ਪੜਚੋਲ ਕਰੋ

Corona Update: ਦੇਸ਼ ‘ਚ 18 ਹਜ਼ਾਰਾ ਤੋਂ ਪਾਰ ਪਹੁੰਚੇ ਸੰਕਰਮਿਤ ਮਰੀਜ਼, ਹੁਣ ਤੱਕ 590 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ 'ਚ ਮਾਰੂ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 18 ਹਜ਼ਾਰ ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਮਾਰੂ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 18 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 18 ਹਜ਼ਾਰ 601 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 590 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 3252 ਵਿਅਕਤੀ ਠੀਕ ਵੀ ਹੋਏ ਹਨ। ਮਹਾਰਾਸ਼ਟਰ ‘ਚ ਜਿਥੇ ਕੇਸਾਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉਥੇ ਹੀ ਗੋਆ ਹੁਣ ਕੋਰੋਨਾ ਮੁਕਤ ਹੈ। ਕਿਸ ਰਾਜ ਵਿੱਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ, ਮਹਾਰਾਸ਼ਟਰ ‘ਚ 232, ਮੱਧ ਪ੍ਰਦੇਸ਼ ‘ਚ 74, ਗੁਜਰਾਤ ‘ਚ 71, ਦਿੱਲੀ ‘ਚ 47, ਤਾਮਿਲਨਾਡੂ ‘ਚ 17, ਤੇਲੰਗਾਨਾ ‘ਚ 23, ਆਂਧਰਾ ਪ੍ਰਦੇਸ਼ ‘ਚ 20, ਕਰਨਾਟਕ ‘ਚ 16, ਉੱਤਰ ਪ੍ਰਦੇਸ਼ ‘ਚ 18, ਪੰਜਾਬ ‘ਚ 16, ਪੱਛਮੀ ਬੰਗਾਲ ‘ਚ 12,ਰਾਜਸਥਾਨ ‘ਚ 25, ਜੰਮੂ ਅਤੇ ਕਸ਼ਮੀਰ ‘ਚ 5, ਹਰਿਆਣਾ ‘ਚ 3, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। Corona Update: ਦੇਸ਼ ‘ਚ 18 ਹਜ਼ਾਰਾ ਤੋਂ ਪਾਰ ਪਹੁੰਚੇ ਸੰਕਰਮਿਤ ਮਰੀਜ਼, ਹੁਣ ਤੱਕ 590 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ Corona Update: ਦੇਸ਼ ‘ਚ 18 ਹਜ਼ਾਰਾ ਤੋਂ ਪਾਰ ਪਹੁੰਚੇ ਸੰਕਰਮਿਤ ਮਰੀਜ਼, ਹੁਣ ਤੱਕ 590 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ
Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget