ਪੜਚੋਲ ਕਰੋ

ਕੋਰੋਨਾ ਨੇ ਹੈਰਾਨ ਕੀਤਾ ਦੇਸ਼, 1 ਹਜ਼ਾਰ ਤੋਂ ਪਾਰ ਮੌਤਾਂ ਦਾ ਅੰਕੜਾ, ਪਛਲੇ 24 ਘੰਟਿਆਂ ‘ਚ 73 ਲੋਕਾਂ ਦੀ ਮੌਤ

ਦੇਸ਼ ‘ਚ ਕੋਰੋਨਾਵਾਇਰਸ ਦਾ ਪਹਿਲਾ ਕੇਸ 30 ਜਨਵਰੀ ਨੂੰ ਕੇਰਲਾ ‘ਚ ਆਇਆ ਸੀ। ਉਸ ਸਮੇਂ ਤੋਂ ਹੁਣ ਤੱਕ ਦੇਸ਼ ‘ਚ ਇਸ ਮਾਰੂ ਲਾਗ ਦੇ 31 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 31 ਹਜ਼ਾਰ 332 ਵਿਅਕਤੀ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 1007 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦਾ ਪਹਿਲਾ ਕੇਸ 30 ਜਨਵਰੀ ਨੂੰ ਕੇਰਲਾ ‘ਚ ਆਇਆ ਸੀ। ਉਸ ਸਮੇਂ ਤੋਂ ਹੁਣ ਤੱਕ ਦੇਸ਼ ‘ਚ ਇਸ ਮਾਰੂ ਲਾਗ ਦੇ 31 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 31 ਹਜ਼ਾਰ 332 ਵਿਅਕਤੀ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 1007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 7 ਹਜ਼ਾਰ 696 ਲੋਕ ਵੀ ਠੀਕ ਹੋ ਗਏ ਹਨ। ਵੱਡੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ‘ਚ 73 ਲੋਕਾਂ ਨੇ ਆਪਣੀਆਂ ਜਾਨਾਂ ਗਾਈਆਂ ਹਨ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 400, ਮੱਧ ਪ੍ਰਦੇਸ਼ ‘ਚ 120, ਗੁਜਰਾਤ ‘ਚ 181, ਦਿੱਲੀ ‘ਚ 54, ਤਾਮਿਲਨਾਡੂ ‘ਚ 25, ਤੇਲੰਗਾਨਾ ‘ਚ 26, ਆਂਧਰਾ ਪ੍ਰਦੇਸ਼ ‘ਚ 31, ਕਰਨਾਟਕ ‘ਚ 20, ਉੱਤਰ ਪ੍ਰਦੇਸ਼ ‘ਚ 34, ਪੰਜਾਬ ‘ਚ 19, ਪੱਛਮੀ ਬੰਗਾਲ ‘ਚ 22, ਰਾਜਸਥਾਨ ‘ਚ 51, ਜੰਮੂ ਅਤੇ ਕਸ਼ਮੀਰ ‘ਚ 8, ਹਰਿਆਣੇ ‘ਚ 3, ਕੇਰਲ ‘ਚ 4, ਝਾਰਖੰਡ ‘ਚ 3, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਉੜੀਸਾ ‘ਚ ਇਕ-ਇਕ ਮੌਤ ਹੋਈ ਹੈ। ਦੇਖੋ ਸੂਬਿਆਂ ਦੇ ਅੰਕੜੇ: ਕੋਰੋਨਾ ਨੇ ਹੈਰਾਨ ਕੀਤਾ ਦੇਸ਼, 1 ਹਜ਼ਾਰ ਤੋਂ ਪਾਰ ਮੌਤਾਂ ਦਾ ਅੰਕੜਾ, ਪਛਲੇ 24 ਘੰਟਿਆਂ ‘ਚ 73 ਲੋਕਾਂ ਦੀ ਮੌਤ ਕੋਰੋਨਾ ਨੇ ਹੈਰਾਨ ਕੀਤਾ ਦੇਸ਼, 1 ਹਜ਼ਾਰ ਤੋਂ ਪਾਰ ਮੌਤਾਂ ਦਾ ਅੰਕੜਾ, ਪਛਲੇ 24 ਘੰਟਿਆਂ ‘ਚ 73 ਲੋਕਾਂ ਦੀ ਮੌਤ
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget