ਪੜਚੋਲ ਕਰੋ

ਬੇਕਾਬੂ ਹੋ ਰਿਹਾ ਕੋਰੋਨਾ, ਲਗਾਤਾਰ ਵਧ ਰਹੇ ਦੇਸ਼ ਤੇ ਸੂਬਿਆਂ ਦੇ ਅੰਕੜੇ, ਜਾਣੋ ਹੁਣ ਤੱਕ ਦੇ ਹਾਲਾਤ

ਪੂਰੇ ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਪੀੜਤਾਂ ਦੀ ਕੁੱਲ ਗਿਣਤੀ 3 ਹਜ਼ਾਰ 374 ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 77 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 267 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਪੂਰੇ ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਪੀੜਤਾਂ ਦੀ ਕੁੱਲ ਗਿਣਤੀ 3 ਹਜ਼ਾਰ 374 ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 77 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 267 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ। ਕੇਸਾਂ ਦੀ ਕੁੱਲ ਗਿਣਤੀ ਵਿੱਚ 57 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਮਹਾਰਾਸ਼ਟਰ ਤੋਂ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕਿਹੜੇ ਸੂਬੇ ‘ਚ ਕਿੰਨੇ ਲੋਕਾਂ ਦੀ ਹੋਈ ਮੌਤ? ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ਵਿੱਚ ਹੁਣ ਤੱਕ 24 ਮੌਤਾਂ ਕੋਰੋਨਾਵਾਇਰਸ ਨਾਲ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ ਵਿੱਚ 10, ਤੇਲੰਗਾਨਾ ਵਿੱਚ ਸੱਤ, ਮੱਧ ਪ੍ਰਦੇਸ਼ ਤੇ ਦਿੱਲੀ ਵਿੱਚ 6-6, ਪੰਜਾਬ ਵਿੱਚ ਪੰਜ, ਕਰਨਾਟਕ ਤੇ ਪੱਛਮੀ ਬੰਗਾਲ ਵਿੱਚ ਤਿੰਨ, ਜਦਕਿ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕੇਰਲ ਤੇ ਤਾਮਿਲਨਾਡੂ ਵਿੱਚ ਦੋ ਮੌਤਾਂ ਹੋਈਆਂ।  ਆਂਧਰਾ ਪ੍ਰਦੇਸ਼, ਬਿਹਾਰ ਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕ-ਇੱਕ ਦੀ ਮੌਤ ਹੋਈ। ਕਿਹੜੇ ਸੂਬੇ ‘ਚੋਂ ਕਿੰਨੇ ਮਾਮਲੇ ਆਏ ਸਾਹਮਣੇ? ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਪੁਸ਼ਟੀ ਕੀਤੇ ਗਏ ਕੇਸ 490 ਹਨ, ਜਦੋਂਕਿ ਦਿੱਲੀ ਵਿੱਚ 445 ਤੇ ਤਾਮਿਲਨਾਡੂ ਵਿੱਚ 411 ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਹੁਣ ਤੱਕ 295 ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਰਾਜਸਥਾਨ ਵਿੱਚ 200 ਤੇ ਉੱਤਰ ਪ੍ਰਦੇਸ਼ ਵਿੱਚ 174 ਕੇਸਾਂ ਦੀ ਪੁਸ਼ਟੀ ਹੋਈ ਹੈ। ਆਂਧਰਾ ਪ੍ਰਦੇਸ਼ ਵਿੱਚ 161, ਤੇਲੰਗਾਨਾ ਵਿੱਚ 159, ਕਰਨਾਟਕ ਵਿੱਚ 128, ਗੁਜਰਾਤ ਵਿੱਚ 105 ਤੇ ਮੱਧ ਪ੍ਰਦੇਸ਼ ਵਿੱਚ 104 ਮਾਮਲੇ ਸਾਹਮਣੇ ਆਏ ਹਨ। ਜੰਮੂ-ਕਸ਼ਮੀਰ ਵਿੱਚ ਹੁਣ ਤੱਕ 75 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂਕਿ ਪੱਛਮੀ ਬੰਗਾਲ ਵਿੱਚ 69, ਪੰਜਾਬ ਵਿੱਚ 65, ਬਿਹਾਰ ਵਿੱਚ 30, ਅਸਾਮ ਵਿੱਚ 24, ਚੰਡੀਗੜ੍ਹ ਵਿੱਚ 18, ਉੱਤਰਾਖੰਡ ਵਿੱਚ 16 ਤੇ ਲੱਦਾਖ ਵਿੱਚ 14 ਕੇਸਾਂ ਦੀ ਪੁਸ਼ਟੀ ਹੋਈ ਹੈ। ਬੇਕਾਬੂ ਹੋ ਰਿਹਾ ਕੋਰੋਨਾ, ਲਗਾਤਾਰ ਵਧ ਰਹੇ ਦੇਸ਼ ਤੇ ਸੂਬਿਆਂ ਦੇ ਅੰਕੜੇ, ਜਾਣੋ ਹੁਣ ਤੱਕ ਦੇ ਹਾਲਾਤ ਬੇਕਾਬੂ ਹੋ ਰਿਹਾ ਕੋਰੋਨਾ, ਲਗਾਤਾਰ ਵਧ ਰਹੇ ਦੇਸ਼ ਤੇ ਸੂਬਿਆਂ ਦੇ ਅੰਕੜੇ, ਜਾਣੋ ਹੁਣ ਤੱਕ ਦੇ ਹਾਲਾਤ ਇਹ ਵੀ ਪੜ੍ਹੋ : ਕੋਰੋਨਾਵਾਇਰਸ: ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਦੀ ਹਾਲਤ ਬੇਹੱਦ ਖ਼ਤਰਨਾਕ ਹੈਰਾਨੀਜਨਕ ਖੁਲਾਸਾ! ਚੀਨ ਨਹੀਂ ਸਗੋਂ ਇਸ ਮੁਲਕ ਨੇ ਫੈਲਾਇਆ ਦੁਨੀਆ ਭਰ 'ਚ ਕੋਰੋਨਾਵਾਇਰਸ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget