ਪੜਚੋਲ ਕਰੋ

Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 72 ਲੋਕਾਂ ਦੀ ਮੌਤ, 42 ਹਜ਼ਾਰ ਤੋਂ ਜ਼ਿਆਦਾ ਹੋਏ ਸੰਕਰਮਿਤ ਮਰੀਜ਼, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਹੁਣ ਤੱਕ ਇਸ ਮਾਰੂ ਲਾਗ ਦੇ ਲਗਭਗ 42 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 42 ਹਜ਼ਾਰ 533 ਵਿਅਕਤੀ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 1373 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਹੁਣ ਤੱਕ ਇਸ ਮਾਰੂ ਲਾਗ ਦੇ ਲਗਭਗ 42 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 42 ਹਜ਼ਾਰ 533 ਵਿਅਕਤੀ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 1373 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 11 ਹਜ਼ਾਰ 707 ਲੋਕ ਵੀ ਠੀਕ ਹੋ ਗਏ ਹਨ। ਵੱਡੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ‘ਚ 72 ਲੋਕਾਂ ਦੀ ਮੌਤ ਹੋ ਗਈ ਹੈ। ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 548, ਗੁਜਰਾਤ ਵਿੱਚ 290, ਮੱਧ ਪ੍ਰਦੇਸ਼ ਵਿੱਚ 156, ਰਾਜਸਥਾਨ ਵਿੱਚ 71, ਦਿੱਲੀ ਵਿੱਚ 64, ਉੱਤਰ ਪ੍ਰਦੇਸ਼ ਵਿੱਚ 43, ਆਂਧਰਾ ਪ੍ਰਦੇਸ਼ ਵਿੱਚ 33, ਪੱਛਮੀ ਬੰਗਾਲ ਵਿੱਚ 35, ਤਾਮਿਲਨਾਡੂ ਵਿੱਚ 30, ਤੇਲੰਗਾਨਾ ਵਿੱਚ 29, ਕਰਨਾਟਕ ਵਿੱਚ 25 ਮੌਤਾਂ, ਪੰਜਾਬ ਵਿੱਚ 21, ਜੰਮੂ ਕਸ਼ਮੀਰ ਵਿੱਚ 8, ਹਰਿਆਣਾ ਵਿੱਚ 5, ਕੇਰਲ ਵਿੱਚ 4, ਝਾਰਖੰਡ ਵਿੱਚ 3, ਬਿਹਾਰ ਵਿੱਚ 4, ਅਸਾਮ, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਓਡੀਸ਼ਾ ਵਿੱਚ ਇੱਕ-ਇੱਕ ਮੌਤਾਂ ਹੋਈਆਂ। ਦੇਖੋ ਸੂਬਿਆਂ ਦੇ ਅੰਕੜੇ: Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 72 ਲੋਕਾਂ ਦੀ ਮੌਤ, 42 ਹਜ਼ਾਰ ਤੋਂ ਜ਼ਿਆਦਾ ਹੋਏ ਸੰਕਰਮਿਤ ਮਰੀਜ਼, ਦੇਖੋ ਸੂਬਿਆਂ ਦੇ ਅੰਕੜੇ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 72 ਲੋਕਾਂ ਦੀ ਮੌਤ, 42 ਹਜ਼ਾਰ ਤੋਂ ਜ਼ਿਆਦਾ ਹੋਏ ਸੰਕਰਮਿਤ ਮਰੀਜ਼, ਦੇਖੋ ਸੂਬਿਆਂ ਦੇ ਅੰਕੜੇ
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget