ਪੜਚੋਲ ਕਰੋ

ਲੌਕਡਾਊਨ-2 ਸ਼ੁਰੂ, ਪਰ ਨਹੀਂ ਰੁਕ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਦੇਖੋ ਸੂਬਿਆਂ ਦੇ ਅੰਕੜੇ

ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 11,000 ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 11,000 ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 11 ਹਜ਼ਾਰ 439 ਲੋਕ ਕੋਰੋਨਾ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ 377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 1306 ਵਿਅਕਤੀ ਠੀਕ ਵੀ ਹੋਏ ਹਨ। ਕਿਸ ਸੂਬੇ ਵਿੱਚ ਕਿੰਨੀਆਂ ਮੌਤਾਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 178 ਲੋਕਾਂ ਦੀ ਮੌਤ ਹੋਈ। ਇਸ ਤੋਂ ਬਾਅਦ ਮੱਧ ਪ੍ਰਦੇਸ਼ ‘ਚ 50, ਗੁਜਰਾਤ ‘ਚ 28, ਪੰਜਾਬ ‘ਚ 12, ਦਿੱਲੀ ‘ਚ 30, ਤਾਮਿਲਨਾਡੂ ‘ਚ 12, ਤੇਲੰਗਾਨਾ ‘ਚ 17, ਆਂਧਰਾ ਪ੍ਰਦੇਸ਼ ‘ਚ 9, ਕਰਨਾਟਕ ‘ਚ 10, ਪੱਛਮੀ ਬੰਗਾਲ ‘ਚ 7, ਜੰਮੂ-ਕਸ਼ਮੀਰ ‘ਚ 4, ਉੱਤਰ ਪ੍ਰਦੇਸ਼ ‘ਚ 5, ਹਰਿਆਣਾ ‘ਚ 3, ਰਾਜਸਥਾਨ ‘ਚ 3, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ। ਦੇਖੋ ਸੂਬਿਆਂ ਦੇ ਅੰਕੜੇ : ਲੌਕਡਾਊਨ-2 ਸ਼ੁਰੂ, ਪਰ ਨਹੀਂ ਰੁਕ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਦੇਖੋ ਸੂਬਿਆਂ ਦੇ ਅੰਕੜੇ ਲੌਕਡਾਊਨ-2 ਸ਼ੁਰੂ, ਪਰ ਨਹੀਂ ਰੁਕ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਦੇਖੋ ਸੂਬਿਆਂ ਦੇ ਅੰਕੜੇ ਸਰਕਾਰ ਅੱਜ ਜਾਰੀ ਕਰੇਗੀ ਦਿਸ਼ਾ-ਨਿਰਦੇਸ਼: ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਦੇ ਫੈਲਣ ਤੋਂ ਰੋਕਣ ਲਈ 3 ਮਈ ਤੱਕ ਤਾਲਾਬੰਦੀ ਵਧਾਉਣ ਦਾ ਐਲਾਨ ਕੀਤਾ ਸੀ। ਪੀਐਮ ਮੋਦੀ ਨੇ ਕਿਹਾ ਕਿ ਲੌਕਡਾਊਨ ਕਾਰਨ ਲਾਗ ਨੂੰ ਰੋਕਣ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਦੇ ਨਾਮ ਸੰਦੇਸ਼ 'ਚ ਕਿਹਾ ਕਿ ਦੂਜੇ ਪੜਾਅ ਵਿੱਚ ਲੌਕਡਾਊਨ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਏਗੀ ਅਤੇ ਅੱਜ ਇਸ ਸਬੰਧ ਵਿੱਚ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ ਤਾਂ ਜੋ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਇਹ ਨਵੇਂ ਖੇਤਰਾਂ ਵਿੱਚ ਨਾ ਫੈਲ ਜਾਵੇ।
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget