ਪੜਚੋਲ ਕਰੋ

Coronavirus: ਦੇਸ਼ ‘ਚ ਪਿਛਲੇ 24 ਘੰਟਿਆ ‘ਚ 62 ਲੋਕਾਂ ਦੀ ਮੌਤ, ਹੁਣ ਤੱਕ 29 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ ‘ਚ ਮਾਰੂ ਕੋਰੋਨਾਵਾਇਰਸ ਫੈਲਣਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ‘ਚ ਹਰ ਦਿਨ ਘੱਟੋ ਘੱਟ ਹਜ਼ਾਰ ਕੇਸ ਆ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ 29 ਹਜ਼ਾਰ 435 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 934 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ‘ਚ ਮਾਰੂ ਕੋਰੋਨਾਵਾਇਰਸ ਫੈਲਣਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ‘ਚ ਹਰ ਦਿਨ ਘੱਟੋ ਘੱਟ ਹਜ਼ਾਰ ਕੇਸ ਆ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ 29 ਹਜ਼ਾਰ 435 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 934 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 6869 ਲੋਕ ਠੀਕ ਹੋ ਗਏ ਹਨ। ਮਹਾਰਾਸ਼ਟਰ ‘ਚ ਸਭ ਤੋਂ ਵੱਧ ਸੰਕਰਮਣ ਅਤੇ ਮੌਤਾਂ ਹੋਈਆਂ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 369, ਮੱਧ ਪ੍ਰਦੇਸ਼ ‘ਚ 110, ਗੁਜਰਾਤ ‘ਚ 162, ਦਿੱਲੀ ‘ਚ 54, ਤਾਮਿਲਨਾਡੂ ‘ਚ 24, ਤੇਲੰਗਾਨਾ ‘ਚ 26, ਆਂਧਰਾ ਪ੍ਰਦੇਸ਼ ‘ਚ 31, ਕਰਨਾਟਕ ‘ਚ 20, ਉੱਤਰ ਪ੍ਰਦੇਸ਼ ‘ਚ 31, ਪੰਜਾਬ ‘ਚ 19, ਪੱਛਮੀ ਬੰਗਾਲ ‘ਚ ਹਨ। ਰਾਜਸਥਾਨ ‘ਚ 20, ਜੰਮੂ-ਕਸ਼ਮੀਰ ‘ਚ 7, ਹਰਿਆਣਾ ‘ਚ 3, ਕੇਰਲ ‘ਚ 4, ਝਾਰਖੰਡ ‘ਚ 3, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ। ਦੇਖੋ ਸੂਬਿਆਂ ਦੇ ਅੰਕੜੇ: Coronavirus: ਦੇਸ਼ ‘ਚ ਪਿਛਲੇ 24 ਘੰਟਿਆ ‘ਚ 62 ਲੋਕਾਂ ਦੀ ਮੌਤ, ਹੁਣ ਤੱਕ 29 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ, ਦੇਖੋ ਸੂਬਿਆਂ ਦੇ ਅੰਕੜੇ Coronavirus: ਦੇਸ਼ ‘ਚ ਪਿਛਲੇ 24 ਘੰਟਿਆ ‘ਚ 62 ਲੋਕਾਂ ਦੀ ਮੌਤ, ਹੁਣ ਤੱਕ 29 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ, ਦੇਖੋ ਸੂਬਿਆਂ ਦੇ ਅੰਕੜੇ
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget