਆਵਾਂ ਕੰਮ ਕਰਨਾ ਸ਼ੁਰੂ ਕਰ ਦਿੰਦੀਆਂ ਹਨ ਤੇ ਇਸਦਾ ਮੁਕਾਬਲਾ ਕਰਨ ਲਈ ਐਂਟੀ ਬਾਡੀ ਬਣਦੀ ਹੈ ਜਿਸ ਨੂੰ ਇਮਯੂਨੋ ਗਲੋਬਲੀਨ ਕਿਹਾ ਜਾਂਦਾ ਹੈ। ਐਂਟੀ ਬਾਡੀ ਖੁਨ ਅੰਦਰ ਬਨਣ ਵਾਲਾ ਅਜਿਹਾ ਪ੍ਰੋਟੀਨ ਹੈ ਜੋ ਵਾਇਰਸ ਨੂੰ ਮਾਰ ਦਿੰਦਾ ਹੈ। ਇਮਯੂਨੋ ਗਲੋਬਲੀਨ ਕੁੱਝ ਹਫਤੇ ਤੱਕ ਸ਼ਰੀਰ ‘ਚ ਰਹਿਣ ਤੋਂ ਬਾਅਦ ਖਿਲਰ ਜਾਂਦਾ ਹੈ। ਦੂਸਰੀ ਵਾਰ ਜਦ ਸ਼ਰੀਰ ‘ਤੇ ਫਿਰ ਵਾਇਰਸ ਹਮਲਾ ਕਰਦਾ ਹੈ ਤਾਂ ਐਂਟੀ ਬਾਡੀ ਜ਼ਿਆਦਾ ਤੇਜ਼ੀ ਨਾਲ ਕੰਮ ਕਰਨ ਲਗਦਾ ਹੈ। ਇਸ ਪ੍ਰਕਿਿਰਆ ਨੂੰ ਦੇਖਦਿਆਂ ਕੋਵਿਡ-19 ਨੂੰ ਠੀਕ ਹੋਣ ਵਾਲੇ ਮਰੀਜ਼ਾਂ ਦੇ ਖੁਨ ਤੋਂ ਪਲਾਜ਼ਮਾ ਕੱਢਿਆ ਜਾਂਦਾ ਹੈ ਤੇ ਫਿਰ ਕੋਵਿਡ-19 ਦੇ ਮਰੀਜ਼ ਦੇ ਖੁਨ ‘ਚ ਦਾਖਿਲ ਕੀਤਾ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ
Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget