ਪੜਚੋਲ ਕਰੋ

ਵਿਦੇਸ਼ਾਂ ‘ਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਅੱਜ ਤੋਂ ਸ਼ੁਰੂ

ਵਿਦੇਸ਼ਾਂ ‘ਚ ਫਸੇ ਭਾਰਤੀਆਂ ਦੇ ਦੇਸ਼ ਪਰਤਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਅੱਜ 350 ਲੋਕ ਦੋ ਉਡਾਣਾਂ ਤੋਂ ਭਾਰਤ ਪਰਤਣਗੇ। ਤਕਰੀਬਨ ਇਕ ਹਫ਼ਤੇ ਚੱਲਣ ਵਾਲੀ ਇਸ ਮੁਹਿੰਮ ‘ਚ ਇਸ ਸਮੇਂ ਲੋਕਾਂ ਨੂੰ 64 ਉਡਾਣਾਂ ਅਤੇ ਕੁਝ ਜਲ ਸਮੁੰਦਰੀ ਜਹਾਜ਼ਾਂ ਰਾਹੀਂ ਵਾਪਸ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

ਨਵੀਂ ਦਿੱਲੀ: ਵਿਦੇਸ਼ਾਂ ‘ਚ ਫਸੇ ਭਾਰਤੀਆਂ ਦੇ ਦੇਸ਼ ਪਰਤਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਅੱਜ 350 ਲੋਕ ਦੋ ਉਡਾਣਾਂ ਤੋਂ ਭਾਰਤ ਪਰਤਣਗੇ। ਤਕਰੀਬਨ ਇਕ ਹਫ਼ਤੇ ਚੱਲਣ ਵਾਲੀ ਇਸ ਮੁਹਿੰਮ ‘ਚ ਇਸ ਸਮੇਂ ਲੋਕਾਂ ਨੂੰ 64 ਉਡਾਣਾਂ ਅਤੇ ਕੁਝ ਜਲ ਸਮੁੰਦਰੀ ਜਹਾਜ਼ਾਂ ਰਾਹੀਂ ਵਾਪਸ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇੱਕ ਹਫਤੇ ‘ਚ 14.5 ਹਜ਼ਾਰ ਤੋਂ ਵੱਧ ਭਾਰਤੀ 64 ਉਡਾਣਾਂ ਰਾਹੀਂ ਦੇਸ਼ ਦੇ 10 ਰਾਜਾਂ ‘ਚ ਪਰਤਣਗੇ। ਵੱਧ ਤੋਂ ਵੱਧ 15 ਉਡਾਣਾਂ ਕੇਰਲ, ਦਿੱਲੀ-ਐਨਸੀਆਰ ਅਤੇ ਤਾਮਿਲਨਾਡੂ ਲਈ 11, ਤੇਲੰਗਾਨਾ ਲਈ 7 ਅਤੇ ਗੁਜਰਾਤ ਲਈ 5 ਪਹੁੰਚਣਗੀਆਂ। ਜੰਮੂ-ਕਸ਼ਮੀਰ ਦੇ ਲਗਭਗ 600 ਨਾਗਰਿਕ ਅਤੇ ਬਹੁਤ ਸਾਰੇ ਵਿਦਿਆਰਥੀ ਵੀ ਬੰਗਲਾਦੇਸ਼ ਤੋਂ ਵਾਪਸ ਆਉਣਗੇ। ਵੱਧ ਤੋਂ ਵੱਧ 2100 ਨਾਗਰਿਕ ਅਮਰੀਕਾ ਤੋਂ ਲਿਆਂਦੇ ਜਾਣਗੇ। ਇਸ ਦੇ ਨਾਲ ਹੀ 1600 ਨਾਗਰਿਕ ਸੰਯੁਕਤ ਅਰਬ ਅਮੀਰਾਤ ਤੋਂ ਵਾਪਸ ਆਉਣਗੇ। ਵਾਪਸੀ ਪਲੇਨ ਦੀ ਯੋਜਨਾ ‘ਚ ਉਨ੍ਹਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਜਿਸ ਨਾਲ ਕੋਈ ਮਜਬੂਰੀ ਜਾਂ ਮੁਸ਼ਕਲ ਹੈ। ਖੜੀ ਦੇਸ਼ਾਂ ਤੋਂ ਇਲਾਵਾ ਪੂਰਬੀ ਏਸ਼ੀਆਈ ਦੇਸ਼ਾਂ ਮਲੇਸ਼ੀਆ, ਸਿੰਗਾਪੁਰ, ਫਿਲੀਪੀਨਜ਼, ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਤੋਂ ਲੋਕਾਂ ਨੂੰ ਪਹਿਲੇ ਗੇੜ ਦੀਆਂ ਉਡਾਣਾਂ 'ਚ ਲਿਆਂਦਾ ਜਾ ਰਿਹਾ ਹੈ। ਕੋਰੋਨਾ ਵਾਰਿਅਰਸ ਦੇ ਸਨਮਾਨ ‘ਚ ਅੱਜ ਬੁੱਧ ਪੁਰਨੀਮਾ ਮੌਕੇ ਸਮਾਗਮ, ਪੀਐਮ ਮੋਦੀ ਦੇਸ਼ ਨੂੰ ਕਰਨਗੇ ਸੰਬੋਧਨ ਸਮੁੰਦਰੀ ਜ਼ਹਾਜ਼ ਰਾਹੀਂ ਯਾਤਰਾ ਦੀ ਕੀਮਤ ਸਰਕਾਰ ਦੇਵੇਗੀ। ਦੇਸ਼ ਪਰਤਣ ਦੀ ਇਹ ਯਾਤਰਾ ਹਰੇਕ ਲਈ ਮੁਫਤ ਨਹੀਂ ਹੋਵੇਗੀ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਨੁਸਾਰ ਲੰਡਨ ਤੋਂ ਮੁੰਬਈ ਆਉਣ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਅਤੇ ਸ਼ਿਕਾਗੋ ਤੋਂ ਦਿੱਲੀ ਆਉਣ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦੇਣੇ ਪੈਣਗੇ। WHO ਨੇ ਦਿੱਤੀ ਸਖ਼ਤ ਚੇਤਾਵਨੀ, ਕਿਹਾ-ਇਸ ਲਾਪਰਵਾਹੀ ਨਾਲ ਵੱਧੇਗਾ ਕੋਰੋਨਾ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਯਾਤਰੀਆਂ ਦੀ ਡਾਕਟਰੀ ਜਾਂਚ ਉਡਾਨ ਤੋਂ ਪਹਿਲਾਂ ਕੀਤੀ ਜਾਏਗੀ। ਜਿਨ੍ਹਾਂ ਭਾਰਤੀਆਂ ਨੂੰ ਖਾਂਸੀ, ਬੁਖਾਰ ਜਾਂ ਜ਼ੁਕਾਮ ਦੇ ਲੱਛਣ ਹਨ ਉਨ੍ਹਾਂ ਨੂੰ ਯਾਤਰਾ ਨਹੀਂ ਕਰਨ ਦਿੱਤੀ ਜਾਏਗੀ। ਇਸ ਦੇ ਨਾਲ ਹੀ ਭਾਰਤ ਆਉਣ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਹਸਪਤਾਲ ਜਾਂ ਕਿਸੇ ਹੋਰ ਜਗ੍ਹਾ 'ਤੇ 14 ਦਿਨਾਂ ਲਈ ਵੱਖਰਾ ਰੱਖਿਆ ਜਾਵੇਗਾ। ਅੱਜ 350 ਲੋਕ ਦੋ ਉਡਾਣਾਂ ਤੋਂ ਦੇਸ਼ ਪਰਤਣਗੇ, ਇਹ ਉਡਾਣਾਂ ਕੋਜ਼ੀਕੋਡ ਅਤੇ ਕੋਚੀ ਪਹੁੰਚਣਗੀਆਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget