ਪੜਚੋਲ ਕਰੋ

ਕੋਰੋਨਾ ਨੇ ਲਈ ਦੇਸ਼ ਦੇ 27 ਲੋਕਾਂ ਦੀ ਜਾਨ, ਮਰੀਜ਼ਾਂ ਦੀ ਗਿਣਤੀ 1139 ਤੱਕ ਪਹੁੰਚੀ

ਦੇਸ਼ ‘ਚ ਜਾਨਲੇਵਾ ਕੋਰੋਨਾਵਾਇਰਸ ਨਾਲ ਮਰੀਜ਼ਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਦੇਸ਼ ਦੇ 27 ਸੂਬਿਆਂ ‘ਚ ਫੈਲੇ ਜਾਨਲੇਵਾ ਵਾਇਰਸ ਕਾਰਨ 1139 ਲੋਕ ਸੰਕਰਮਿਤ ਹਨ, ਤਾਂ ਉਥੇ ਹੀ 27 ਲੋਕਾਂ ਦੀ ਮੌਤ ਹੋ ਚੁਕੀ ਹੈ। ਹਾਲਾਂਕਿ 90 ਲੋਕਾਂ ਨੇ ਹੁਣ ਤੱੱਕ ਇਸ ਵਾਇਰਸ ਨਾਲ ਜੰਗ ਜਿੱਤ ਲਈ ਹੈ।

ਨਵੀਂ ਦਿੱਲੀ: ਦੇਸ਼ ‘ਚ ਜਾਨਲੇਵਾ ਕੋਰੋਨਾਵਾਇਰਸ ਨਾਲ ਮਰੀਜ਼ਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਦੇਸ਼ ਦੇ 27 ਸੂਬਿਆਂ ‘ਚ ਫੈਲੇ ਜਾਨਲੇਵਾ ਵਾਇਰਸ ਕਾਰਨ 1139 ਲੋਕ ਸੰਕਰਮਿਤ ਹਨ, ਤਾਂ ਉਥੇ ਹੀ 27 ਲੋਕਾਂ ਦੀ ਮੌਤ ਹੋ ਚੁਕੀ ਹੈ। ਹਾਲਾਂਕਿ 90 ਲੋਕਾਂ ਨੇ ਹੁਣ ਤੱੱਕ ਇਸ ਵਾਇਰਸ ਨਾਲ ਜੰਗ ਜਿੱਤ ਲਈ ਹੈ। ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁਕੀ ਹੈ। ਦੋ ਸੂਬੇ ਕੇਰਲ ਤੇ ਮਹਾਰਾਸ਼ਟਰ ‘ਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 200 ਦੇ ਪਾਰ ਪਹੁੰਚ ਗਈ ਹੈ। ਕਿਹੜੇ ਸੂਬੇ ‘ਚ ਕਿੰਨੀਆਂ ਮੌਤਾਂ? ਸਭ ਤੋਂ ਵੱਧ 7 ਮੌਤਾਂ ਮਹਾਰਾਸ਼ਟਰ ‘ਚ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ ‘ਚ ਪੰਜ, ਕਰਨਾਟਕ ‘ਚ ਤਿੰਨ, ਮੱਧ ਪ੍ਰਦੇਸ਼, ਪੰਜਾਬ ਤੇ ਦਿੱਲੀ ‘ਚ ਦੋ-ਦੋ, ਕੇਰਲ, ਤੇਲਾਂਗਾਨਾ, ਤਾਮਿਲਨਾਡੂ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਬਿਹਾਰ ਤੇ ਹਿਮਾਚਲ ‘ਚ ਇੱਕ-ਇੱਕ ਮੌਤ ਹੋਈ ਹੈ। ਠੀਕ ਹੋਏ ਮਰੀਜ਼ਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ‘ਚ 25, ਕੇਰਲ ‘ਚ 16, ਉੱਤਰ ਪ੍ਰਦੇਸ਼ ‘ਚ 11, ਹਰਿਆਣਾ ‘ਚ 17, ਕਰਨਾਟਕ ‘ਚ 5, ਦਿੱਲੀ ‘ਚ 6, ਤਾਮਿਲਨਾਡੂ ‘ਚ 4, ਲੱਦਾਖ ‘ਚ 3, ਰਾਜਸਥਾਨ ‘ਚ 3, ਹਿਮਾਚਲ ਤੇ ਉਤਰਾਖੰਡ ‘ਚ ਦੋ-ਦੋ, ਤੇਲਾਂਗਾਨਾ, ਗੁਜਰਾਤ, ਜੰਮੂ-ਕਸ਼ਮੀਰ, ਪੰਜਾਬ ਤੇ ਆਂਧਰ ਪ੍ਰਦੇਸ਼ ‘ਚ 1-1 ਮਰੀਜ਼ ਠੀਕ ਹੋਇਆ ਹੈ। ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਨਾਲ ਦੂਸਰੀ ਮੌਤ, ਬਲਦੇਵ ਦੇ ਨਾਲ ਹੀ ਆਇਆ ਸੀ ਪੰਜਾਬ ਜਾਣੋ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਦੀ ਉਮਰ ਲੰਬੀ ਕਿਉਂ ਹੁੰਦੀ?
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget