ਪੜਚੋਲ ਕਰੋ

ਕੋਰੋਨਾਵਾਇਰਸ:1300 ਤੋਂ ਪਾਰ ਪਹੁੰਚੀ ਸੰਕਰਮਿਤ ਲੋਕਾਂ ਗਿਣਤੀ, 32 ਦੀ ਮੌਤ

ਪਿਛਲੇ 24 ਘੰਟਿਆਂ ‘ਚ 92 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਚਾਰ ਲੋਕਾਂ ਦੀ ਮੌਤ ਹੋਈ ਹੈ। ਭਾਰਤ ‘ਚ ਹੁਣ ਤੱਕ 1318 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਤੇ 32 ਲੋਕਾਂ ਦੀ ਮੌਤ ਹੋਈ ਹੈ।

ਨਵੀਂ ਦਿੱਲੀ: ਪਿਛਲੇ 24 ਘੰਟਿਆਂ ‘ਚ 92 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਚਾਰ ਲੋਕਾਂ ਦੀ ਮੌਤ ਹੋਈ ਹੈ। ਭਾਰਤ ‘ਚ ਹੁਣ ਤੱਕ 1318 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਤੇ 32 ਲੋਕਾਂ ਦੀ ਮੌਤ ਹੋਈ ਹੈ। 137 ਮਰੀਜ਼ ਠੀਕ ਹੋਏ ਹਨ। ਸਭ ਤੋਂ ਵੱਧ ਕੇਰਲ ਪ੍ਰਭਾਵਿਤ ਹੈ ਤੇ ਇੱਥੇ 234 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ‘ਚ 220, ਉੱਤਰ ਪ੍ਰਦੇਸ਼ ‘ਚ 96 ਤੇ ਕਰਨਾਟਕ ‘ਚ 91 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੱਕਤਰ ਲਵ ਅਗਰਵਾਲ ਨੇ ਕਿਹਾ ਹੈ ਕਿ ਲੌਕ ਡਾਊਨ ਦਾ ਪਾਲਣ ਕਰਨਾ ਜ਼ਰੂਰੀ ਹੈ, ਜੇਕਰ ਨਿਯਮ ਤੋੜੇ ਜਾਣਗੇ ਤਾਂ ਕੋਰੋਨਾਵਾਇਰਸ ਖ਼ਿਲਾਫ਼ ਲੜਾਈ ਨਾਕਾਨ ਹੋ ਜਾਵੇਗੀ। ਵਿਕਸਿਤ ਦੇਸ਼ਾਂ ਦੇ ਮੁਕਾਬਲੇ ਭਾਰਤ ‘ਚ ਮਾਮਲੇ ਘੱਟ ਹਨ। ਦੁਨੀਆ ਭਰ ‘ਚ ਦੇਖੀਏ ਤਾਂ ਇਕ ਵਿਅਕਤੀ ਨੇ 100 ਲੋਕਾਂ ਨੂੰ ਸੰਕਰਮਿਤ ਕੀਤਾ ਹੈ ਤੇ ਮਹਾਮਾਰੀ ਤੇਜ਼ੀ ਨਾਲ ਫੈਲੀ। ਭਾਰਤੀ ਮੈਡੀਕਲ ਰਿਸਰਚ ਕੌਂਸਲਨੇ ਕਿਹਾ ਹੈ ਕਿ ਭਾਰਤ ‘ਚ ਹੁਣ ਤੱਕ ਕੁੱਲ 38,442 ਪਰੀਖਣ ਕੀਤੇ ਗਏ ਹਨ, ਜਿਨ੍ਹਾਂ ‘ਚੋਂ 3501 ਪਰੀਖਣ ਕੱਲ੍ਹ ਕੀਤੇ ਗਏ ਹਨ। ਅਸੀਂ ਅਜੇ ਵੀ ਆਪਣੀ ਪਰੀਖਣ ਯੋਗਤਾ ਦੇ 30 ਫੀਸਦ ਘੱਟ ਹਾਂ। ਪਿਛਲੇ 3 ਦਿਨਾਂ ‘ਚ 13034 ਪਰੀਖਣ ਨਿਜੀ ਪ੍ਰਯੋਗਸ਼ਾਲਾਵਾਂ ‘ਚ ਕੀਤੇ ਗਏ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Zirakpur ਦੇ ਸਪਾ ਸੈਂਟਰ 'ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 
 Zirakpur ਦੇ ਸਪਾ ਸੈਂਟਰ 'ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 
Canada 'ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ
Canada 'ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ
TMC ਦੇ 19 ਬਾਗੀ ਸੰਸਦ ਮੈਂਬਰਾਂ ਦੀ ਸੂਚੀ ਆਈ ਸਾਹਮਣੇ, ਸਯਾਨੀ ਘੋਸ਼ ਤੇ ਸ਼ਤਰੁਘਨ ਸਿਨਹਾ ਸਮੇਤ ਕਈ ਵੱਡੇ ਨਾਮ ਸ਼ਾਮਲ
TMC ਦੇ 19 ਬਾਗੀ ਸੰਸਦ ਮੈਂਬਰਾਂ ਦੀ ਸੂਚੀ ਆਈ ਸਾਹਮਣੇ, ਸਯਾਨੀ ਘੋਸ਼ ਤੇ ਸ਼ਤਰੁਘਨ ਸਿਨਹਾ ਸਮੇਤ ਕਈ ਵੱਡੇ ਨਾਮ ਸ਼ਾਮਲ
Punjab News:  ਪੰਜਾਬ ਕੈਬਨਿਟ ਦਾ ਫੈਸਲਾ , NEET ਉਮੀਦਵਾਰਾਂ ਅਤੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਫ਼ਤ
Punjab News:  ਪੰਜਾਬ ਕੈਬਨਿਟ ਦਾ ਫੈਸਲਾ , NEET ਉਮੀਦਵਾਰਾਂ ਅਤੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਫ਼ਤ

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
Pension Yojana : ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੀ ਤੁਹਾਡੇ ਖਾਤੇ 'ਚ ਆਏ 1100 ਰੁਪਏ ? ਇੰਝ ਕਰੋ ਚੈਕ
Pension Yojana : ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੀ ਤੁਹਾਡੇ ਖਾਤੇ 'ਚ ਆਏ 1100 ਰੁਪਏ ? ਇੰਝ ਕਰੋ ਚੈਕ
Driving License : ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਸਰਕਾਰ ! ਹੁਣ 50 ਸਾਲ ਤੱਕ ਵੈਧ ਰਹੇਗਾ ਡਰਾਈਵਿੰਗ ਲਾਇਸੈਂਸ, ਜਾਣੋ ਕੀ ਹੋਵੇਗਾ ਫਾਇਦਾ?
Driving License : ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਸਰਕਾਰ ! ਹੁਣ 50 ਸਾਲ ਤੱਕ ਵੈਧ ਰਹੇਗਾ ਡਰਾਈਵਿੰਗ ਲਾਇਸੈਂਸ, ਜਾਣੋ ਕੀ ਹੋਵੇਗਾ ਫਾਇਦਾ?
Gold Silver Rate Today: ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਪੰਜਾਬ 'ਚ ਮਾਨਸੂਨ ਆਉਣ ਤੋਂ ਪਹਿਲਾਂ ਭਾਖੜਾ ਡੈਮ 'ਚ ਵਾਧੂ ਪਾਣੀ, ਸੂਬਿਆਂ ਨੂੰ ਪਾਣੀ ਲੈਣ ਨੂੰ ਕਿਹਾ; ਬਰਸਾਤਾਂ 'ਚ ਹੜ੍ਹ ਆਉਣ ਦੀ ਸੰਭਾਵਨਾ
ਪੰਜਾਬ 'ਚ ਮਾਨਸੂਨ ਆਉਣ ਤੋਂ ਪਹਿਲਾਂ ਭਾਖੜਾ ਡੈਮ 'ਚ ਵਾਧੂ ਪਾਣੀ, ਸੂਬਿਆਂ ਨੂੰ ਪਾਣੀ ਲੈਣ ਨੂੰ ਕਿਹਾ; ਬਰਸਾਤਾਂ 'ਚ ਹੜ੍ਹ ਆਉਣ ਦੀ ਸੰਭਾਵਨਾ
Double Murder: ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
Embed widget