ਪੜਚੋਲ ਕਰੋ
Advertisement
ਜਲੰਧਰ 'ਚ ਮੁੜ ਕੋਰੋਨਾ ਦਾ ਕਹਿਰ, ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ 246 ਤੱਕ ਪੁੱਜੀ
ਜਲੰਧਰ 'ਚ ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ 246 ਤੱਕ ਪਹੁੰਚ ਗਈ ਹੈ।
ਜਲੰਧਰ: ਸੂਬੇ ‘ਚ ਕੋਰੋਨਾਵਾਇਰਸ (Coronavirus) ਦੀ ਕਹਿਰ ਕੁਝ ਦਿਨ ਠੀਕ ਰਹਿਣ ਤੋਂ ਬਾਅਦ ਇੱਕ ਵਾਰ ਫੇਰ ਵਧਣ ਲੱਗ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਜਲੰਧਰ (Jalandhar) ਵਿੱਚ 7 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।
ਇਸ ਤੋਂ ਬਾਅਦ ਕੁੱਲ ਗਿਣਤੀ ਵਧ ਕੇ 246 ਹੋ ਗਈ। ਜਿੱਥੇ 8 ਦੀ ਮੌਤ ਹੋ ਗਈ ਹੈ, ਉਧਰ 206 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement