ਪੜਚੋਲ ਕਰੋ

COVID-19: ਦੇਸ਼ ਵਿੱਚ ਕੋਰੋਨਾ ਸੰਕਰਮਿਤ ਦੀ ਗਿਣਤੀ 28 ਹਜ਼ਾਰ ਤੋਂ ਪਾਰ, ਜਾਣੋ ਕੀ ਕਹਿੰਦੇ ਨੇ ਹਾਲਾਤ

ਕੋਵਿਡ-19: ਦੇਸ਼ ‘ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ‘ਚ ਸਾਹਮਣੇ ਆਏ ਹਨ। ਇੱਥੇ 8068 ਲੋਕ ਸੰਕਰਮਿਤ ਹੋਏ ਹਨ ਤੇ ਉਨ੍ਹਾਂ ਚੋਂ 342 ਦੀ ਮੌਤ ਹੋ ਗਈ ਹੈ,ਜਦੋਂਕਿ 1188 ਮਰੀਜ਼ ਠੀਕ ਹੋਏ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ (coronavirus) ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਅੱਜ 28 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ (health ministry) ਨੇ ਇਹ ਅੰਕੜੇ ਸ਼ਾਮ ਨੂੰ ਕੀਤੀ ਇੱਕ ਪ੍ਰੈਸ ਕਾਨਫਰੰਸ ‘ਚ ਜਾਰੀ ਕੀਤੇ। ਇਸ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 1463 ਨਵੇਂ ਕੇਸ ਸਾਹਮਣੇ ਆਏ ਤੇ 60 ਵਿਅਕਤੀਆਂ ਦੀ ਮੌਤ ਹੋਈ ਹੈ। ਇਸ਼ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਹੁਣ ਤੱਕ 28380 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ ਅਤੇ ਇਨ੍ਹਾਂ ਚੋਂ 6362 ਮਰੀਜ਼ ਠੀਕ ਹੋ ਚੁੱਕੇ ਹਨ। 886 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ 21132 ਕੋਰੋਨਾ ਸੰਕਰਮਣ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਨਾਲ ਸੰਕਰਮਿਤ 22.17 ਫੀਸਦ ਹੁਣ ਤੱਕ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 14 ਦਿਨਾਂ ‘ਚ 25 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 85 ਜ਼ਿਲ੍ਹਿਆਂ ਚੋਂ ਕੋਰੋਨਾਵਾਇਰਸ ਦਾ ਇੱਕ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ, “ਭਾਰਤ ਦੇ 16 ਜ਼ਿਲ੍ਹਿਆਂ ‘ਚ ਪਿਛਲੇ 28 ਦਿਨਾਂ ਵਿਚ ਕੋਰੋਨਵਾਇਰਸ ਦੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ, ਜਿਨ੍ਹਾਂ ‘ਚ ਪਹਿਲਾਂ ਕੋਵਿਡ-19 ਦੇ ਕੇਸ ਸੀ।” ਨਾਲ ਹੀ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕੋਈ ਵੀ ਭਾਈਚਾਰਾ ਜਾਂ ਖੇਤਰ ਕੋਵਿਡ-19 ਦੇ ਸੰਕਰਮ ਫੈਲਣ ਲਈ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ ਤੇ ਸਿਹਤ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। COVID-19: ਦੇਸ਼ ਵਿੱਚ ਕੋਰੋਨਾ ਸੰਕਰਮਿਤ ਦੀ ਗਿਣਤੀ 28 ਹਜ਼ਾਰ ਤੋਂ ਪਾਰ, ਜਾਣੋ ਕੀ ਕਹਿੰਦੇ ਨੇ ਹਾਲਾਤ COVID-19: ਦੇਸ਼ ਵਿੱਚ ਕੋਰੋਨਾ ਸੰਕਰਮਿਤ ਦੀ ਗਿਣਤੀ 28 ਹਜ਼ਾਰ ਤੋਂ ਪਾਰ, ਜਾਣੋ ਕੀ ਕਹਿੰਦੇ ਨੇ ਹਾਲਾਤ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget