ਪੜਚੋਲ ਕਰੋ

ਆਸਟਰੇਲੀਆ 'ਚ ਕੋਰੋਨਾ ਕਰਕੇ ਖੁੱਸੀਆਂ ਨੌਕਰੀਆਂ, ਬੇਰੁਜ਼ਗਾਰਾਂ ਦੀਆਂ ਲੰਮੀਆਂ ਕਤਾਰਾਂ

ਕੋਰੋਨਾਵਾਇਰਸ ਦੀ ਦਹਿਸ਼ਤ ਆਸਟਰੇਲੀਆ 'ਤੇ ਸਭ ਤੋਂ ਵੱਧ ਹੈ। ਆਸਟਰੇਲਿਆਈ ਬੇਰੁਜ਼ਗਾਰ, ਨਾਗਰਿਕ ਦਫਤਰ ਦੇ ਬਾਹਰ ਲਾਈਨ ਲਾ ਕੇ ਖੜ੍ਹੇ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕੋਰੋਨਾਵਾਇਰਸ ਮਹਾਮਾਰੀ ਬਾਰੇ ਚੇਤਾਵਨੀ ਜਾਰੀ ਕੀਤੀ ਕਿ ਇਹ ਆਰਥਿਕ ਸੰਕਟ ਨੂੰ ਹੋਰ ਵਧਾਏਗਾ।

ਸਿਡਨੀ: ਕੋਰੋਨਾਵਾਇਰਸ ਦੀ ਦਹਿਸ਼ਤ ਆਸਟਰੇਲੀਆ 'ਤੇ ਸਭ ਤੋਂ ਵੱਧ ਹੈ। ਆਸਟਰੇਲਿਆਈ ਬੇਰੁਜ਼ਗਾਰ, ਨਾਗਰਿਕ ਦਫਤਰ ਦੇ ਬਾਹਰ ਲਾਈਨ ਲਾ ਕੇ ਖੜ੍ਹੇ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕੋਰੋਨਾਵਾਇਰਸ ਮਹਾਮਾਰੀ ਬਾਰੇ ਚੇਤਾਵਨੀ ਜਾਰੀ ਕੀਤੀ ਕਿ ਇਹ ਆਰਥਿਕ ਸੰਕਟ ਨੂੰ ਹੋਰ ਵਧਾਏਗਾ। ਸਰਕਾਰੀ ਸੇਵਾ ਲਈ ਆਨਲਾਈਨ ਪੋਰਟਲ ਸੇਵਾ ਵੀ ਕ੍ਰੈਸ਼ ਹੋ ਗਈ ਕਿਉਂਕਿ ਰਜਿਸਟਰੀਕਰਨ ਲਈ ਬੇਰੁਜ਼ਗਾਰਾਂ ਦੀ ਭੀੜ ਕਾਫੀ ਹੈ। ਸਾਰੇ ਪੱਬ, ਕਲੱਬ, ਜਿੰਮ, ਸਿਨੇਮਾ ਤੇ ਪੂਜਾ ਵਾਲੀਆਂ ਥਾਂਵਾਂ ਸੋਮਵਾਰ ਨੂੰ ਬੰਦ ਰਹਿਣਗੀਆਂ। ਇਸ ਦੇ ਨਾਲ ਹੀ, ਰੈਸਟੋਰੈਂਟਸ ਤੇ ਕੈਫੇ ਵਿੱਚੋਂ ਸਿਰਫ ਖਾਣੇ ਦੀ ਡਿਲੀਵਰੀ ਕੀਤੀ ਜਾਵੇਗੀ। ਇਹ ਐਲਾਨ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਰਾਸ਼ਟਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਕੀਤਾ। ਆਸਟਰੇਲੀਆ ‘ਚ ਕੋਰੋਨਾਵਾਇਰਸ ਦੇ ਕੇਸ 1,315 ਤੱਕ ਪਹੁੰਚ ਗਏ ਹਨ। ਦੇਸ਼ ‘ਚ 533 ਮਾਮਲਿਆਂ ਦੀ ਪੁਸ਼ਟੀ ਹੋਣ ਨਾਲ, ਕੋਈ ਕਹਿ ਸਕਦਾ ਹੈ ਕਿ ਨਿਊ ਸਾਊਥ ਵੇਲਜ਼ ਤੇ ਸਿਡਨੀ ਸਭ ਤੋਂ ਪ੍ਰਭਾਵਤ ਥਾਂਵਾਂ ਚੋਂ ਹਨ। ਇਹ ਵੀ ਪੜ੍ਹੋ : ਕੋਰੋਨਾ ਦੀ ਕਹਿਰ ਨਾਲ ਸ਼ੇਅਰ ਬਾਜ਼ਾਰ ਢਹਿ-ਢੇਰੀ Coronavirus: ਦੇਸ਼ 'ਚ ਵਧਿਆ ਕੋਰੋਨਾ ਦਾ ਕਹਿਰ, 418 ਲੋਕ ਪੀੜਤ, ਮਹਾਰਾਸ਼ਟਰ ਦਾ ਬੁਰਾ ਹਾਲ

ਟਾਪ ਹੈਡਲਾਈਨ

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget