ਪੜਚੋਲ ਕਰੋ
Advertisement
Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਹੋਈ 49 ਲੋਕਾਂ ਦੀ ਮੌਤ, ਹੁਣ ਤੱਕ 26496 ਲੋਕ ਸੰਕਰਮਿਤ, ਦੇਖੋ ਸੂਬਿਆਂ ਦੇ ਅੰਕੜੇ
ਮਹਾਰਾਸ਼ਟਰ, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਕਈ ਰਾਜਾਂ ਤੋਂ ਜਾਨਲੇਵਾ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ ਦੇਸ਼ ‘ਚ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ 26 ਹਜ਼ਾਰ 496 ਹੋ ਗਈ ਹੈ।
ਨਵੀਂ ਦਿੱਲੀ: ਮਹਾਰਾਸ਼ਟਰ, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਕਈ ਰਾਜਾਂ ਤੋਂ ਜਾਨਲੇਵਾ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ ਦੇਸ਼ ‘ਚ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ 26 ਹਜ਼ਾਰ 496 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 824 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 5804 ਵਿਅਕਤੀ ਠੀਕ ਵੀ ਹੋ ਚੁਕੇ ਹਨ।
ਕਿਸ ਸੂਬੇ 'ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 323, ਮੱਧ ਪ੍ਰਦੇਸ਼ ‘ਚ 99, ਗੁਜਰਾਤ ‘ਚ 133, ਦਿੱਲੀ ‘ਚ 54, ਤਾਮਿਲਨਾਡੂ ‘ਚ 23, ਤੇਲੰਗਾਨਾ ‘ਚ 26, ਆਂਧਰਾ ਪ੍ਰਦੇਸ਼ ‘ਚ 26, ਕਰਨਾਟਕ ‘ਚ 31, ਉੱਤਰ ਪ੍ਰਦੇਸ਼ ‘ਚ 18, ਪੰਜਾਬ ‘ਚ 17, ਪੱਛਮੀ ਬੰਗਾਲ ‘ਚ 18, ਰਾਜਸਥਾਨ ‘ਚ 33, ਜੰਮੂ-ਕਸ਼ਮੀਰ ‘ਚ 6, ਹਰਿਆਣਾ ‘ਚ 3, ਕੇਰਲ ‘ਚ 4, ਝਾਰਖੰਡ ‘ਚ 3, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ।
ਦੇਖੋ ਸੂਬਿਆਂ ਦੇ ਅੰਕੜੇ:
ਇਹ ਵੀ ਪੜ੍ਹੋ :
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement