ਪੜਚੋਲ ਕਰੋ

Corona Update: ਦੇਸ਼ ‘ਚ 20 ਹਜ਼ਾਰ ਦੇ ਕਰੀਬ ਪਹੁੰਚੇ ਕੋਰੋਨਾ ਦੇ ਮਰੀਜ਼, ਹੁਣ ਤੱਕ 640 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ 'ਚ ਮਾਰੂ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 20 ਹਜ਼ਾਰ ਹੋ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 19 ਹਜ਼ਾਰ 984 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ 640 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ 'ਚ ਮਾਰੂ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 20 ਹਜ਼ਾਰ ਹੋ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 19 ਹਜ਼ਾਰ 984 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ 640 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 3870 ਲੋਕ ਠੀਕ ਵੀ ਹੋਏ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 251, ਮੱਧ ਪ੍ਰਦੇਸ਼ ‘ਚ 76, ਗੁਜਰਾਤ ‘ਚ 90, ਦਿੱਲੀ ‘ਚ 47, ਤਾਮਿਲਨਾਡੂ ‘ਚ 18, ਤੇਲੰਗਾਨਾ ‘ਚ 23, ਆਂਧਰਾ ਪ੍ਰਦੇਸ਼ ‘ਚ 22, ਕਰਨਾਟਕ ‘ਚ 17, ਉੱਤਰ ਪ੍ਰਦੇਸ਼ ‘ਚ 20, ਪੰਜਾਬ ‘ਚ 16, ਪੱਛਮੀ ਬੰਗਾਲ ‘ਚ 15, ਰਾਜਸਥਾਨ ‘ਚ 25, ਜੰਮੂ-ਕਸ਼ਮੀਰ ‘ਚ 5, ਹਰਿਆਣਾ ‘ਚ 3, ਕੇਰਲ ‘ਚ 3, ਝਾਰਖੰਡ ‘ਚ 3, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ। ਦਸ ਵੱਡੇ ਸੂਬੇ ਜਿੱਥੇ ਕੋਰੋਨਾ ਦੇ ਸਭ ਤੋਂ ਵੱਧ ਕੇਸ: ਦੇਸ਼ ‘ਚ ਸਭ ਤੋਂ ਵੱਧ ਕੋਰੋਨਾ ਕੇਸ ਮਹਾਰਾਸ਼ਟਰ ‘ਚ ਹਨ, ਜਿਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5218 ਹੈ। ਇਸ ਤੋਂ ਬਾਅਦ ਗੁਜਰਾਤ ਆਉਂਦਾ ਹੈ, ਜਿਥੇ 2178 ਮਾਮਲੇ ਹਨ। ਤੀਜੇ ਨੰਬਰ 'ਤੇ ਰਾਜਧਾਨੀ ਦਿੱਲੀ ‘ਚ 2156, ਰਾਜਸਥਾਨ ‘ਚ 1659, ਤਾਮਿਲਨਾਡੂ ‘ਚ 1596, ਉੱਤਰ ਪ੍ਰਦੇਸ਼ ‘ਚ 1294, ਤੇਲੰਗਾਨਾ ‘ਚ 928, ਆਂਧਰਾ ਪ੍ਰਦੇਸ਼ ‘ਚ 757 ਅਤੇ ਕੇਰਲ ‘ਚ 428 ਮਾਮਲੇ ਦਰਜ ਹਨ। Corona Update: ਦੇਸ਼ ‘ਚ 20 ਹਜ਼ਾਰ ਦੇ ਕਰੀਬ ਪਹੁੰਚੇ ਕੋਰੋਨਾ ਦੇ ਮਰੀਜ਼, ਹੁਣ ਤੱਕ 640 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ Corona Update: ਦੇਸ਼ ‘ਚ 20 ਹਜ਼ਾਰ ਦੇ ਕਰੀਬ ਪਹੁੰਚੇ ਕੋਰੋਨਾ ਦੇ ਮਰੀਜ਼, ਹੁਣ ਤੱਕ 640 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget