ਪੜਚੋਲ ਕਰੋ

ਕੋਰੋਨਾ ਨਾਲ ਦੁਨੀਆ ਭਰ 'ਚ 73 ਹਜ਼ਾਰ ਤੋਂ ਵੱਧ ਲੋਕ ਇੰਫੈਕਟਡ, 18,00 ਤੋਂ ਵੱਧ ਮੌਤਾਂ

ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਵੱਧ ਰਿਹਾ ਹੈ। ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 1800 ਨੂੰ ਪਾਰ ਕਰ ਗਈ ਹੈ।

ਬੀਜਿੰਗ: ਕੋਰੋਨਾ ਵਾਇਰਸ ਨੇ ਚੀਨ '1,868 ਲੋਕਾਂ ਦੀ ਮੌਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੂਰੀ ਦੁਨੀਆ ਵਿਚ 73 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਦੀ ਚਪੇਟ 'ਚ ਹਨ। ਮੰਗਲਵਾਰ ਨੂੰ ਚੀਨ 'ਚ ਖ਼ਤਰਨਾਕ ਕੋਰੋਨਾ ਵਾਇਰਸ ਨਾਲ 98 ਹੋਰ ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 1,868 ਹੋ ਗਈ ਹੈ ਅਤੇ ਹੁਣ ਤੱਕ ਕੁੱਲ 72,436 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਚੀਨ ਵਿੱਚ ਕੁੱਲ 12,552 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਗਲੋਬਲ ਮਾਹਰ ਵੀ ਕੋਰੋਨਾ ਵਾਇਰਸ ਨਾਲ ਲੜਨ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਏ ਹਨ। ਚੀਨ ਤੋਂ ਸ਼ੁਰੂ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਅੰਤਰਰਾਸ਼ਟਰੀ ਪੱਧਰ 'ਤੇ 73 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। ਤਾਜ਼ਾ ਅੰਕੜਿਆਂ ਦੇ ਅਨੁਸਾਰ, ਵੱਖ-ਵੱਖ ਦੇਸ਼ਾਂ 'ਚ ਇਸ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੇਠ ਦਿੱਤੀ ਗਈ ਹੈ: ਚੀਨ: 1,868 ਮੌਤਾਂ ਅਤੇ 72,436 ਸੰਕਰਮਿਤ (ਜ਼ਿਆਦਾਤਰ ਕੇਸ ਹੁਬੇਈ ਸੂਬੇ ਵਿੱਚ) ਹਾਂਗ ਕਾਂਗ: 58 ਕੇਸ, ਇੱਕ ਮੌਤ ਮਕਾਉ: 10 ਕੇਸ ਜਾਪਾਨ: 610 ਮਾਮਲੇ (ਯੋਕੋਹਾਮਾ 'ਚ ਵੱਖ-ਵੱਖ ਕਰੂਜ ਜਹਾਜ਼ '542 ਸੰਕਰਮਿਤ ਸਣੇ), ਇੱਕ ਦੀ ਮੌਤ ਸਿੰਗਾਪੁਰ: 77 ਕੇਸ ਥਾਈਲੈਂਡ: 35 ਕੇਸ ਦੱਖਣੀ ਕੋਰੀਆ: 31 ਕੇਸ ਮਲੇਸ਼ੀਆ: 22 ਕੇਸ ਤਾਈਵਾਨ: 22 ਕੇਸ, ਇੱਕ ਮੌਤ ਵੀਅਤਨਾਮ: 16 ਕੇਸ ਜਰਮਨੀ: 16 ਕੇਸ ਅਮਰੀਕਾ: 15 ਕੇਸ ਆਸਟਰੇਲੀਆ: 14 ਕੇਸ ਫਰਾਂਸ: 12 ਕੇਸ, ਇੱਕ ਮੌਤ ਬ੍ਰਿਟੇਨ: 9 ਕੇਸ ਸੰਯੁਕਤ ਅਰਬ ਅਮੀਰਾਤ: 9 ਕੇਸ ਕੈਨੇਡਾ: 8 ਕੇਸ ਫਿਲੀਪੀਨਜ਼: 3 ਕੇਸ, ਇੱਕ ਮੌਤ ਭਾਰਤ: 3 ਕੇਸ ਇਟਲੀ: 3 ਰੂਸ: 2 ਸਪੇਨ: 2 ਬੈਲਜੀਅਮ: 1 ਨੇਪਾਲ: 1 ਸ਼੍ਰੀ ਲੰਕਾ: 1 ਸਵੀਡਨ: 1 ਕੰਬੋਡੀਆ: 1 ਫਿਨਲੈਂਡ: 1 ਮਿਸਰ:1

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget