ਪੜਚੋਲ ਕਰੋ

ਕੋਰੋਨਾਵਾਇਰਸ: ਦੁਨੀਆ ‘ਚ ਪ੍ਰਤੀ ਲੱਖ ਆਬਾਦੀ ‘ਤੇ 4.1 ਮੌਤਾਂ, ਭਾਰਤ ਵਿਚ ਇਹ ਅੰਕੜਾ ਲਗਪਗ 0.2

ਕੋਰੋਨਾਵਾਇਰਸ ਕਰਕੇ ਮੌਤਾਂ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਹੁਣ ਤੱਕ ਵਾਇਰਸ ਨੇ ਇੱਥੇ 87180 ਲੋਕਾਂ ਦੀ ਜਾਨ ਲੈ ਲਈ ਹੈ। ਭਾਰਤ ਵਿਚ ਵਾਇਰਸ ਕਾਰਨ ਹੁਣ ਤਕ 3163 ਵਿਅਕਤੀਆਂ ਦੀ ਮੌਤ ਹੋਈ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ (Coronavirus) ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। ਭਾਰਤ (India) ਵਿੱਚ ਹੁਣ ਕੁੱਲ 101139 ਮਰੀਜ਼ ਹਨ। ਇਸ ਦੇ ਨਾਲ ਹੀ 3163 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 2350 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਕੁੱਲ 39174 ਸੰਕਰਮਿਤ ਮਰੀਜ਼ ਇਸ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿਚ ਰਿਕਵਰੀ ਰੇਟ 38.73 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ 58802 ਮਰੀਜ਼ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਧਰ ਸਿਰਫ 2.9 ਪ੍ਰਤੀਸ਼ਤ ਮਰੀਜ਼ਾਂ ਨੂੰ ਆਈਸੀਯੂ ਦੀ ਜ਼ਰੂਰਤ ਹੈ। ਭਾਰਤ ਵਿੱਚ 111 ਦਿਨਾਂ ਵਿੱਚ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ‘ਚ ਮੌਤ ਦਰ 3 ਫੀਸਦ ਦੇ ਨੇੜੇ ਹੈ। ਇਸ ਦੇ ਨਾਲ ਹੀ, ਭਾਰਤ ‘ਚ ਮੌਤ ਦਰ ਅਤੇ ਪ੍ਰਤੀ ਲੱਖ ਅਬਾਦੀ ਮੌਤ ਬਾਕੀ ਦੁਨੀਆ ਤੋਂ ਘੱਟ ਹੈ। ਭਾਰਤ ‘ਚ ਹੁਣ ਤਕ ਪ੍ਰਤੀ ਲੱਖ ਆਬਾਦੀ ਵਿਚ ਤਕਰੀਬਨ 0.2 ਮੌਤਾਂ ਹੋਈਆਂ। ਪੂਰੀ ਦੁਨੀਆ ਵਿਚ ਪ੍ਰਤੀ ਲੱਖ ਆਬਾਦੀ ਵਿਚ 4.1 ਮੌਤਾਂ ਹਨ। ਦੁਨੀਆ ‘ਚ ਹੁਣ ਤੱਕ ਇਸ ਸੰਕਰਮਣ ਕਰਕੇ 311847 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪ੍ਰਤੀ ਲੱਖ ਆਬਾਦੀ ‘ਚ ਬੈਲਜੀਅਮ ਵਿਚ 79.3, ਸਪੇਨ ਵਿਚ 59.2, ਬ੍ਰਿਟੇਨ ਵਿਚ 52.1, ਇਟਲੀ ਵਿਚ 52.8 ਅਤੇ ਅਮਰੀਕਾ ਵਿਚ 26.6 ਮੌਤਾਂ ਹਨ। ਇਸ ਦੇ ਨਾਲ ਹੀ ਸੰਕਰਮਣ ਤੋਂ ਅਮਰੀਕਾ ਦੀ ਸਭ ਤੋਂ ਵੱਧ ਮੌਤ ਹੋ ਗਈਆਂ। ਅਮਰੀਕਾ ‘ਚ 87180 ਲੋਕਾਂ ਦੀ ਸੰਕਰਮਣ ਨਾਲ ਮੌਤ ਹੋਈ, ਬ੍ਰਿਟੇਨ ਵਿਚ 34636, ਇਟਲੀ ਵਿਚ 31908, ਫਰਾਂਸ ਵਿਚ 28059, ਸਪੇਨ ਵਿਚ 27650 ਅਤੇ ਬ੍ਰਾਜ਼ੀਲ ਵਿਚ 15633 ਲੋਕਾਂ ਦੀ ਮੌਤ ਹੋਈ। ਉਧਰ ਭਾਰਤ ਵਿਚ 3163 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਭਾਰਤ ‘ਚ 385 ਸਰਕਾਰੀ ਅਤੇ 158 ਨਿੱਜੀ ਲੈਬਾਂ ਵਿਚ 24,25,742 ਵਿਅਕਤੀਆਂ ਦਾ ਟੈਸਟ ਲਿਆ ਗਿਆ। ਜਦਕਿ ਪਿਛਲੇ 24 ਘੰਟਿਆਂ ਵਿੱਚ, 1,08,233 ਲੋਕਾਂ ਦੀ ਜਾਂਚ ਕੀਤੀ ਗਈ ਹੈ। ਦੱਸ ਦਈਏ ਕਿ ਦੇਸ਼ ‘ਚ ਰੋਜ਼ਾਨਾ ਟੈਸਟ ਕਰਨ ਦੀ ਗਿਣਤੀ ਵੱਧ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget