ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਨਾਲ ਹੋਈ ਤੀਸਰੀ ਮੌਤ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 42

ਪੰਜਾਬ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਅੰਮ੍ਰਿਤਸਰ ‘ਚ ਇੱਕ ਮੌਤ ਤੋਂ ਬਾਅਦ ਪਟਿਆਲਾ ‘ਚ ਭਰਤੀ ਇੱਕ ਮਹਿਲਾ ਨੇ ਵੀ ਦਮ ਤੋੜ ਦਿੱਤਾ ਹੈ। ਉਹ ਲੁਧਿਆਣਾ ਦੀ ਰਹਿਣ ਵਾਲੀ ਸੀ। ਨਾਲ ਹੀ ਸੂਬੇ ‘ਚ ਕੋਰੋਨਾਵਾਇਰਸ ਸੰਕਰਮਿਤਾਂ ਦੀ 38 ਤੋਂ ਵੱਧ ਕੇ 42 ਹੋ ਗਈ ਹੈ।

ਪੰਜਾਬ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਅੰਮ੍ਰਿਤਸਰ ‘ਚ ਇੱਕ ਮੌਤ ਤੋਂ ਬਾਅਦ ਪਟਿਆਲਾ ‘ਚ ਭਰਤੀ ਇੱਕ ਮਹਿਲਾ ਨੇ ਵੀ ਦਮ ਤੋੜ ਦਿੱਤਾ ਹੈ। ਉਹ ਲੁਧਿਆਣਾ ਦੀ ਰਹਿਣ ਵਾਲੀ ਸੀ। ਨਾਲ ਹੀ ਸੂਬੇ ‘ਚ ਕੋਰੋਨਾਵਾਇਰਸ ਸੰਕਰਮਿਤਾਂ ਦੀ 38 ਤੋਂ ਵੱਧ ਕੇ 42 ਹੋ ਗਈ ਹੈ। ਉੱਥੇ ਹੀ ਫਿਰੋਜ਼ਪੁਰ ‘ਚ ਵੀ ਕੋਰੋਨਾ ਦੇ ਇੱਕ ਸ਼ੱਕੀ 31 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਮੋਹਾਲੀ ‘ਚ ਵੀ ਨਆ ਗਾਂਵ ‘ਚ ਸੋਮਵਾਰ ਨੂੰ ਇੱਕ 65 ਸਾਲਾ ਬੁਜ਼ੁਰਗ ਕੋਰੋਨਾ ਪਾਜ਼ਿਟਿਵ ਪਾਇਆ ਗਿਆ। ਉਸ ਨੂੰ ਪੀਜੀਆਈ ਦਾਖਿਲ ਕਰਵਾਇਆ ਗਿਆ ਹੈ। ਉੱਥੇ ਹੀ ਦੁਬਈ ਤੋਂ ਪਰਤਿਆਂ ਇੱਕ ਪਟਿਆਲਾ ਨਿਵਾਸੀ ਵੀ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ‘ਚ ਦਾਖਿਲ ਕੀਤਾ ਗਿਆ ਹੈ। ਸਿਹਤ ਵਿਭਾਗ ਮਰੀਜ਼ਾਂ ਦੇ ਸੰਪਰਕ ‘ਚ ਰਹੇ ਲੋਕਾਂ ਦੀ ਤਲਾਸ਼ ਕਰ ਰਿਹਾ ਹੈ। ਇਹ ਵੀ ਪੜ੍ਹੋ : ਕੋਰੋਨਾਵਾਇਰਸ:1300 ਤੋਂ ਪਾਰ ਪਹੁੰਚੀ ਸੰਕਰਮਿਤ ਲੋਕਾਂ ਗਿਣਤੀ, 32 ਦੀ ਮੌਤ

ਟਾਪ ਹੈਡਲਾਈਨ

ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget