ਪੜਚੋਲ ਕਰੋ

Corona Update: ਦੇਸ਼ ‘ਚ 24 ਹਜ਼ਾਰ ਪਹੁੰਚੀ ਸੰਕਰਮਿਤ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 775 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ 'ਚ ਮਾਰੂ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 24 ਹਜ਼ਾਰ ਤੋਂ ਪਾਰ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਮਾਰੂ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 24 ਹਜ਼ਾਰ ਤੋਂ ਪਾਰ ਹੋ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 24 ਹਜ਼ਾਰ 506 ਵਿਅਕਤੀ ਕੋਰੋਨਾ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 775 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 5063 ਲੋਕ ਠੀਕ ਵੀ ਹੋਏ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 301, ਮੱਧ ਪ੍ਰਦੇਸ਼ ‘ਚ 92, ਗੁਜਰਾਤ ‘ਚ 127, ਦਿੱਲੀ ‘ਚ 53, ਤਾਮਿਲਨਾਡੂ ‘ਚ 22, ਤੇਲੰਗਾਨਾ ‘ਚ 26, ਆਂਧਰਾ ਪ੍ਰਦੇਸ਼ ‘ਚ 29, ਕਰਨਾਟਕ ‘ਚ 18, ਉੱਤਰ ਪ੍ਰਦੇਸ਼ ‘ਚ 25, ਪੰਜਾਬ ‘ਚ 17, ਪੱਛਮੀ ਬੰਗਾਲ ‘ਚ 18, ਰਾਜਸਥਾਨ ‘ਚ 27 ‘ਚ, ਜੰਮੂ-ਕਸ਼ਮੀਰ ‘ਚ 5, ਹਰਿਆਣਾ ‘ਚ 3, ਕੇਰਲ ‘ਚ 3, ਝਾਰਖੰਡ ‘ਚ 3, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਉੜੀਸਾ ‘ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਸੇਖੋਂ ਸੂਬਿਆਂ ਦੇ ਅੰਕੜੇ : Corona Update: ਦੇਸ਼ ‘ਚ 24 ਹਜ਼ਾਰ ਪਹੁੰਚੀ ਸੰਕਰਮਿਤ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 775 ਲੋਕਾਂ ਦੀ ਮੌਤ, ਦੇਖੋ ਸੂਬਿਆਂ ਦੇ ਅੰਕੜੇ
ਇਹ ਵੀ ਪੜ੍ਹੋ :
 ਅੱਜ ਦੇਸ਼ ‘ਚ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ, ਸਿਰਫ ਇਨ੍ਹਾਂ ਸ਼ਰਤਾਂ ਨਾਲ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget