ਪੜਚੋਲ ਕਰੋ

ਕਿਸਾਨਾਂ 'ਤੇ ਵੀ ਕੋਰੋਨਾਵਾਇਰਸ ਦੀ ਮਾਰ, ਬਾਸਮਤੀ ਚੌਲਾਂ ਦੇ ਭਾਅ 10% ਡਿੱਗੇ

ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਾ ਅਸਰ ਹਰ ਸੈਕਟਰ ‘ਚ ਹੋ ਰਿਹਾ ਹੈ। ਇਸ ਦਾ ਸਿੱਧਾ ਅਸਰ ਚੌਲ ਦੀ ਬਰਾਮਦ ਉੱਤੇ ਵੀ ਪਿਆ ਹੈ। ਚੌਲਾਂ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ‘ਚ 10% ਘਟੀਆਂ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਾ ਅਸਰ ਹਰ ਸੈਕਟਰ ‘ਚ ਹੋ ਰਿਹਾ ਹੈ। ਇਸ ਦਾ ਸਿੱਧਾ ਅਸਰ ਚੌਲ ਦੀ ਬਰਾਮਦ ਉੱਤੇ ਵੀ ਪਿਆ ਹੈ। ਚੌਲਾਂ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ‘ਚ 10% ਘਟੀਆਂ ਹਨ। ਇਸ ਦਾ ਸਿੱਧਾ ਅਸਰ ਕਿਸਾਨਾਂ 'ਤੇ ਪੈ ਸਕਦਾ ਹੈ ਕਿਉਂਕਿ ਬਾਸਮਤੀ ਚੌਲ ਖੁੱਲ੍ਹੀ ਮੰਡੀ ਵਿੱਚ ਵਿਕਦੇ ਹਨ। ਇਸ ਲਈ ਅਗਲੇ ਸੀਜ਼ਨ ਇਸ ਦਾ ਭਾਅ ਘੱਟ ਰਹਿ ਸਕਦਾ ਹੈ। ਬਾਜ਼ਾਰ ‘ਚ ਕੋਈ ਨਵਾਂ ਕੰਮ ਵੀ ਨਹੀਂ ਹੋ ਰਿਹਾ। ਘਰੇਲੂ ਬਜ਼ਾਰ ‘ਚ ਵੀ ਚੌਲਾਂ ਦੀ ਗਿਰਾਵਟ ਹੈ। ਹਰ ਸਾਲ 44 ਲੱਖ ਟਨ ਭਾਰਤ ਤੋਂ ਨਿਰਯਾਤ ਕੀਤਾ ਜਾਂਦਾ ਹੈ। ਫਰਵਰੀ ਦੇ ਆਖਰੀ ਹਫ਼ਤੇ ਤੱਕ ਚਾਵਲ ਦੀ ਚੰਗੀ ਮੰਗ ਸੀ ਪਰ ਇਸ ਦੀ ਮੰਗ ਮਾਰਚ ਵਿੱਚ ਘੱਟ ਗਈ ਹੈ। ਦੇਸ਼ ਦੇ ਚੌਲ ਬਰਾਮਦ ਕਰਨ ਵਾਲੇ ਸਿੱਧੇ ਤੌਰ 'ਤੇ ਨੁਕਸਾਨ ਝੱਲ ਰਹੇ ਹਨ। ਮੰਡੀਆਂ ‘ਚ ਆਉਣ ਵਾਲੇ ਝੋਨੇ ਦੀ ਕੀਮਤਾਂ ‘ਚ ਵੀ ਕਮੀ ਆਈ ਹੈ। ਹਰਿਆਣਾ, ਪੰਜਾਬ ਤੇ ਦਿੱਲੀ ਯੂਰਪ ਤੇ ਅਰਬ ਦੇ ਦੇਸ਼ਾਂ ਨੂੰ ਚੌਲਾਂ ਦੀ ਬਰਾਮਦ ਕਰਦੇ ਹਨ। ਸਭ ਤੋਂ ਜ਼ਿਆਦਾ ਚੌਲ ਇਰਾਨ ‘ਚ ਜਾਂਦਾ ਹੈ। ਇਰਾਨ ‘ਚ ਸਭ ਤੋਂ ਵੱਧ 1121 ਚੌਲ ਦੀ ਮੰਗ ਹੈ ਪਰ ਸਭ ਬੰਦ ਹੋਣ ਨਾਲ ਚੌਲਾਂ ਦੀ ਬਰਾਮਦ ਘੱਟ ਗਈ। ਇੱਕ ਮਹੀਨਾ ਪਹਿਲਾਂ 1121 ਚੌਲ ਦਾ ਰੇਟ 56 ਰੁਪਏ ਪ੍ਰਤੀ ਕਿੱਲੋ ਸੀ ਪਰ ਹੁਣ ਇਹ 46 ਰੁਪਏ 'ਤੇ ਆ ਗਿਆ ਹੈ। ਬਾਸਮਤੀ ਚੌਲਾਂ ਦੇ ਰੇਟ ਵੀ ਪੰਜ ਤੋਂ ਛੇ ਰੁਪਏ ਘੱਟ ਗਈ ਹੈ। ਬਾਸਮਤੀ 1401 ਦਾ ਰੇਟ 20 ਦਿਨ ਪਹਿਲਾਂ 52 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਪਰ ਹੁਣ ਇਹ 46 ਤੋਂ 47 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ। ਯੂਰਪ ‘ਚ 1121 ਵਧੇਰੇ ਤੇ ਬਾਸਮਤੀ ਚੌਲ ਵਧੇਰੇ ਨਿਰਯਾਤ ਕੀਤੇ ਜਾਂਦੇ ਹਨ। 15 ਦਿਨਾਂ ਤੋਂ ਨਹੀਂ ਹੋਏ ਨਵੇਂ ਸੌਦੇ: ਪਿਛਲੇ 15 ਦਿਨਾਂ ਤੋਂ ਚਾਵਲ ਦੇ ਕੋਈ ਨਵੇਂ ਸੌਦੇ ਨਹੀਂ ਹੋਏ। ਨਵੇਂ ਸੌਦੇ ਨਾ ਹੋਣ ਕਾਰਨ ਚੌਲਾਂ ਦਾ ਕਾਰੋਬਾਰ ਠੱਪ ਹੋ ਰਿਹਾ ਹੈ। ਘਰੇਲੂ ਬਜ਼ਾਰ ‘ਚ ਵੀ ਚਾਵਲ ਦੀ ਘੱਟ ਮੰਗ ਹੈ। ਇਸ ਕਾਰਨ ਪੀਆਰ ਚੌਲਾਂ ਦੇ ਰੇਟ ਵੀ ਘੱਟ ਗਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget